November 7, 2026, 12:30 am
----------- Advertisement -----------
----------- Advertisement -----------
HomeNewsNational-International

National-International

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪ੍ਰੇਗਾਬਾਲਿਨ ਤੇ ਟ੍ਰਾਮਾਡੋਲ ਸਮੇਤ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਬੰਦ ਕਰਨ ਅਤੇ ਇਨ੍ਹਾਂ ਦਾ ਸਟਾਕ ਹੋਲਸੇਲਰਾਂ ਤੇ ਕੰਪਨੀਆਂ ਨੂੰ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਰਵਿੰਦਰ ਝੋਟਾ ਕੌਮੀ ਸ਼ਹੀਦ ਹੈ।ਪਰਿਵਾਰ ਨੂੰ ਉਸਦੀਆਂ ਅੰਤਿਮ ਰਸਮਾਂ ਕਰਨੀਆਂ ਚਾਹੀਦੀਆਂ ਹਨ। ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਉਨ੍ਹਾਂ ਨੂੰ ਪਾਰਟੀ ਜੁਆਇਨ ਕਰਵਾਈ। ਸੁਖਬੀਰ ਬਾਦਲ ਨੇ ਕਿਹਾ ਕਿ ਰਮਿੰਦਰ ਸਿੰਘ ਆਵਲਾ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ ਮਿਤੀ 28 ਅਕਤੂਬਰ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ ਨੂੰ ਲੈ ਕੇ ਭਾਜਪਾ-ਅਕਾਲੀ ਗਠਜੋੜ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਹੱਥ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ ਰਹੀ ਸਿਆਸੀ ਬਦਲਾਖੋਰੀ ਉਦੋਂ ਇੱਕ ਵਾਰ ਫਿਰ ਸਾਹਮਣੇ ਆਈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਵੱਲੋਂ ਉਨ੍ਹਾਂ ਦੇ ਫਰਾਂਸ ਦੌਰੇ ਦੀ ਇਜਾਜ਼ਤ ਨਹੀਂ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਨੂੰ ਰੱਦ ਕਰਨ ਦੀ ਮੰਗ ਕਰਦਿਆਂ ਇਸ ਪ੍ਰਕਿਰਿਆ ਦੀ ਨਿਰਪੱਖ ਜਾਂਚ ਅਤੇ ਬੇਨਿਯਮੀਆਂ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ ਦੇ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ ਕੀਤੀ ਹੈ, ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਵਿੱਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ, ਸਮੇਂ ਸਿਰ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ, ਜਿਸ ਨਾਲ ਨੌਜਵਾਨਾਂ ਨੂੰ ਇਹ ਜਾਣਨ ਦਾ ਮੌਕਾ ਮਿਲੇਗਾ ਕਿ ਕਾਨੂੰਨ ਕਿਸ ਤਰ੍ਹਾਂ ਬਣਦੇ ਹਨ, ਬਜਟ ਕਿਵੇਂ ਪਾਸ ਹੁੰਦੇ ਹਨ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਭਾਜਪਾ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਉੱਤਰਾਖੰਡ ਵਿੱਚ ਇੱਕ ਸਮਾਗਮ...