November 13, 2026, 6:43 pm
----------- Advertisement -----------
----------- Advertisement -----------
HomeNewsNational-International

National-International

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਅਧਿਕਾਰੀਆਂ ਨੇ ਅੱਜ ਇਸ ਵਾਰਦਾਤ ਦੀ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ ਸੰਬੰਧ ਵਿੱਚ ਕਾਨੂੰਨੀ ਰਾਇ ਮੰਗ ਲਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਜੇ ਐਡਵੋਕੇਟ ਜਨਰਲ ਇਸਦੀ ਸਿਫ਼ਾਰਸ਼ ਕਰਦੇ ਹਨ, ਤਾਂ (ਸੋਧਾਂ) ਕੀਤੀਆਂ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ ਵਿੱਚ ਸਖ਼ਤ ਰੁਖ਼ ਅਪਣਾਇਆ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਵੇਗੀ। ਇਸ ਤੋਂ ਪਹਿਲਾਂ, ਅਦਾਲਤ ਨੇ ਸਬੰਧਤ ਥਾਣਾ ਇੰਚਾਰਜ (SHO) ਨੂੰ ਹਰ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ ਲੀਕ ਦੇ ਮੁੱਦਿਆਂ ‘ਤੇ ਕੇਂਦਰ ਸਰਕਾਰ ਨੂੰ ਘੇਰਨ ਲਈ ਇੱਕ ਵੱਡਾ ਫੈਸਲਾ ਲਿਆ ਹੈ। ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਮੇਤ ਕਾਂਗਰਸ ਦੇ ਸੰਸਦ ਮੈਂਬਰ ਅਤੇ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ ਨੂੰ ਚਿੱਠੀ ਲਿਖ ਕੇ BJP ਦੇ ਆਗੂਆਂ ਨੂੰ ਤਲਬ ਕਰਨ ਮੰਗ ਕੀਤੀ ਹੈ। ਰਾਜੋਆਣਾ ਨੇ ਚਿੱਠੀ ‘ਚ ਲਿਖਿਆ ਕਿ ਮੈਨੂੰ ਜੇਲ੍ਹ ‘ਚ 31ਵਾਂ ਸਾਲ ਤੇ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ ਕਿ 20 ਜੁਲਾਈ ਨੂੰ ਸੰਸਦ ਮਾਰਚ ਦੌਰਾਨ ਹਿਰਾਸਤ ਵਿਚ ਲਏ ਗਏ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।ਇਸ ਦੌਰਾਨ ਸੀ.ਜੇ.ਪੀ. ਨੇ ਦਿੱਲੀ ਪੁਲਿਸ ਹੈੱਡਕੁਆਰਟਰ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਅਧੀਨ ਸੂਬੇ ਭਰ ਦੀਆਂ ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਸ਼ੁਰੂ ਕੀਤੇ ਗਏ ਬਿਜ਼ਨਸ ਕਲਾਸ ਪ੍ਰੋਗਰਾਮ ਦੇ ਸਾਰਥਕ ਅਤੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ ਝੂਠੇ ਮੁਕੱਦਮੇ ਦਰਜ ਕਰਕੇ ਨੌਜਵਾਨਾਂ ਨੂੰ ਪਰੇਸ਼ਾਨ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ। ‘ਆਪ’...

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

*ਚੰਡੀਗੜ੍ਹ 21 ਜੁਲਾਈ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਦੇਸ਼ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ...

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ...