October 7, 2024, 12:58 am
----------- Advertisement -----------
----------- Advertisement -----------
HomeNewsNational-International

National-International

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫੈਸਲਾ, 29 ਨਵੰਬਰ ਦਾ ਟਰੈਕਟਰ ਮਾਰਚ ਮੁਲਤਵੀ

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਫੈਸਲਾ ਲਿਆ ਹੈ। ਕਿਸਾਨਾਂ ਵੱਲੋਂ 29 ਨਵੰਬਰ ਨੂੰ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 29 ਨਵੰਬਰ ਨੂੰ ਸੰਸਦ ਵੱਲ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ...

ਮੋਦੀ ਸਰਕਾਰ ਨੇ ਮੰਨੀ ਕਿਸਾਨਾਂ ਦੀ ਮੰਗ, ਪਰਾਲੀ ਜਲਾਉਣ ‘ਤੇ ਲਿਆ ਵੱਡਾ ਫੈਸਲਾ

ਨਵੀਂ ਦਿੱਲੀ: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਪਰਾਲੀ ਨੂੰ ਲੈ ਕੇ ਕਿਸਾਨਾਂ ਦੀ ਮੰਗ ਮੰਨ ਲਈ ਹੈ। ਹੁਣ ਪਰਾਲੀ ਜਲਾਉਣ 'ਤੇ ਕਿਸੇ ਵੀ ਕਿਸਾਨ ਖਿਲਾਫ ਮੁਕੱਦਮਾ ਦਰਜ ਨਹੀਂ ਕੀਤਾ ਜਾਵੇਗਾ। ਖੇਤੀਬਾੜੀ ਮੰਤਰੀ ਨਰਿੰਦਰ...

ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫੈਸਲੇ

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਸ਼ਨੀਵਾਰ ਨੂੰ ਸਿੰਘੂ ਬਾਰਡਰ 'ਤੇ ਅਹਿਮ ਮੀਟਿੰਗ ਕਰੇਗਾ। ਇਸ 'ਚ MSP ਅਤੇ ਹੋਰ ਅਹਿਮ ਮੁੱਦਿਆਂ 'ਤੇ ਅਗਲੀ ਰਣਨੀਤੀ ਬਾਰੇ ਅਤੇ ਜਥੇਬੰਦੀਆਂ ਨੂੰ ਕੀ ਕਦਮ ਚੁੱਕਣੇ ਚਾਹੀਦੇ ਹਨ, ਇਸ ਬਾਰੇ ਗੱਲਬਾਤ ਕੀਤੀ ਜਾਵੇਗੀ।ਅੱਜ ਸਵੇਰੇ 11...

ਮੁੰਬਈ ਹਮਲੇ ਦੀ ਬਰਸੀ ‘ਤੇ ਗ੍ਰਹਿ ਮੰਤਰੀ ਤੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ: ਮੁੰਬਈ ਹਮਲੇ ਦੀ 13ਵੀਂ ਬਰਸੀ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਰਧਾਂਜਲੀ ਦਿੱਤੀ ਹੈ। ਸ਼ਾਹ ਨੇ ਟਵੀਟ ਕੀਤਾ ਕਿ ਮੁੰਬਈ 26/11 ਦੇ ਅੱਤਵਾਦੀ ਹਮਲਿਆਂ ਵਿੱਚ ਜਾਨਾਂ ਗੁਆਉਣ ਵਾਲਿਆਂ ਨੂੰ ਦਿਲੋਂ ਸ਼ਰਧਾਂਜਲੀ।...

