November 7, 2026, 3:44 am
----------- Advertisement -----------
----------- Advertisement -----------
HomeNewsNational-International

National-International

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ ਨਾਲੇ ਵਿਚ ਡਿੱਗ ਗਈ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਉਹ ਸਾਰੇ ਮੱਧ ਪ੍ਰਦੇਸ਼ ਦੇ ਬੇਤੂਲ ਦੇ ਰਹਿਣ ਵਾਲੇ ਸਨ। ਇਹ ਹਾਦਸਾ ਅੱਜ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਪਤੀ, ਉਸ ਦੀ ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਲ ਹਨ।...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਚਾਰ ਸੀਨੀਅਰ ਅਧਿਕਾਰੀਆਂ ਵਿਰੁੱਧ ‘ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ’ (PMLA), 2002 ਦੀ ਧਾਰਾ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ ਹੋਰਡਿੰਗਜ਼ ਅਤੇ ਫਲੈਕਸ ਬੋਰਡ ਪਾੜ ਕੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਇੱਕ ਪ੍ਰਮੁੱਖ ਵਿਦਿਆਰਥੀ ਯੂਨੀਅਨ ਆਗੂ ਸਮੇਤ ਤਿੰਨ ਵਿਅਕਤੀਆਂ ਅਤੇ ਕਈ ਅਣਪਛਾਤੇ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ ਮੂਲ ਦੀ ਔਰਤ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਸੈਕਰਾਮੈਂਟੋ ਕਾਊਂਟੀ ਸ਼ੈਰਿਫ ਦਫ਼ਤਰ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਮ੍ਰਿਤਕਾ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦਾ ਜਾਇਜ਼ਾ ਲਿਆ। ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਡੀਸੀ, ਡੀਐਸਪੀ ਅਤੇ ਐਸਡੀਐਮ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਅਸ਼ਵਨੀ ਪਿਛਲੇ ਦੋ ਸਾਲਾਂ ਤੋਂ ਝੋਟਾ ਦੇ ਕਤਲ ਦਾ ਪਲਾਨ ਬਣਾ ਕੇ ਬੈਠਾ ਸੀ। ਹਥਿਆਰਾਂ ਦਾ ਲਾਇਸੈਂਸ ਮਿਲਣ ‘ਤੇ ਉਸਨੇ ਇੱਕ ਪਿਸਤੌਲ ਖਰੀਦੀ ਸੀ।...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕੀਤਾ, ਮਾਨ ਦੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਪੰਜਾਬ ਨੂੰ ਬਦਨਾਮ ਕਰਨ ਅਤੇ ਸਿਆਸੀ ਦੋਸ਼ਬਾਜ਼ੀ ਕਰਨ ਦੀ ਬਜਾਏ ਗੁਜਰਾਤ ਦੀ ਕਾਂਡਲਾ ਬੰਦਰਗਾਹ 'ਤੇ 3,000 ਕਿੱਲੋ ਹੈਰੋਇਨ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਪੰਜਾਬ ਦੀ ਨਸ਼ਾ ਸਮੱਸਿਆ 'ਤੇ ਰਾਹੁਲ ਗਾਂਧੀ ਦੇ ਤਾਜ਼ਾ ਬਿਆਨਾਂ ਨੂੰ ਲੈ ਕੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਿਆ ਹੈ ਅਤੇ ਪੁੱਛਿਆ ਹੈ ਕਿ ਕਾਂਗਰਸ...