November 16, 2026, 5:11 am
----------- Advertisement -----------
----------- Advertisement -----------
HomeNewsNational-International

National-International

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ ਬਦਲਾਅ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਭਵਿੱਖ ਵਿਚ ਬਰਾਬਰ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਜਨਮ ਤਰੀਕ ਦੇ ਆਧਾਰ ‘ਤੇ...

SC ਭਾਈਚਾਰੇ ਤੋਂ ਕੇਂਦਰੀ ਰਾਜ ਮੰਤਰੀ ਬਿੱਟੂ ਨੇ ਮੰਗੀ ਮੁਆਫ਼ੀ, ਕਿਹਾ-‘ਮੇਰੇ ਮੂੰਹ ਤੋਂ ਨਿਕਲੇ ਸ਼ਬਦ ਲਈ ਗਲਤੀ ਮੰਨਦਾ ਹਾਂ’

ਗਮ ਚੋਣਾਂ ਦੇ ਦਿਨ 26 ਮਈ ਨੂੰ ਐੱਸਸੀ ਭਾਈਚਾਰੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਲਈ ਅੱਜ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮਾਫੀ ਮੰਗ ਲਈ। ਉਨ੍ਹਾਂ ਕਿਹਾ ਕਿ ਮੈਂ ਹੱਥ ਜੋੜ ਕੇ ਸਿਰ ਝੁਕਾ ਕੇ ਮੁਆਫ਼ੀ...

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ...

*ਚੰਡੀਗੜ੍ਹ, 30 ਮਈ 2026*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ 'ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਨੇ ਪੂਰੀ ਪਾਰਟੀ ਨੂੰ ਜੋਸ਼ ਨਾਲ ਭਰ ਦਿੱਤਾ ਹੈ। ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਰਾਸ਼ਟਰੀ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਮਾਡਲ 'ਤੇ ਫੈਸਲਾਕੁਨ ਮੋਹਰ ਅਤੇ ਵਿਰੋਧੀ ਧਿਰ ਦੀ ਨਫ਼ਰਤ, ਵੰਡੀਆਂ ਪਾਉਣ ਵਾਲੀ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਸਥਿਰਤਾ ਅਤੇ ਸੁਰੱਖਿਆ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਦੇ ਹੱਕ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।