ਅਭਿਨੰਦਨ ਨੂੰ ਵੀਰ ਚੱਕਰ ਦੇਣ ਮਗਰੋਂ ਪਾਕਿਸਤਾਨ ਦਾ ਵੱਡਾ ਦਾਅਵਾ, ਕਹਿ ਇਹ ਗੱਲ

ਇਸਲਾਮਾਬਾਦ: ਭਾਰਤੀ ਹਵਾਈ ਸੈਨਾ ਦੇ ਗਰੁੱਪ ਕੈਪਟਨ ਅਭਿਨੰਦਨ ਨੂੰ ਵੀਰ ਚੱਕਰ ਨਾਲ ਸਨਮਾਨਿਤ ਕਰਨ ਤੋਂ ਬਾਅਦ ਪਾਕਿਸਤਾਨ ਨੇ ਵੱਡਾ ਦਾਅਵਾ ਕੀਤਾ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਪਾਕਿਸਤਾਨ ਦਾ ਐਫ-16 ਹਵਾਈ ਜਹਾਜ਼ ਕਦੇ ਡਿੱਗਿਆ ਹੀ ਨਹੀਂ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ...

ਤੁਹਾਨੂੰ ਵੀ ਪਸੰਦ ਹੈ ਦੇਰ ਤੱਕ ਸੌਣਾ ਤਾਂ ਹੋ ਜਾਓ ਸਾਵਧਾਨ!

ਚੰਡੀਗੜ੍ਹ: ਸਰੀਰ ਨੂੰ ਸਿਹਤਮੰਦ ਰੱਖਣ ਲਈ ਸਮੇਂ 'ਤੇ ਸੌਣਾ ਵੀ ਬਹੁਤ ਜ਼ਰੂਰੀ ਹੈਪਰ ਅੱਜ ਦੇ ਸਮੇਂ 'ਚ ਇਹ ਇੱਕ ਆਮ ਗੱਲ ਹੋ ਗਈ ਹੈ ਕਿ ਲੋਕਾਂ ਦੀ ਸੌਣ ਦੀ ਰੁਟੀਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਹਾਲਾਂਕਿ ਕੁੱਝ ਲੋਕ ਅਜਿਹੇ...

ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ? ਇੰਝ ਕਰ ਸਕਦੇ ਹੋ ਕੰਟਰੋਲ

ਚੰਡੀਗੜ੍ਹ: ਦੁਨੀਆ ਭਰ 'ਚ ਬਲੱਡ ਪ੍ਰੈਸ਼ਰ ਇਕ ਵੱਡੀ ਪ੍ਰੇਸ਼ਾਨੀ ਬਣਦਾ ਜਾ ਰਿਹਾ ਹੈ। ਸਰੀਰ ਵਿੱਚ ਕਦੀ-ਕਦੀ ਖੂਨ ਦੀ ਗਤੀ ਵੱਧ ਜਾਂਦੀ ਹੈ ਅਤੇ ਘੱਟ ਜਾਂਦੀ ਹੈ, ਜਿਸ ਨੂੰ 'ਹਾਈ ਬੀ.ਪੀ.' ਜਾਂ 'ਲੋਅ ਬੀ.ਪੀ' ਆਖਦੇ ਹਨ। ਜੋ ਕੀ ਸਾਡੀ ਸਿਹਤ...

ਇਸ ਵਜ੍ਹਾ ਕਰਕੇ ਹੁੰਦੀ ਹੈ ਦਿਲ ਦੀ ਬੀਮਾਰੀ, ਤੁਸੀਂ ਇੰਝ ਰੱਖ ਸਕਦੇ ਹੋ ਆਪਣਾ ਖਿਆਲ

ਚੰਡੀਗੜ੍ਹ: ਜਿਵੇਂ-ਜਿਵੇਂ ਸਾਡਾ ਰਹਿਣ-ਸਹਿਣ ਬਦਲਦਾ ਜਾ ਰਿਹਾ ਹੈ ਉਂਝ ਸਾਡੀ ਜ਼ਿੰਦਗੀ 'ਚ ਵੀ ਕਈ ਬਦਲਾਅ ਆ ਰਹੇ ਹਨ। ਕੁੱਝ ਵੀ ਪਹਿਲੇ ਦੇ ਸਮੇਂ ਵਰਗਾ ਨਹੀਂ ਹੈ ਜਿਸ ਨਾਲ ਸਾਡੀ ਸਿਹਤ ਉੱਤੇ ਵੀ ਬੁਰਾ ਅਸਰ ਪੈ ਰਿਹਾ ਹੈ ਤੇ ਸਾਡੇ...