November 16, 2026, 4:53 am
----------- Advertisement -----------
----------- Advertisement -----------
HomeNewsNational-International

National-International

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਭਾਰਤ ਦੀ ਸਭ ਤੋਂ ਔਖੀ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ, ਜੇ.ਈ.ਈ....

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ਹੈ। ਇਸ ਤਹਿਤ 26 ਸਾਲ ਪੁਰਾਣੇ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ "ਚੀਤਾ" ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਮੰਗਲਵਾਰ ਨੂੰ ਕਈ ਹੋਰ ਪ੍ਰਮੁੱਖ ਖੇਡ ਹਸਤੀਆਂ ਅਤੇ ਸਮਾਜਿਕ ਆਗੂਆਂ ਸਮੇਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ...

* ਰਣਨੀਤਕ ਸਥਿਤੀ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਨਿਵੇਸ਼ਕ-ਪੱਖੀ ਨੀਤੀਆਂ ਕਾਰਨ ਪੰਜਾਬ ਉੱਤਰੀ ਭਾਰਤ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਇੱਕ ਸਮਾਂ ਸੀ ਜਦੋਂ ਨਿਵੇਸ਼ਕਾਂ ਨੂੰ ਬੇਲੋੜੀਆਂ ਰੁਕਾਵਟਾਂ ਅਤੇ ਨਾਜਾਇਜ਼ ਮੰਗਾਂ ਦਾ ਸਾਹਮਣਾ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼ ਚੰਡੀਗੜ•, 2 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ...

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ ਚੌਰਾਸੀ ਤੇ ਦੀਨਾਨਗਰ ‘ਚ ਮੁੜ ਤੋਂ ਵੋਟਿੰਗ ਹੋਵੇਗੀ । ਇਨ੍ਹਾਂ ਵੋਟਾਂ ਨੂੰ ਲੈ ਕੇ ਹੁਣ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਵੋਟਿੰਗ EVM ਰਾਹੀਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੰਨੇ ਦੀ ਸਾਰੀ ਅਦਾਇਗੀ ਕਰਨ ਦੇ ਇਤਿਹਾਸਕ ਫੈਸਲੇ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ-ਕਿਸਾਨ ਲਖਬੀਰ ਸਿੰਘ

*ਚੰਡੀਗੜ੍ਹ; 1 ਜੂਨ*: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਗੰਨਾ...

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਮਈ 2026 ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਪ੍ਰਾਪਤੀ...