November 13, 2026, 11:43 pm
----------- Advertisement -----------
----------- Advertisement -----------
HomeNewsNational-International

National-International

ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਭੁਪੇਸ਼ ਬਘੇਲ ਦੇ ਦੌਰੇ ਤੋਂ ਪਹਿਲਾਂ ਸਾਂਝੀ ਕੀਤੀ ਤਸਵੀਰ; ਰੰਧਾਵਾ ਵੀ ਹੱਕ ‘ਚ ਨਿੱਤਰੇ!

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਜਿੱਥੇ ਸੂਬੇ ‘ਚ ਪਾਰਟੀ ਦੇ ਕਲੇਸ਼ ਨੂੰ ਸੁਲਝਾਉਣ ਲਈ ਚੰਡੀਗੜ੍ਹ ਦਾ ਦੌਰਾ ਕਰ ਰਹੇ ਹਨ। ਉੱਥੇ ਹੀ, ਇਸ ਦੌਰੇ ਤੋਂ ਠੀਕ ਪਹਿਲਾਂ ਚਰਨਜੀਤ ਸਿੰਘ ਚੰਨੀ ਧੜੇ ਨੇ ਦੋ ਫੋਟੋਆਂ ਸਾਂਝੀਆਂ ਕੀਤੀਆਂ ਹਨ। ਚੰਨੀ...

ਹਿਮਾਚਲ ਐਂਟਰੀ ਟੈਕਸ ਨਹੀਂ ਹਟਾਇਆ ਜਾਵੇਗਾ : ਮੁੱਖ ਮੰਤਰੀ ਸੁੱਖੂ

ਨੰਗਲ : ਹਿਮਾਚਲ ਐਂਟਰੀ ਟੈਕਸ ਹਟਾਉਣ ਨੂੰ ਉਦੋਂ ਵਿਰਾਮ ਲੱਗ ਗਿਆ ਜਦੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਨੂੰ ਹਟਾਉਣ ਤੋਂ ਇਨਕਾਰ ਕਰ ਦਿਤਾ। ਉਨ੍ਹਾਂ ਦਸਿਆ ਕਿ ਹਿਮਾਚਲ ਐਂਟਰੀ ਟੈਕਸ ਨੂੰ ਬੰਦ ਨਹੀਂ ਕੀਤਾ ਜਾ ਸਕਦਾ।...

ਮੁੰਬਈ ‘ਚ ਮੌਨਸੂਨ ਦੀ ਤਬਾਹੀ: ਤਿੰਨ ਮੌਤਾਂ ‘ਤੇ ਉੱਠੇ ਸਵਾਲ, ਸਕੂਲ-ਕਾਲਜ ਬੰਦ; ਉਡਾਣਾਂ ਠੱਪ-ਪ੍ਰਸ਼ਾਸਨ ਚੌਕਸ

 ਮੌਨਸੂਨ ਦੀ ਬਾਰਿਸ਼ ਨੇ ਮੁੰਬਈ ਲਈ ਆਫ਼ਤ ਲਿਆਂਦੀ ਹੈ। ਐਤਵਾਰ ਨੂੰ ਮੁੰਬਈ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਤਬਾਹੀ ਮਚਾ ਦਿੱਤੀ, ਜਿਸ ਨਾਲ ਹਵਾਈ ਯਾਤਰਾ ਵਿੱਚ ਵਿਘਨ ਪਿਆ, ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸ਼ਹਿਰ ਦੀ ਮੌਨਸੂਨ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਤਿੰਨ ਦੇਸ਼ਾਂ ਦੇ ਦੌਰੇ ‘ਤੇ ਰਵਾਨਾ ਹੋਏ ਅਤੇ ਕਿਹਾ ਕਿ ਇਹ ਦੌਰਾ ਭਾਰਤ ਦੀ ਐਕਟ ਈਸਟ ਨੀਤੀ, ਮਹਾਸਾਗਰ ਵਿਜ਼ਨ ਦੇ ਨਾਲ-ਨਾਲ ਇੱਕ ਆਜ਼ਾਦ ਅਤੇ ਖੁੱਲ੍ਹੇ ਇੰਡੋ-ਪੈਸੀਫਿਕ ਪ੍ਰਤੀ ਵਚਨਬੱਧਤਾ...

