November 11, 2026, 12:49 pm
----------- Advertisement -----------
----------- Advertisement -----------
HomeNewsNational-International

National-International

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਉਨ੍ਹਾਂ ਦੇ ਨੈੱਟਵਰਕ ਦੀ ਰੀੜ੍ਹ ਦੀ ਹੱਡੀ ‘ਤੇ ਵੱਡਾ ਵਾਰ ਕਰਦਿਆਂ, ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ ਵੀਡੀਓ ਸਬੰਧੀ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਵੀਡੀਓ ਨੂੰ ਸਪੱਸ਼ਟ ਕਰਦੇ ਹੋਏ ਕਿਹਾ ਕਿ ਉਹ ਇਸ ਵਿੱਚ ਨਹੀਂ ਹਨ। ਉਨ੍ਹਾਂ ਕਿਹਾ, “ਮੈਨੂੰ ਵੀਡੀਓ ਵਿੱਚ...

CJP ਪ੍ਰਦਰਸ਼ਨ ‘ਚ ਮਹਿਲਾ ਨੂੰ ਥੱਪੜ ਮਾਰਨ ਵਾਲੇ ADCP ‘ਤੇ ਡਿੱਗੀ ਗਾਜ਼, ਹੋ ਗਿਆ ਵੱਡਾ ਐਕਸ਼ਨ

ਦਿੱਲੀ ਦੇ ਜੰਤਰ-ਮੰਤਰ ‘ਤੇ ਸੀਜੇਪੀ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਵਿਚ CJP ਪ੍ਰਦਰਸ਼ਨ ਦੌਰਾਨ ਏਡੀਸੀਪੀ ਸੰਦੀਪ ਲਾਂਬਾ ਨੇ ਇਕ ਮਹਿਲਾ ਪ੍ਰਦਰਸ਼ਨਕਾਰੀ ਨੂੰ ਥੱਪੜ ਮਾਰਿਆ। ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਇਸ ਦੇ ਬਾਅਦ ਉਨ੍ਹਾਂ ‘ਤੇ...

ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਇੱਕ ਕੈਦੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਕੈਦੀਆਂ ਨੇ ਜਿਨ੍ਹਾਂ ‘ਤੇ ਹਮਲਾ ਕੀਤਾ ਸੀ ਉਹ ਦੋਵੇਂ ਸਕੇ ਭਰਾ ਸਨ...

Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !

 ਲਲਿਤ ਮੋਦੀ ਹੁਣ 16 ਸਾਲਾਂ ਦੇ ਅੰਤਰਾਲ ਤੋਂ ਬਾਅਦ ਭਾਰਤ ਵਾਪਸ ਆਉਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਨੇ ਨਿੱਜੀ ਤੌਰ ‘ਤੇ ਇੱਕ ਵੀਡੀਓ ਵਿੱਚ ਇਸ ਦਾ ਐਲਾਨ ਕੀਤਾ। ਲਲਿਤ ਮੋਦੀ ਦੇ ਅਨੁਸਾਰ, ਉਹ ਇਸ ਸਾਲ ਨਵੰਬਰ ਤੱਕ ਜਾਂ...

ਕਲੇਸ਼ ਤੋਂ ਬਾਅਦ ਇੱਕਠੇ ਬੈਠੇ ਨਜਰ ਆਏ ਚੰਨੀ ਤੇ ਵੜਿੰਗ, ਦਿੱਲੀ ਬੈਠਕ ‘ਚ ਕਾਂਗਰਸ ਨੇ ਦਿਖਾਇਆ ਏਕਾ

ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਬੀਤੇ ਕਈ ਦਿਨਾਂ ਤੋਂ ਮੀਡੀਆ ਦੀਆਂ ਸੁਰਖੀਆਂ ਬਣਿਆ ਹੋਇਆ ਸੀ। ਪਰ ਹੁਣ ਇੱਕ ਅਜਿਹੀ ਤਸਵੀਰ ਸਾਹਮਣੇ ਆਈ ਹੈ, ਜਿਸਨੂੰ ਵੇਖ ਕੇ ਲੱਗਦਾ ਹੈ ਕਾਂਗਰਸ ਦਾ ਇਹ ਪੁਆੜਾ ਹੁਣ ਨਿਪਟਦਾ ਹੋਇਆ ਨਜਰ ਆ ਰਿਹਾ ਹੈ।...

ਡਾਇਬੀਟੀਜ਼ ਦੀਆਂ ਪੇਚੀਦਗੀਆਂ ਦਾ ਇਲਾਜ ਕਰਵਾਉਣ ਨਾਲੋਂ ਇਸ ਦੀ ਰੋਕਥਾਮ ਕਿਤੇ ਵੱਧ ਆਸਾਨ ਹੈ; ਪੇਚੀਦਗੀਆਂ ਹੋਣ ਦਾ ਇੰਤਜ਼ਾਰ ਨਾ ਕਰੋ: ਡਾ. ਬਲਬੀਰ ਸਿੰਘ

ਚੰਡੀਗੜ੍ਹ, 22 ਜੁਲਾਈ 2026:ਡਾਇਬੀਟੀਜ਼ ਸ਼ਾਇਦ ਹੀ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸ਼ੁਰੂ ਹੁੰਦੀ ਹੈ। ਆਮ ਤੌਰ ’ਤੇ ਇਸ ਦੀ ਸ਼ੁਰੂਆਤ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਹੁੰਦੀ ਹੈ—ਵਾਰ-ਵਾਰ ਪਿਆਸ ਲੱਗਣਾ, ਵਾਰ-ਵਾਰ ਪਿਸ਼ਾਬ ਆਉਣਾ, ਧੁੰਦਲਾ ਦਿਖਾਈ ਦੇਣਾ, ਬਿਨਾਂ ਕਿਸੇ...

ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ –...

*ਨਵੀਂ ਦਿੱਲੀ, 22 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਸ਼ਾਨਦਾਰ ਸਿੱਖਿਆ ਦੀ ਬਦੌਲਤ ਨੀਟ ਕਲੀਅਰ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

*ਚੰਡੀਗੜ੍ਹ, 22 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਚੱਲ ਰਹੀ ਬੱਸ 'ਤੇ ਹੋਏ ਹਮਲੇ ਦੀ ਪੁਰਜ਼ੋਰ ਨਿੰਦਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਹ ਘਟਨਾ ਕਾਂਗਰਸੀ ਵਰਕਰਾਂ ਵਲੋਂ...

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ 

*ਚੰਡੀਗੜ੍ਹ, 22 ਜੁਲਾਈ,2026*:ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.)...