November 7, 2026, 2:59 am
----------- Advertisement -----------
----------- Advertisement -----------
HomeNewsNational-International

National-International

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਦੇ ਦੌਰੇ ਨੂੰ ਲੈ ਕੇ ਵਿਵਾਦ ਹੋ ਗਿਆ। ਸ਼ਾਹ ਕੱਲ ਮਾਨਸਾ, ਸੰਗਰੂਰ ਤੇ ਗੁਰਦਾਸਪੁਰ ਵਿਚ ਨਸ਼ੇ ਖਿਲਾਫ ਆਵਾਜ ਚੁੱਕਣ ਵਾਲੇ ਲੋਕਾਂ ਦੇ ਪਰਿਵਾਰ ਵਾਲਿਆਂ...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਗਾਇਕ R Nait ਪਹੁੰਚੇ। ਇੰਨਾ ਹੀ ਨਹੀਂ R-Nait ਇਕੱਲਾ ‘ਨਹੀਂ ਸਗੋਂ ਆਪਣੀ ਮਾਤਾ ਦੇ ਨਾਲ ਧਰਨੇ ‘ਚ ਪਹੁੰਚਿਆ ! ਉਨ੍ਹਾਂ ਨੇ ਪਰਵਿੰਦਰ ਝੋਟਾ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ ਹਮਲਾ ਕੀਤਾ ਗਿਆ। ਉਨ੍ਹਾਂ ਦੀ ਕਾਰ ‘ਤੇ ਕਈ ਰਾਊਂਡ ਫਾਇਰਿੰਗ ਕੀਤੀ ਗਈ। ਇਸ ਹਮਲੇ ਦੌਰਾਨ ਉਨ੍ਹਾਂ ਦੇ ਡਰਾਈਵਰ ਤੇ ਇੱਕ ਆਟੋ ਡਰਾਈਵਰ ਨੂੰ ਗੋਲੀ ਲੱਗੀ।...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ ਘਰ ਵਿਚੋਂ ਬਰਾਮਦ ਹੋਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੁਆਂਢੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ। ਬਦਬੂ ਆਉਣ ਮਗਰੋਂ ਗੁਆਂਢੀਆਂ ਨੇ ਪੁਲਿਸ ਨੂੰ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ ਸ਼ੋਅ ‘ਸਾਈਨ ਟੂ ਗੌਡ’ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਇਸ ਦਾ ਕਾਰਨ ਇਹ ਹੈ ਕਿ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਇਨਸਾਫ ਦੀ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਦਰੜ ਦਿੱਤਾ। ਲਗਭਗ 23 ਵਰਕਰ ਸੜਕ ‘ਤੇ ਕੰਮ ਕਰ ਰਹੇ ਸੀ। ਕਾਰ ਦੀ ਟੱਕਰ ਵੱਜਣ ਕਾਰਨ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਨੀਆ ਦੀਆਂ ਪ੍ਰਮੁੱਖ ਅੰਤਰਰਾਸ਼ਟਰੀ ਖੁਰਾਕੀ ਵਸਤਾਂ...

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ ਤੱਕ ਧਰਨੇ ‘ਤੇ ਬੈਠਾ ਹੈ। ਝੋਟੇ ਦੀ ਮੌਤ ਦੇ 6ਵੇਂ ਦਿਨ ਵੀ ਪਰਿਵਾਰ ਨੇ ਉਨ੍ਹਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ। ਪਰਿਵਾਰ ਤੇ ਇਨਸਾਫ ਕਮੇਟੀ ਆਪਣੀਆਂ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ਮਾਨਸਾ ਦੇ ਡਿਪਟੀ ਕਮਿਸ਼ਨਰ ਅਤੇ ਬਾਲ ਅਧਿਕਾਰ ਸੰਗਠਨ ਕੋਲ ਸੌਂਪੀ ਗਈ ਹੈ। ਵਕੀਲ ਨਵਕਿਰਨ ਸਿੰਘ ਨੇ ਕੈਨੇਡਾ ਵਿਚ ਹੋਏ ਹੋਲੋਗ੍ਰਾਮ ਸ਼ੋਅ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ ਕੀਤੇ ਗਏ ਨਿਰਮਾਣ ਖਿਲਾਫ ਕਾਰਵਾਈ ਕੀਤੀ ਹੈ। ਰਿਪੋਰਟ ਮੁਤਾਬਕ ਨਗਰ ਨਿਗਮ ਨੇ ਬੰਗਲੇ ਵਿਚ ਕੀਤੇ ਗਏ ਨਿਰਮਾਣ ਨੂੰ ਤੋੜਿਆ ਹੈ। ਦੋਸ਼ ਹੈ ਕਿ ਕੰਮ ਰੋਕਣ...