November 16, 2026, 3:36 am
----------- Advertisement -----------
----------- Advertisement -----------
HomeNewsNational-International

National-International

ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਨਾਲ ਹਜ਼ਾਰਾਂ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਹੋਵੇਗਾ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਸ ਯੁੱਗ ਦਾ ਅੰਤ ਕਰ ਦਿੱਤਾ ਹੈ, ਜਦੋਂ ਸਰਕਾਰੀ ਨੌਕਰੀਆਂ ਪੈਸੇ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ ਫਰਜ਼ੀ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ 'ਤੇ ਉਨ੍ਹਾਂ ਨੂੰ ਬਦਨਾਮ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਹੁਣ ਰਸਮੀ ਤੌਰ ‘ਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਰੱਖ ਦਿੱਤਾ ਗਿਆ ਹੈ।...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ ਲੀਕ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਸ ਦੇ ਹਿੱਸੇ ਵਜੋਂ ਕੇਂਦਰ ਸਰਕਾਰ ਨੇ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ 'ਤੇ ਅਸਥਾਈ ਤੌਰ 'ਤੇ ਪਾਬੰਦੀ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ...

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ...

ਚੰਡੀਗੜ੍ਹ, 15 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਿਆਸਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ...

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ...

ਚੰਡੀਗੜ੍ਹ 15 ਜੂਨ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ ਇੱਕ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਨਸ਼ਾ ਤਸਕਰੀ ਨਾਲ ਡੂੰਘੇ ਸਬੰਧਾਂ ਨੂੰ...

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ...

ਚੰਡੀਗੜ੍ਹ; 15 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਫ਼ਲਤਾ ਪੰਜਾਬ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨ ਦੌਰਾਨ ਇੱਕ ਅਣਪਛਾਤੇ ਨੌਜਵਾਨ ਨੇ ਅਭਿਜੀਤ ‘ਤੇ ਹਮਲਾ ਕਰ ਦਿੱਤਾ। ਨੌਜਵਾਨ ਨੇ ਅਭਿਜੀਤ ਨੂੰ ਥੱਪੜ ਮਾਰ ਦਿੱਤਾ। ਨੌਜਵਾਨ ਨੇ ਇੱਕ...