November 16, 2026, 5:21 am
----------- Advertisement -----------
----------- Advertisement -----------
HomeNewsNational-International

National-International

ਸਾਬਕਾ CM ਕੈਪਟਨ ਅਮਰਿੰਦਰ ਦੇ ਚਚੇਰੇ ਭਰਾ ਦਾ ਹੋਇਆ ਦੇਹਾਂਤ, 5 ਵਾਰ ਦੇ ਓਲੰਪੀਅਨ ਸਨ ਰਾਜਾ ਰਣਧੀਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ ਰਾਜਾ ਰਣਧੀਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬੀਮਾਰੀ ਨਾਲ ਜੂਝ ਰਹੇ ਸਨ। ਇਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ...

ਪ੍ਰਚਾਰ ਡਿਫੈਂਡਰਾਂ ‘ਤੇ, ਵੋਟ ਰਿਹੜਿਆਂ ‘ਤੇ, ਵੜਿੰਗ ‘ਤੇ CM ਦਾ ਤੰਜ- ਕੁਰਸੀ ਪਿੱਛੇ ਕਿਵੇਂ ਹੱਥ-ਪੈਰ ਮਾਰਦੇ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਨਾਂ ਨਾਮ ਲਏ ਪੰਜਾਬ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਤੰਜ ਕੱਸਿਆ ਹੋ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਪ੍ਰਚਾਰ ਕਰਨਾ ਹੁੰਦਾ ਹੈ ਤਾਂ ਵੜਿੰਗ ਡਿਫੈਂਡਰ...

• ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀ ਤਕਨੀਕ ਅਪਣਾਉਣ ਵਾਲੇ 23,410 ਕਿਸਾਨਾਂ ਨੂੰ 35.38 ਕਰੋੜ ਰੁਪਏ ਜਾਰੀ ਕੀਤੇ: ਖੇਤੀਬਾੜੀ ਮੰਤਰੀ

*ਚੰਡੀਗੜ੍ਹ, 26 ਮਈ , 2026* ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਸੂਬੇ...

ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀ ਖ਼ਬਰ ਆ ਰਹੀ ਹੈ – ਕੇਜਰੀਵਾਲ

*ਨਵੀਂ ਦਿੱਲੀ, 26 ਮਈ , 2026*ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ 'ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ।...

ਆਸਾਰਾਮ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ, ਨਾਬਾਲਗ ਦੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਬਰਕਰਾਰ

ਰਾਜਸਥਾਨ ਹਾਈ ਕੋਰਟ ਦੀ ਜੋਧਪੁਰ ਬੈਂਚ ਨੇ ਅੱਜ ਆਸਾਰਾਮ ਬਾਪੂ ਦੀ ਸਜ਼ਾ 'ਤੇ ਇਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ, ਜਿਸ ਵਿਚ ਇਕ ਨਾਬਾਲਗ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਉਸ ਦੀ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ। ਜਸਟਿਸ...

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

*ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ ਵਿੱਚ ਨਹੀਂ ਪਾਇਆ ਜਾ ਸਕਦਾ- ਕੇਜਰੀਵਾਲ* *ਸੀਬੀਐਸਈ ਮੁਲਾਂਕਣ ਵਿੱਚ ਇੰਨੇ ਵੱਡੇ ਪੱਧਰ 'ਤੇ ਹੋਈ ਗੜਬੜੀ ਨੇ ਲੱਖਾਂ ਬੱਚਿਆਂ ਦਾ ਭਵਿੱਖ ਹਨੇਰੇ ਵੱਲ ਧੱਕ ਦਿੱਤਾ ਹੈ- ਕੇਜਰੀਵਾਲ* *ਸਰਕਾਰ...

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 25 ਮਈ:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪੰਜਾਬ ਦੇ ਲੋਕਾਂ ਨੂੰ 26 ਮਈ ਨੂੰ ਸੂਬੇ ਭਰ ਵਿੱਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਕਮੇਟੀ ਚੋਣਾਂ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭਾਵਸਥਾ ਅਤੇ ਨਵਜਾਤ ਸ਼ਿਸ਼ੂ ਸਿਹਤ ਸੇਵਾਵਾਂ ਨੂੰ ਖਾਸ ਤੌਰ ‘ਤੇ ਮਜ਼ਬੂਤੀ ਮਿਲ ਰਹੀ ਹੈ। ਇਹ ਯੋਜਨਾ ਜਟਿਲ ਪ੍ਰਸਵ ਅਤੇ ਗੰਭੀਰ ਤੌਰ ‘ਤੇ ਬੀਮਾਰ ਨਵਜਾਤ ਸ਼ਿਸ਼ੂਆਂ...

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਨੇ ਪਿਛਲੇ 10 ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਲਗਾਤਾਰ ਵਾਧੇ ਨੂੰ ਲੈ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਅਕਾਲੀ ਦਲ ਦੇ ਦਿੱਗਜ ਆਗੂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ...