November 16, 2026, 5:39 am
----------- Advertisement -----------
----------- Advertisement -----------
HomeNewsNational-International

National-International

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ ਦੀ ਇਕ ਛੱਤ ਡਿੱਗ ਗਈ ਅਤੇ ਬੱਚੇ ਮਲਬੇ ਹੇਠਾਂ ਦੱਬ ਗਏ। ਸਟਾਫ਼ ਵਲੋਂ ਬੱਚਿਆਂ ਨੂੰ ਮਲਬੇ ਵਿਚੋ ਬਾਹਰ ਕੱਢਿਆ ਗਿਆ ਅਤੇ ਹਾਦਸੇ ਵਿਚ 4 ਬੱਚਿਆਂ...

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਭਾਰਤ ਸਰਕਾਰ ਵੱਲੋਂ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਤੋਂ ਲਗਭਗ ₹2.87 ਲੱਖ ਕਰੋੜ ਦਾ ਬੇਮਿਸਾਲ ਲਾਭਅੰਸ਼ (ਡਿਵੀਡੈਂਡ) ਲੈਣ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਰਬੀਆਈ...

ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

*ਚੰਡੀਗੜ੍ਹ; 22 ਮਈ 2026:*ਪੰਜਾਬ, ਭਾਰਤੀ ਹਾਕੀ ਦੇ ਇਤਿਹਾਸਕ ਦੌਰ ਦਾ ਅਹਿਮ ਹਿੱਸਾ ਬਣਨ ਲਈ ਤਿਆਰ ਹੈ।ਸੂਬਾ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ। ਇਸ ਅੰਤਰਰਾਸ਼ਟਰੀ ਟੂਰਨਾਮੈਂਟ ਲਈ...

ਨਸ਼ਿਆਂ ਅਤੇ ਡਰੋਨ ਦੇ ਖ਼ਤਰੇ ‘ਤੇ ਧਾਲੀਵਾਲ ਦੀ ਕੇਂਦਰ ਨੂੰ ਅਪੀਲ- ਪੰਜਾਬ ਦੀ 332 ਕਿਲੋਮੀਟਰ ਲੰਬੀ ਸਰਹੱਦ ‘ਤੇ ਤਾਇਨਾਤ ਬੀਐੱਸਐੱਫ ਜਵਾਨਾਂ ਨੂੰ ਦਿੱਤੀ ਜਾਵੇ...

ਅੰਮ੍ਰਿਤਸਰ, 22 ਮਈ, 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਪੁਲਿਸ ਵੱਲੋਂ ਸਾਈਬਰ ਅੱਤਵਾਦ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਪੱਛਮੀ ਬੰਗਾਲ ਤੋਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ 'ਤੇ...

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 22 ਮਈ, 2026:ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀਆਂ ਚਿੰਤਾਵਾਂ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ, ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਾਂਭ-ਸੰਭਾਲ ਨੂੰ...

‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 62 ਸਾਲਾ ਮਰੀਜ਼ ਨੂੰ ਮਿਲਿਆ ਜੀਵਨਰੱਖਿਅਕ ਇਲਾਜ ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚ ਚੁੱਕਾ ਸੀ

*ਚੰਡੀਗੜ੍ਹ; 21 ਮਈ 2026* :ਜ਼ਿੰਦਗੀ ਵਿੱਚ ਕੁਝ ਪਲ ਅਜਿਹੇ ਆਉਂਦੇ ਹਨ ਜਦੋਂ ਸਮਾਂ ਸਿਰਫ਼ ਹੌਲੀ ਨਹੀਂ ਹੁੰਦਾ, ਸਗੋਂ ਜਿਵੇਂ ਠਹਿਰ ਜਾਂਦਾ ਹੈ। 62 ਸਾਲਾ ਭੂਰ ਕੌਰ ਦੇ ਜੀਵਨ ਵਿੱਚ ਵੀ ਅਜਿਹਾ ਹੀ ਇੱਕ ਪਲ ਆਇਆ, ਬਿਨਾਂ ਕਿਸੇ ਚੇਤਾਵਨੀ ਦੇ।...

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

*BJP misusing ED, CBI to threaten & politically  ਚੰਡੀਗੜ੍ਹ, 21 ਮਈ:ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੈਂਟਰਲ ਬਿਊਰੋ...

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

ਚੰਡੀਗੜ੍ਹ, 21 ਮਈ:ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ, ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਫਲ ਗੱਲਬਾਤ ਤੋਂ ਬਾਅਦ ਆਪਣੀ ਚੱਲ ਰਹੀ ਹੜਤਾਲ...

ਕਾਨੂੰਨ ਤੋਂ ਉੱਪਰ ਕੋਈ ਨਹੀਂ, ਹਾਈਕੋਰਟ ਦੇ ਫੈਸਲੇ ਨੇ ਸੁਖਪਾਲ ਸਿੰਘ ਖਹਿਰਾ ਦਾ ਹੰਕਾਰ ਚੂਰ-ਚੂਰ ਕੀਤਾ: ਬਲਤੇਜ ਪੰਨੂ

ਚੰਡੀਗੜ੍ਹ, 21 ਮਈ:ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਸ ਵੇਲੇ ਵੱਡੀ ਸਿਆਸੀ ਅਤੇ ਕਾਨੂੰਨੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗ੍ਰਾਮ ਪੰਚਾਇਤ ਦੀ ਜ਼ਮੀਨ 'ਤੇ ਕਬਜ਼ੇ ਦੇ ਮਾਮਲੇ ਵਿੱਚ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ...

ਤੇਲ ਬੱਚਤ: ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ Work from Home, ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ਤੇ ਕਾਰ ਪੂਲਿੰਗ ਦੀ ਸਲਾਹ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਈਂਧਨ ਬਚਤ ਸੰਬੰਧੀ ਮਹੱਤਵਪੂਰਨ ਕਦਮ ਚੁੱਕੇ ਹਨ। ਈਂਧਨ ਬਚਤ ਦੀ ਕੋਸ਼ਿਸ਼ਾਂ ਦੇ ਮੱਦੇਨਜ਼ਰ ਹਾਈ ਕੋਰਟ ਨੇ ਆਪਣੇ ਨਿਆਂਇਕ ਤੇ ਪ੍ਰਸ਼ਾਸਕੀ ਕਾਰਜਾਂ ‘ਚ ਕਈ ਵੱਡੇ ਬਦਲਾਅ ਲਾਗੂ ਕੀਤੇ ਹਨ। ਇਨ੍ਹਾਂ ਬਦਲਾਵਾਂ ਦਾ ਮੁੱਖ ਉਦੇਸ਼...