November 14, 2026, 12:08 am
----------- Advertisement -----------
----------- Advertisement -----------
HomeNewsNational-International

National-International

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ ਹੈ। ਤੇਲੰਗਾਨਾ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ACB) ਨੇ ਡੀਐਸਪੀ ਸੰਕੀਰੈਡੀ ਭੀਮ ਰੈਡੀ ਦੇ 16 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੋਨੇ-ਚਾਂਦੀ ਦੀ ਗਹਿਣੇ, ਨਕਦੀ ਅਤੇ ਹੋਰ ਵੱਖ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ ਲੈ ਕੇ ਭਾਰੀ ਇਤਰਾਜ਼ ਜਤਾਇਆ ਹੈ। ਭਾਈਚਾਰੇ ਦਾ ਦੋਸ਼ ਹੈ ਕਿ ਗਾਣੇ ਦੇ ਬੋਲਾਂ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਇਹ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਆਪਣੀ ਰਿਹਾਇਸ਼ ‘ਤੇ ਕਈ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਚੰਨੀ ਕਾਂਗਰਸ ਮੁਹਿੰਮ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਨਾਰਾਜ਼ ਹਨ।  ਮੀਟਿੰਗ ਤੋਂ ਬਾਅਦ ਪਾਰਟੀ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ ਲੈ ਕੇ ਪੁਸ਼ਟੀ ਕੀਤੀ। ਉਹ 61 ਦੀ ਉਮਰ ਵਿਚ ਗੌਰੀ ਸਪ੍ਰੈਟ ਨਾਲ 5 ਜੁਲਾਈ ਨੂੰ ਵਿਆਹ ਕਰਨਗੇ। ਉਨ੍ਹਾਂ ਨੇ ਮੁੰਬਈ ਵਿੱਚ ਇੱਕ ਸਮਾਗਮ ਦੌਰਾਨ ਮੀਡੀਆ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ ਵਾਲੇ ਹੱਤਿਆ ਕਾਂਡ ਵਿਚ ਜ਼ਿਲ੍ਹਾ ਅਦਾਲਤ ਨੇ ਅਹਿਮ ਫ਼ੈਸਲਾ ਸੁਣਾਉਂਦਿਆਂ ਮ੍ਰਿਤਕ ਏਕਮ ਢਿੱਲੋਂ ਦੀ ਪਤਨੀ ਸੀਰਤ ਕੌਰ ਨੂੰ ਦੋਸ਼ੀ ਕਰਾਰ ਦੇ ਕੇ ਉਮਰ ਕੈਦ ਦੀ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ ਲਗਾਤਾਰ ਭਾਰੀ ਬਾਰਿਸ਼ ਕਾਰਨ ਪਠਾਨਕੋਟ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਸੁਜਾਨਪੁਰ ਨੇੜੇ ਪੁਲ ਨੰਬਰ ਤਿੰਨ ਦੇ ਹੇਠਾਂ ਭਾਰੀ ਪਾਣੀ ਭਰ ਗਿਆ। ਇਸ ਦੌਰਾਨ, ਦੇਹਰਾਦੂਨ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ ਤੁਹਾਡੇ ਮਨ ਵਿਚ ਖਿਆਲ ਆਉਂਦਾ ਹੈ ਕਿ ਜਿਵੇਂ ਪੈਟਰੋਲ-ਡੀਜ਼ਲ ਦੇ ਰੇਟ ਵਧਣ ਦੀ ਖਬਰ ਆਈ ਸੀ, ਕਾਸ਼ ਉਸੇ ਤਰ੍ਹਾਂ ਪੈਟਰੋਲ-ਡੀਜ਼ਲ ਦੇ ਰੇਟ ਘੱਟ ਹੋਣ ਦੀ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਇੱਕ ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਰੁੱਝੇ ਹੋਏ ਬਾਜ਼ਾਰ ਦੇ ਵਿੱਚਕਾਰ ਜਮ ਕੇ ਹੰਗਾਮਾ ਕੀਤਾ। ਨਸ਼ੇੜੀ ਪੁਲਿਸ ਮੁਲਾਜ਼ਮ ਨੇ ਆਪਣੀ ਤੇਜ਼ ਰਫ਼ਤਾਰ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ ਇੱਕ ਵਾਰ ਫਿਰ ਗੰਭੀਰ ਹੁੰਦੇ ਦਿਖਾਈ ਦੇ ਰਹੇ ਹਨ। ਸੂਬਾ ਪ੍ਰਧਾਨ ਦੀ ਕੁਰਸੀ ਨਾ ਮਿਲਣ ਕਾਰਨ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਸੂਬੇ ਭਰ ਵਿੱਚ ਯੋਗ ਅਣਅਧਿਕਾਰਤ ਕਲੋਨੀਆਂ...