November 16, 2026, 4:45 am
----------- Advertisement -----------
----------- Advertisement -----------
HomeNewsNational-International

National-International

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਗਜ਼ ਭਾਰਤੀ ਖਿਡਾਰੀ ਵਿਰਾਟ ਕੋਹਲੀ ਅਫ਼ਗਾਨਿਸਤਾਨ ਖਿਲਾਫ਼ ਵਨਡੇ ਸੀਰੀਜ਼ ਵਿੱਚ ਨਜ਼ਰ ਨਹੀਂ ਆਉਣਗੇ। ਦਰਅਸਲ ਹੈਮਸਟ੍ਰਿੰਗ ਸੱਟ ਦੇ ਚੱਲਦਿਆਂ ਉਹ ਸੀਰੀਜ਼ ਤੋਂ ਬਾਹਰ ਹੋ ਗਏ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਟੀ) ਦਿੱਲੀ ਦੇ ਡਾਇਰੈਕਟਰ ਜਨਰਲ ਨੂੰ ਨਵੇਂ ਸਿਰੇ ਤੋਂ ਨੋਟਿਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 3 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ...

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ...

ਚੰਡੀਗੜ੍ਹ, 3 ਜੂਨ:ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੀਵਰੇਜ ਸਫ਼ਾਈ...

ਇਕੱਲੇ ਰਹਿਣ ਵਾਲੇ ਵਿਅਕਤੀ , ਸੀਨੀਅਰ ਸਿਟੀਜ਼ਨ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਬੱਚਿਆਂ ਦੇ ਮਾਪੇ ਵੀ ਹੁਣ ਲੈ ਸਕਣਗੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ...

ਚੰਡੀਗੜ੍ਹ, 3 ਜੂਨ:ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ...

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸ੍ਰੀ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸ੍ਰੀ ਗੁਪਤਾ 1988 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਰਹੇ ਹਨ, ਜਿਨ੍ਹਾਂ ਨੇ...

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ,ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ

ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘਾ ਅਫ਼ਸੋਸ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਹੋਣਹਾਰ ਵਿਦਿਆਰਥਣ ਸਕੂਲ ਮਾਫੀਆ ਦੀ ਬਲੀ ਚੜ੍ਹ ਗਈ ਹੈ। ਉਨ੍ਹਾਂ ਕਿਹਾ ਇਸ ਘਟਨਾ...

ਕੀਰਤਪੁਰ ‘ਚ ਨਿਹੰਗਾਂ ਵੱਲੋਂ ‘ਖ਼ਾਲਸਾ ਟੈਕਸ’ ਦੀ ਵਸੂਲੀ, ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਵਿਰੋਧ

ਹਿਮਾਚਲ ਪ੍ਰਦੇਸ਼ ਵਿੱਚ ਵਾਹਨਾਂ ‘ਤੇ ਲੱਗਣ ਵਾਲੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਜਥੇਬੰਦੀ ਤਰਨਾ ਦਲ ਨੇ ਕੀਰਤਪੁਰ ਸਾਹਿਬ ਵਿਖੇ ‘ਖ਼ਾਲਸਾ ਟੈਕਸ’ ਦੀ ਵਸੂਲੀ ਸ਼ੁਰੂ ਕਰ ਦਿੱਤੀ ਹੈ। ਬੁੱਧਵਾਰ ਸਵੇਰ ਤੋਂ ਕੁੱਲੂ-ਮਨਾਲੀ ਹਾਈਵੇਅ ‘ਤੇ ਨਿਹੰਗ ਸਿੰਘਾਂ ਵੱਲੋਂ ਵੱਖ-ਵੱਖ ਕਿਸਮ...

ਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੌਤ

ਦਿੱਲੀ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਾਲਵੀਆ ਨਗਰ ਸਥਿਤ ਲੇਮਨ ਗ੍ਰੀਨ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਰੀਬ 21 ਲੋਕਾਂ ਦੀ ਮੌਤ ਹੋ ਗਈ, ਜਦਕਿ ਕਰੀਬ 37 ਲੋਕਾਂ ਨੂੰ ਰੈਸਕਿਊ ਕੀਤਾ...

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪੁਲਿਸ ਨੇ ਉਸ ਤੋਂ 90 ਕਰੋੜ ਦੀ ਕੋਕੀਨ ਜ਼ਬਤ ਕੀਤੀ। ਉਹ ਕੂੜੇ ਦੇ ਪੈਕੇਟ ਵਿੱਚ ਲੁਕਾ ਕੇ 106...