November 13, 2026, 10:12 pm
----------- Advertisement -----------
----------- Advertisement -----------
HomeNewsNational-International

National-International

ਫਿਲਮ ਦੇਖਣ ਤੋਂ ਬਾਅਦ ਜੇਕਰ ਕੋਈ ਮਨੁੱਖੀ ਬੰਬ ਬਣ ਜਾਵੇ? ਰਵਨੀਤ ਬਿੱਟੂ ਨੇ ਸਤਲੁਜ ‘ਤੇ ਕੀਤਾ ਤਿੱਖਾ ਹਮਲਾ

ਬੀਜੇਪੀ ਦੇ ਆਗੂ ਰਵਨੀਤ ਸਿੰਘ ਬਿੱਟੂ ਨੇ ਫਿਲਮ ਸਤਲੁਜ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਕਾ ਨੀਲਾ ਤਾਰਾ ਹੋਇਆ, ਇੰਦਰਾ ਗਾਂਧੀ ਦਾ ਕਤਲ ਹੋਇਆ ਤਾਂ ਅਜਿਹਾ ਕਿਉਂ ਹੋਇਆ, ਕਿਉਂਕਿ ਇਸ ਨਾਲ ਕਾਤਲਾਂ ਦੀਆਂ ਭਾਵਨਾਵਾਂ ਨੂੰ ਠੇਸ...

 48 ਘੰਟਿਆਂ ’ਚ 9 ਕੁੜੀਆਂ ਲਾਪਤਾ, ਹਾਈਕੋਰਟ ਨੇ ਖੁਦ ਲਿਆ ਨੋਟਿਸ, ਸੂਬਾ ਸਰਕਾਰ ਤੋਂ 10 ਦਿਨਾਂ ’ਚ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੁਧਿਆਣਾ ਵਿੱਚ ਮਹਿਜ਼ 48 ਘੰਟਿਆਂ ਦੇ ਅੰਦਰ 9 ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੀਆਂ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲਿਆ ਹੈ । ਅਦਾਲਤ ਨੇ ਇਸ ਮਾਮਲੇ ਵਿੱਚ ਖੁਦ-ਬ-ਖੁਦ (ਸੁਓ ਮੋਟੂ) ਸੰਗਿਆਨ ਲੈਂਦਿਆਂ ਪੰਜਾਬ ਸਰਕਾਰ...

ਸਬਜ਼ੀਆਂ ਤੇ ਰਾਸ਼ਨ ਹੋਇਆ ਮਹਿੰਗਾ, ਜੂਨ ‘ਚ ਪ੍ਰਚੂਨ ਮਹਿੰਗਾਈ 4.38% ਤੱਕ ਪਹੁੰਚੀ, ਵਧਦੇ ਅੰਕੜਿਆਂ ਨੇ ਵਧਾਈ ਚਿੰਤਾ

ਇਰਾਨ ਅਤੇ ਅਮਰੀਕਾ ਵਿਚਕਾਰ ਮੁੜ ਵਧੇ ਤਣਾਅ ਅਤੇ ਜੰਗ ਦੇ ਮਾਹੌਲ ਤੋਂ ਬਾਅਦ ਦੇਸ਼ ਵਿੱਚ ਮਹਿੰਗਾਈ ਲਗਾਤਾਰ ਵੱਧਣ ਲੱਗੀ ਹੈ। ਸੋਮਵਾਰ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਜੂਨ ਮਹੀਨੇ ਵਿੱਚ ਪ੍ਰਚੂਨ ਮਹਿੰਗਾਈ (Retail Inflation) ਵੱਧ ਕੇ 4.38% ਹੋ...

ਕਿਸਾਨ ਨੇ ਧੱਕੇ ਨਾਲ ਖਰੀਦੀ ਲਾਟਰੀ, ਹੁਣ ਨਿਕਲ ਆਇਆ 50 ਲੱਖ ਦਾ ਇਨਾਮ

ਮੋਗਾ ਦੇ ਮਥੁਰਾਪੁਰੀ ਦੇ ਇੱਕ ਮੱਧ ਵਰਗੀ ਕਿਸਾਨ ਦੀ ਕਿਸਮਤ ਉਸ ਵੇਲੇ ਚਮਕ ਗਈ ਜਦੋਂ ਉਸ ਨੇ 50 ਲੱਖ ਰੁਪਏ ਦੀ ਲਾਟਰੀ ਜਿੱਤੀ। ਜਿਵੇਂ ਹੀ ਕਿਸਾਨ ਨੂੰ ਸੋਮਵਾਰ ਦੀ ਸਵੇਰ ਆਪਣੀ ਲਾਟਰੀ ਲੱਗਣ ਬਾਰੇ ਪਤਾ ਲੱਗਾ ਤਾਂ ਪ੍ਰਤਾਪ ਰੋਡ...

