November 13, 2026, 9:20 pm
----------- Advertisement -----------
----------- Advertisement -----------
HomeNewsNational-International

National-International

ਅੱਜ ਤੋਂ ਹਾਈਵੇ ‘ਤੇ ਸਫਰ ਕਰਨਾ ਹੋਇਆ ਹੋਰ ਮਹਿੰਗਾ, ਪੰਜਾਬ-ਹਰਿਆਣਾ ਦੇ 8 ਟੋਲ ਪਲਾਜ਼ਾ ‘ਤੇ ਵਧੇ ਰੇਟ

ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਅਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ ‘ਤੇ ਟੋਲ ਟੈਕਸ ਵਿੱਚ ਪੰਜ ਤੋਂ ਦਸ ਰੁਪਏ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ ਮੰਗਲਵਾਰ ਤੋਂ ਲਾਗੂ ਹੋ ਗਈਆਂ ਹਨ। ਪੰਜਾਬ ਵਿੱਚ ਚੰਡੀਗੜ੍ਹ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ,...

ਲੁਧਿਆਣਾ ‘ਚ ਅੱਜ ਕਿਸਾਨਾਂ ਦਾ ਚੱਕਾ ਜਾਮ, ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

ਲੁਧਿਆਣਾ ਵਾਸੀਆਂ ਦੇ ਨਾਲ-ਨਾਲ ਨੈਸ਼ਨਲ ਹਾਈਵੇ-44 ਤੋਂ ਲੰਘਣ ਵਾਲੇ ਲੋਕਾਂ ਨੂੰ ਅੱਜ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਜਥੇਬੰਦੀਆਂ ਨੇ ਬਸਤੀ ਜੋਧੇਵਾਲ ਚੌਕ ‘ਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਸਥਾਨਕ ਅਤੇ ਸੂਬਾ ਪੱਧਰੀ ਮੰਗਾਂ ਨੂੰ...

‘ਮੇਰੀ ਤਾਂ ਪੂਰੀ ਦੁਨੀਆ ਹੀ ਉਜੜ ਗਈ…’, ਕੇਤਨ ਅਗਰਵਾਲ ਦੀ ਮਾਂ ਨੇ PM ਮੋਦੀ ਨੂੰ ਲਿਖੀ ਭਾਵੁਕ ਚਿੱਠੀ

ਪੁਣੇ ਦੇ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਦੇ ਮਾਮਲੇ ਵਿੱਚ ਉਸਦੀ ਮਾਂ ਰਾਖੀ ਅਗਰਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖੀ, ਜਿਸ ਵਿੱਚ ਉਸ ਨੇ ਆਪਣੇ ਪੁੱਤਰ ਲਈ ਇਨਸਾਫ਼ ਦੀ ਬੇਨਤੀ ਕੀਤੀ। ਉਸ ਨੇ ਕਿਹਾ...

‘ਦੂਜਾ ਪੱਖ ਵਿਖਾਉਣ ਲਈ ਧੁਰੰਧਰ 3 ਬਣਾ ਲੈਣ…’, ‘ਸਤਲੁਜ’ ਫਿਲਮ ਵਿਵਾਦ ‘ਤੇ ਬਲਤੇਜ ਪੰਨੂ ਦਾ ਬਿੱਟੂ ‘ਤੇ ਤੰਜ

ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ “ਸਤਲੁਜ” ਨੂੰ ਲੈ ਕੇ ਸੂਬੇ ਵਿਚ ਸਿਆਸਤ ਵੀ ਭਖ ਗਈ ਹੈ। ਆਮ ਆਦਮੀ ਪਾਰਟੀ (ਆਪ) ਵੀ ਹੁਣ ਮੈਦਾਨ ਵਿੱਚ ਉਤਰ ਗਈ ਹੈ। ਆਪ ਨੇਤਾ ਬਲਤੇਜ ਸਿੰਘ...

ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਘਰ ਦੀ ਛੱਤ, ਮਾਂ-ਪੁੱਤਰ ਦੀ ਮੌਤ, ਦੋ ਕੁੜੀਆਂ ਗੰਭੀਰ ਰੂਪ ‘ਚ ਜ਼ਖਮੀ

ਬਠਿੰਡਾ ਦੇ ਤਲਵੰਡੀ ਸਾਬੋ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ ਅਤੇ ਪੁੱਤਰ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੀਆਂ ਦੋ ਧੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ...

ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਤੂਰਾਂ ‘ਚ ਬੇਅਦਬੀ ਦੇ ਮੁਲਜ਼ਮ ਦਾ ਕਤਲ, ਜ਼ਮਾਨਤ ‘ਤੇ ਜੇਲ੍ਹ ਤੋਂ ਆਇਆ ਸੀ ਬਾਹਰ

ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਤੂਰਾਂ ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਬੇਅਦਬੀ ਦੇ ਮੁਲਜ਼ਮ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਹਮਲਾਵਰ ਅੱਧੀ ਰਾਤ ਨੂੰ ਉਸਦੇ ਘਰ ਵਿੱਚ ਦਾਖਲ ਹੋਇਆ ਅਤੇ ਕਿਰਪਾਨ ਨਾਲ ਹਮਲਾ ਕਰਕੇ ਉਸਦਾ ਸਿਰ...

ਰਵਨੀਤ ਬਿੱਟੂ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ, ਲੁਧਿਆਣਾ ‘ਚ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਸਮਾਜਿਕ ਕਾਰਕੁਨ ਅਤੇ ਸਾਬਕਾ ਕੌਂਸਲਰ ਪਰਮਿੰਦਰ ਮਹਿਤਾ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਸ਼ਿਕਾਇਤ ਦੇ ਕੇ ਰਵਨੀਤ ਬਿੱਟੂ ਖ਼ਿਲਾਫ਼ ਹਿੰਦੂ-ਸਿੱਖ ਭਾਈਚਾਰੇ ਵਿੱਚ ਫੁੱਟ ਪਾਊ ਕਾਰਵਾਈ ਕਰਨ ਦੇ...

ਇਰਾਨ ਨੇ ਬੰਦ ਕੀਤਾ ਹੋਰਮੁਜ਼ ਦਾ ਲਾਂਘਾ, ਟ੍ਰੰਪ ਨੇ ਕਿਹਾ ਇੱਥੇ ਹੁਣ ਸਾਡਾ ਕਬਜ਼ਾ ਹੈ, ਅਮਰੀਕਾ ਦਾ ਚੱਲੇਗਾ ਕਾਨੂੰਨ

ਪੱਛਮੀ ਏਸ਼ੀਆ ਵਿੱਚ ਪਿਛਲੇ ਚਾਰ ਮਹੀਨਿਆਂ ਤੋਂ ਚੱਲ ਰਿਹਾ ਟਕਰਾਅ ਇੱਕ ਖ਼ਤਰਨਾਕ ਮੋੜ 'ਤੇ ਪਹੁੰਚ ਗਿਆ ਹੈ ਜਿੱਥੇ ਹੁਣ ਤੀਜੇ ਵਿਸ਼ਵ ਯੁੱਧ ਦੀਆਂ ਗੂੰਜਾਂ ਸੁਣੀਆਂ ਜਾ ਸਕਦੀਆਂ ਹਨ। ਸ਼ਾਂਤੀ ਸਮਝੌਤੇ ਦੀਆਂ ਸਾਰੀਆਂ ਕੋਸ਼ਿਸ਼ਾਂ ਦੀ ਅਸਫਲਤਾ ਤੋਂ ਬਾਅਦ, ਅਮਰੀਕਾ ਅਤੇ...

ਹੁਣ ਸਕੂਲਾਂ ’ਚ ਮਿਲੇਗੀ ਸੈਕਸ ਐਜੂਕੇਸ਼ਨ, ਕੇਂਦਰ ਸਰਕਾਰ ਨੇ ਕੀਤਾ ਐਲਾਨ

ਦੇਸ਼ ਵਿੱਚ ਸੈਕਸ ਐਜੂਕੇਸ਼ਨ (ਜਿਨਸੀ ਸਿੱਖਿਆ) ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਝਿਜਕ ਹੁਣ ਖ਼ਤਮ ਹੋਣ ਦੀ ਕਗਾਰ 'ਤੇ ਹੈ। ਇਸ ਦਾ ਕਾਰਨ ਇਹ ਹੈ ਕਿ ਸਰਕਾਰ ਨੇ ਸੈਕਸ ਐਜੂਕੇਸ਼ਨ ਨੂੰ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਉਣ...

ਵੈਸ਼ਨੋ ਦੇਵੀ ਦਰਬਾਰ ‘ਚ 500 ਕਰੋੜ ਦਾ ਵੱਡਾ ਘੁਟਾਲਾ! ਸ਼ਰਧਾਲੂਆਂ ਵੱਲੋਂ ਚੜ੍ਹਾਈ 20 ਟਨ ਚਾਂਦੀ ਨਕਲੀ ਨਿਕਲੀ

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਵਿੱਚ ਚੜ੍ਹਾਈ ਗਈ 550 ਕਰੋੜ ਰੁਪਏ ਦੀ ਨਕਲੀ ਚਾਂਦੀ ਦੇ ਮਾਮਲੇ ਵਿੱਚ ਜੰਮੂ ਦੀ ਇੱਕ ਅਦਾਲਤ ਨੇ ਪੁਲਿਸ ਨੂੰ ਸਾਰਾ ਰਿਕਾਰਡ ਕੋਰਟ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ 29 ਜੁਲਾਈ ਨੂੰ...