ਬਹਿਬਲ ਕਲਾਂ ਗੋਲੀਕਾਂਡ : SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤਲਬ

 ਸਾਲ 2015 ਦੇ ਬਹਿਬਲ ਕਲਾਂ ਪੁਲੀਸ ਗੋਲੀਕਾਂਡ ਅਤੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਜਿਸਦੇ ਚਲਦਿਆਂ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ...

ਦੋ ਦਿਨਾਂ ‘ਚ ਹੀ ਹਟਾਈ ਗਈ ਦਿਲਜੀਤ ਦੀ ਫਿਲਮ ‘ਸਤਲੁਜ’

ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਭਾਰਤ ‘ਚ ਨਵੇਂ ਨਾਮ ‘ਸਤਲੁਜ’ ਨਾਲ ਰਿਲੀਜ਼ ਹੋਈ। ਹਾਲਾਂਕਿ, ਰਿਲੀਜ਼ ਹੋਣ ਤੋਂ ਦੋ ਦਿਨ ਬਾਅਦ ਹੀ ਪਲੇਟਫਾਰਮ ਤੋਂ ਫਿਲਮ ਹਟਾ ਦਿੱਤੀ ਗਈ ਹੈ। ਫਿਲਮ ਨੂੰ ਬੀਤੇ ਸ਼ੁੱਕਰਵਾਰ ਨੂੰ ਬਿਨਾਂ ਕਿਸੇ...

782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਪੰਜਾਬ ਵਿੱਚ ਲਿਆ ਰਿਹਾ ਹੈ ਸਿਹਤ ਕ੍ਰਾਂਤੀ: ਡਾ. ਬਲਬੀਰ ਸਿੰਘ

ਚੰਡੀਗੜ੍ਹ, 5 ਜੁਲਾਈ:ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ...

ਦਿੱਲੀ ਹਾਈਕਮਾਂਡ ਪੰਜਾਬ ਕਾਂਗਰਸ ਦੇ ਹਰ ਫੈਸਲੇ ਨੂੰ ਤੈਅ ਕਰਦੀ ਹੈ, ਵਿਰੋਧੀ ਧਿਰ ਦਾ ਦੋਗਲਾਪਣ ਬੇਨਕਾਬ ਹੋ ਗਿਆ ਹੈ ਕਿਉਂਕਿ ਉਹ ਖੁਦ ਉਹੀ ਕਰ...

ਚੰਡੀਗੜ੍ਹ, 5 ਜੁਲਾਈ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਦਿਸ਼ਾਹੀਣ ਹੋ ਚੁੱਕੀ ਹੈ ਅਤੇ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਦੀ ਬਜਾਏ ਅੰਦਰੂਨੀ ਸੱਤਾ ਦੀ ਲੜਾਈ ਵਿੱਚ ਹੀ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਐਡਵਾਂਸਡ ਸਰਜੀਕਲ ਇਲਾਜ ਪੂਰੀ ਤਰ੍ਹਾਂ ਮੁਫ਼ਤ ਉਪਲੱਬਧ ਹੈ: ਡਾ. ਬਲਬੀਰ ਸਿੰਘ

ਚੰਡੀਗੜ੍ਹ, 04 ਜੁਲਾਈ 2026:ਇੱਕ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਨਾਈ ਮੁਹੰਮਦ ਜ਼ੁਲਫੁਕਾਰ ਨੂੰ ਲੱਗਣ ਲੱਗ ਪਿਆ ਸੀ ਕਿ ਹੁਣ ਉਹ ਆਪਣੀ ਰੋਜ਼ੀ-ਰੋਟੀ ਦਾ ਸਾਧਨ ਗੁਆ ਬੈਠਣਗੇ। ਗੋਡੇ ਦੀ ਗੰਭੀਰ ਸੱਟ ਦੇ ਇਲਾਜ ਦਾ ਖ਼ਰਚਾ ਚੁੱਕਣਾ ਉਨ੍ਹਾਂ ਲਈ...

ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਅਤੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖੇਡਣ ਵਾਲੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ: ਧਾਲੀਵਾਲ

ਚੰਡੀਗੜ੍ਹ 4 ਜੁਲਾਈ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਤਰਜੀਹਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਜੜ੍ਹ...