Jasmine Sandlas ਨੇ ਆਪਣੇ ਪ੍ਰਸ਼ੰਸ਼ਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼, ਚੱਲਦੇ Concert ‘ਚ ਸੱਦ ਲਿਆ ਮੰਗੇਤਰ ਤੇ ਕੀਤਾ ਇਹ ਐਲਾਨ

 ਜੈਸਮੀਨ ਸੈਂਡਲਸ ਨੇ ਫਿਲਮ "ਧੁਰੰਧਰ" ਵਿੱਚ ਕਈ ਗੀਤ ਗਾਏ ਹਨ, ਜਿਵੇਂ ਕਿ ਟਾਈਟਲ ਟਰੈਕ, "ਸ਼ਰਾਰਤ" ਅਤੇ "ਮੈਂ ਔਰ ਤੂ"। ਇਨ੍ਹਾਂ ਵਿੱਚੋਂ, "ਧੁਰੰਧਰ 2" ਦੇ ਗੀਤ "ਜੈਏ ਸੱਜਣਾ" ਨੂੰ ਸਭ ਤੋਂ ਵੱਧ ਪ੍ਰਸਿੱਧੀ ਮਿਲੀ। ਇਸ ਗੀਤ ਦਾ ਉਸਦਾ ਲਾਈਵ ਪਰਫਾਰਮਸ...

 ‘ਸਤਲੁਜ’ ਫ਼ਿਲਮ ਵਿਵਾਦ: ਰਵਨੀਤ ਬਿੱਟੂ ਨੇ ਨਿਰਮਾਤਾਵਾਂ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚੇਤਾਵਨੀ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਦੀ ਫਿਲਮ 'ਸਤਲੁਜ' ਦਾ ਮਾਮਲਾ ਭਖਦਾ ਜਾ ਰਿਹਾ ਹੈ ਅਤੇ ਇਹ ਪੰਜਾਬ ਦੀ ਸਿਆਸਤ 'ਚ ਇੱਕ ਸਰਗਰਮ ਮੁੱਦਾ ਖੜਾ ਕੀਤਾ ਜਾਪਦਾ ਹੈ। ਫਿਲਮ 'ਤੇ ਪਹਿਲਾਂ ਜਿਥੇ ਭਾਰਤ 'ਚ ਪਾਬੰਦੀ ਲਗਾਈ ਗਈ...

ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ, 19 ਜੁਲਾਈ ਨੂੰ ਹੋਵੇਗੀ ਬੈਠਕ

ਸਰਕਾਰ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੇ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ 19 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਸਰਕਾਰ ਆਪਣੇ ਲੈਜੀਸਲੇਟਿਵ ਏਜੰਡੇ ਦੀ ਆਊਟਲਾਈਨ ਬਣਾਏਗੀ ਤੇ ਵਿਰੋਧੀ ਧਿਰਾਂ ਉਨ੍ਹਾਂ ਮੁੱਦਿਆਂ ਨੂੰ ਦੱਸਣਗੀਆਂ ਜਿਨ੍ਹਾਂ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ 'ਤੇ ਪੋਸਟ ਕਰ ਕਿਹਾ ਕਿ ਜੰਗਲ ਵਿਚ ਭਾਵੇਂ ਕਿੰਨੇ ਵੀ ਗਿੱਦੜ ਅਤੇ ਹੋਰ ਜਾਨਵਰ ਹੋਣ, ਪਰ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ ਅਤੇ ਜਦੋਂ ਉਹ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਅਤੇ ਜ਼ਖਮੀ ਤਿੰਨੋਂ ਆਪਸ ਵਿਚ ਦੋਸਤ ਸਨ ਅਤੇ ਕਬੱਡੀ ਖਿਡਾਰੀ ਸਨ। ਜਾਣਕਾਰੀ ਮੁਤਾਬਕ ਤਿੰਨੋਂ...