November 16, 2026, 6:43 am
----------- Advertisement -----------
----------- Advertisement -----------
HomeNewsNational-International

National-International

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਵਾਰ ਵੀ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟੌਪ-3 ਸਥਾਨ ਆਪਣੇ ਨਾਮ ਕੀਤੇ ਹਨ। ਮਾਨਸਾ ਦੀ ਸੁਪਨੀਤ ਕੌਰ ਨੇ 500 ਵਿੱਚੋਂ 500 ਅੰਕ ਲੈ...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ। ਅਪਰਾਧੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਤੋਂ ਲੈ ਕੇ ਉਪਦ੍ਰਵੀਆਂ ਨੂੰ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ ਹੈ। ਵਿਦਿਆਰਥੀ ਸੰਗਠਨ “ਸੱਥ” ਨੇ ਸੋਮਵਾਰ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ ਕੀਤਾ, ਕੈਂਪਸ ਵਿੱਚ ਲਗਾਈਆਂ ਗਈਆਂ ਨਵੀਆਂ ਨੇਮ ਪਲੇਟਾਂ ‘ਤੇ ਲਾਲਖ ਮਲ ਦਿੱਤੀ। ਵਿਦਿਆਰਥੀਆਂ ਦਾ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ ਕਿਲਰ, ਜੋਕਿ ਇੱਕ ਰਿਟਾਇਰਡ ਫੌਜੀ ਸੀ, ਸੋਮਵਾਰ ਨੂੰ 12.00 ਵਜੇ ਪੁਲਿਸ ਐਨਕਾਊਂਟਰ ਵਿੱਚ ਮਾਰਿਆ ਗਿਆ। ਚੰਦੌਲੀ ਦੇ ਐਸਪੀ ਆਕਾਸ਼ ਪਟੇਲ ਨੇ ਦੱਸਿਆ ਕਿ ਪੁਲਿਸ ਦੋਸ਼ੀ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ ਚਾਰ ਹਫ਼ਤਿਆਂ ਦੀ ਪੈਰੋਲ ਦਾ ਮਾਮਲਾ ਹੁਣ ਅਧਿਕਾਰ ਖੇਤਰ (Jurisdiction) ਦੀਆਂ ਉਲਝਣਾਂ ਵਿੱਚ ਫਸ ਗਿਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਵਿੱਚ  ਹੋਈ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ ਲੀਕ ਦੇ ਵਿਵਾਦ ਤੋਂ ਬਾਅਦ ਇਹ ਪ੍ਰੀਖਿਆ 3 ਮਈ, 2026 ਨੂੰ ਹੋਈ ਸੀ। ਇਸ ਤੋਂ ਬਾਅਦ, NTA ਨੇ ਪ੍ਰੀਖਿਆ ਰੱਦ ਕਰਨ ਦਾ ਫੈਸਲਾ ਕੀਤਾ। ਮੰਗਲਵਾਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਰਾਖੀ ਕਰਨ ਦਾ ਪ੍ਰਣ ਲਿਆ* *ਸ੍ਰੀ ਮੁਕਤਸਰ ਸਾਹਿਬ, 11 ਮਈ 2026*:ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ...