November 11, 2026, 2:40 pm
----------- Advertisement -----------
----------- Advertisement -----------
HomeNewsNational-International

National-International

ਕਲੇਸ਼ ਤੋਂ ਬਾਅਦ ਇੱਕਠੇ ਬੈਠੇ ਨਜਰ ਆਏ ਚੰਨੀ ਤੇ ਵੜਿੰਗ, ਦਿੱਲੀ ਬੈਠਕ ‘ਚ ਕਾਂਗਰਸ ਨੇ ਦਿਖਾਇਆ ਏਕਾ

ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਬੀਤੇ ਕਈ ਦਿਨਾਂ ਤੋਂ ਮੀਡੀਆ ਦੀਆਂ ਸੁਰਖੀਆਂ ਬਣਿਆ ਹੋਇਆ ਸੀ। ਪਰ ਹੁਣ ਇੱਕ ਅਜਿਹੀ ਤਸਵੀਰ ਸਾਹਮਣੇ ਆਈ ਹੈ, ਜਿਸਨੂੰ ਵੇਖ ਕੇ ਲੱਗਦਾ ਹੈ ਕਾਂਗਰਸ ਦਾ ਇਹ ਪੁਆੜਾ ਹੁਣ ਨਿਪਟਦਾ ਹੋਇਆ ਨਜਰ ਆ ਰਿਹਾ ਹੈ।...

ਡਾਇਬੀਟੀਜ਼ ਦੀਆਂ ਪੇਚੀਦਗੀਆਂ ਦਾ ਇਲਾਜ ਕਰਵਾਉਣ ਨਾਲੋਂ ਇਸ ਦੀ ਰੋਕਥਾਮ ਕਿਤੇ ਵੱਧ ਆਸਾਨ ਹੈ; ਪੇਚੀਦਗੀਆਂ ਹੋਣ ਦਾ ਇੰਤਜ਼ਾਰ ਨਾ ਕਰੋ: ਡਾ. ਬਲਬੀਰ ਸਿੰਘ

ਚੰਡੀਗੜ੍ਹ, 22 ਜੁਲਾਈ 2026:ਡਾਇਬੀਟੀਜ਼ ਸ਼ਾਇਦ ਹੀ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸ਼ੁਰੂ ਹੁੰਦੀ ਹੈ। ਆਮ ਤੌਰ ’ਤੇ ਇਸ ਦੀ ਸ਼ੁਰੂਆਤ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਹੁੰਦੀ ਹੈ—ਵਾਰ-ਵਾਰ ਪਿਆਸ ਲੱਗਣਾ, ਵਾਰ-ਵਾਰ ਪਿਸ਼ਾਬ ਆਉਣਾ, ਧੁੰਦਲਾ ਦਿਖਾਈ ਦੇਣਾ, ਬਿਨਾਂ ਕਿਸੇ...

ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ –...

*ਨਵੀਂ ਦਿੱਲੀ, 22 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਸ਼ਾਨਦਾਰ ਸਿੱਖਿਆ ਦੀ ਬਦੌਲਤ ਨੀਟ ਕਲੀਅਰ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

*ਚੰਡੀਗੜ੍ਹ, 22 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਚੱਲ ਰਹੀ ਬੱਸ 'ਤੇ ਹੋਏ ਹਮਲੇ ਦੀ ਪੁਰਜ਼ੋਰ ਨਿੰਦਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਹ ਘਟਨਾ ਕਾਂਗਰਸੀ ਵਰਕਰਾਂ ਵਲੋਂ...

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ 

*ਚੰਡੀਗੜ੍ਹ, 22 ਜੁਲਾਈ,2026*:ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.)...

‘ਦੇਸ਼ ਦੇ ਨੌਜਵਾਨਾਂ ਦਾ ਹਿੱਤ ਸਾਡੀ ਸਭ ਤੋਂ ਵੱਡੀ ਤਰਜੀਹ, ਦੋਸ਼ੀਆਂ ਨੂੰ ਦਿੱਤੀ ਜਾਏਗੀ ਸਖ਼ਤ ਸਜ਼ਾ’ ਪੇਪਰ ਲੀਕ ਮਾਮਲੇ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਹੋਏ NEET ਪ੍ਰੀਖਿਆ ਲੀਕ ਮਾਮਲੇ ਵਿਚ ਸ਼ਾਮਲ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਤੇ ਦੇਸ਼ ਦੇ ਨੌਜਵਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਤੋਂ...

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ ਕਥਿਤ ਪੱਥਰਬਾਜ਼ੀ, ਲਾਠੀਚਾਰਜ ਅਤੇ ਅੱਥਰੂ ਗੈਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਅ਼ਡਿਗ ਰਹੇ। ਅਗਲੇ ਦਿਨ, ਉਹ ਦੁੱਗਣੀ ਊਰਜਾ ਨਾਲ ਜੰਤਰ-ਮੰਤਰ ਵਾਪਸ ਪਰਤੇ, ਜਿੱਥੇ ਉਨ੍ਹਾਂ ਨੇ ਰਾਤ ਭਰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ ਮਾਰਚ ਦੌਰਾਨ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਕਥਿਤ ਪੁਲਿਸ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਵਕੀਲ ਨਰਿੰਦਰ ਮਿਸ਼ਰਾ ਨੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਅਧਿਕਾਰੀਆਂ ਨੇ ਅੱਜ ਇਸ ਵਾਰਦਾਤ ਦੀ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ ਸੰਬੰਧ ਵਿੱਚ ਕਾਨੂੰਨੀ ਰਾਇ ਮੰਗ ਲਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਜੇ ਐਡਵੋਕੇਟ ਜਨਰਲ ਇਸਦੀ ਸਿਫ਼ਾਰਸ਼ ਕਰਦੇ ਹਨ, ਤਾਂ (ਸੋਧਾਂ) ਕੀਤੀਆਂ...