November 16, 2026, 7:45 am
----------- Advertisement -----------
----------- Advertisement -----------
HomeNewsNational-International

National-International

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਮਾਮਲਾ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਹੈ, ਜਦਕਿ ਦੂਜਾ ਇੱਕ ਔਰਤ ਦੇ ਸ਼ੋਸ਼ਣ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਧ) ਵਿਰੁੱਧ ਤਿੱਖੀ ਸਿਆਸੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰ ਲਿਆ। 94 ਵਿੱਚੋਂ 88 ਵਿਧਾਇਕਾਂ ਨੇ ਸਰਕਾਰ ਦੇ ਹੱਕ ਵਿੱਚ ਵੋਟ ਪਾਈ। ਇਸ ਦੌਰਾਨ ਚਾਰ ਵਿਧਾਇਕ ਗੈਰਹਾਜ਼ਰ ਸਨ, ਜਦੋਂ ਕਿ ਦੋ, ਲਾਲਜੀਤ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਨੇ ਸਦਨ ਨੂੰ ਸੰਬੋਧਨ ਕੀਤਾ। ਇਸ ਮੌਕੇ ਸੀਐਮ ਮਾਨ ਨੇ ਮਜ਼ਦੂਰ ਦਿਵਸ ਉਤੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ’ਚ ਸਹਿਮ ਦਾ ਮਾਹੌਲ ਹੈ । ਜੀਟੀ ਰੋਡ ’ਤੇ ਏਵਨ ਪੈਲੇਸ ਦੇ ਨੇੜੇ ਕਾਰ ਵਿੱਚ ਬੈਠੇ ਗੁਰਪ੍ਰੀਤ ਸਿੰਘ ਉਰਫ ਗੋਪੀ ਨਿੱਝਰ ਨੂੰ ਅਣਪਛਾਤੇ ਹਮਲਾਵਰਾਂ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ...

ਚੰਗੇ ਸਕੂਲ ਅਤੇ ਢੁਕਵੇਂ ਖੇਡ ਮੈਦਾਨ ਬੱਚਿਆਂ ਨੂੰ ਵਿਸ਼ਵ ਪੱਧਰ ਉੱਤੇ ਸਫ਼ਲ ਕਰਨ ਵਿੱਚ ਮਦਦ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ; 30 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ...

ਕਈ ਸਾਲਾਂ ਦੇ ਦਰਦ ਤੋਂ ਮੁੜ ਤੁਰਨ-ਫਿਰਨ ਦੀ ਆਜ਼ਾਦੀ ਵੱਲ, ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਗੋਡਿਆਂ ਦੀ ਮੁਫ਼ਤ ਸਰਜਰੀ ਨਾਲ ਮਰੀਜ਼ਾਂ...

*ਚੰਡੀਗੜ੍ਹ, 30 ਅਪ੍ਰੈਲ 2026* :ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ। ਪੰਜਾਬ ਵਿੱਚ ਹੁਣ ਇਹ ਜੰਗ ਹੌਲੀ-ਹੌਲੀ ਰਾਹਤ ਵਿੱਚ ਬਦਲ ਰਹੀ ਹੈ, ਕਿਉਂਕਿ ਗੋਡਿਆਂ ਦੇ ਦਰਦ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਇਹ ਹੁਣ ਰਾਜ ਦੀਆਂ ਸਰਹੱਦਾਂ ਤੱਕ ਫੈਲ ਚੁੱਕੀ ਹੈ, ਜਿੱਥੇ ਇੱਕ ਸ਼ਾਂਤ ਪਰ ਕਾਫ਼ੀ ਰਣਨੀਤਿਕ ਜੰਗ ਲੜੀ ਜਾ ਰਹੀ ਹੈ। 'ਗੈਂਗਸਟਰਾਂ 'ਤੇ ਵਾਰ'...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ, ਜੋ ਪੇਂਡੂ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਆਪਕ ਵਿਸਥਾਰ ਨੂੰ ਦਰਸਾਉਂਦਾ ਹੈ। ਇਸ ਸੈਂਟਰ ਨਾਲ 85 ਪਿੰਡਾਂ...