September 19, 2025, 12:35 am
----------- Advertisement -----------
----------- Advertisement -----------
HomeNewsNational-International

National-International

ਸੰਸਦ ‘ਚ ਖੇਤੀ ਕਨੂੰਨ ਵਾਪਸੀ ਬਿੱਲ ਪਾਸ ਪਰ ਕਿਸਾਨ ਕਹਿੰਦੇ ਅੰਦੋਲਨ ਜਾਰੀ ਰਹੇਗਾ: ਰਾਕੇਸ਼ ਤਿਕੈਟ

ਖੇਤੀ ਕਾਨੂੰਨ ਵਾਪਸੀ ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ- ''ਬਿੱਲ ਵਾਪਸ ਹੋ ਗਏ ਇਹ ਚੰਗਾ ਹੋਇਆ। ਇਹ ਇੱਕ ਵੱਡੀ ਬੀਮਾਰੀ ਸੀ ਉਸਦਾ ਰੋਗ ਕੱਟ ਗਿਆ। ਸਰਕਾਰ...

ਇੱਕ ਆਈ.ਏ. ਐਸ ਅਫਸਰ ਦਾ ਤਬਾਦਲਾ

ਪੰਜਾਬ ਸਰਕਾਰ ਵੱਲੋਂ ਇਕ ਆਈ.ਏ. ਐਸ ਅਫਸਰ ਦਾ ਤਬਾਦਲਾ ਕੀਤਾ ਗਿਆ ਹੈ ।ਅਫਸਰ ਦਾ ਨਾਮ ਸ਼੍ਰੀ ਸੰਦੀਪ ਰਿਸ਼ੀ ਹੈ । ਪੰਜਾਬ ਸਰਕਾਰ ਨੇ ਇਕ ਨੋਟੀਫਿਕਸ਼ਨ ਜਾਰੀ ਕਰ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...

ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਲੋਕਸਭਾ ‘ਚ ਖੇਤੀ ਕਾਨੂੰਨ ਵਾਪਸੀ ਬਿੱਲ ਪਾਸ

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਆਈ ਹੈ। ਲੋਕਸਭਾ 'ਚ ਖੇਤੀ ਕਾਨੂੰਨ ਬਿੱਲ ਪਾਸ ਕਰ ਦਿੱਤਾ ਹੈ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਇਹ ਬਿੱਲ ਪੇਸ਼ ਕੀਤਾ ਗਿਆ ਹੈ। ਜਿਸ ਨੂੰ ਬਿਨ੍ਹਾਂ ਕਿਸੇ ਚਰਚਾ ਦੇ ਪਾਸ ਕੀਤਾ ਗਿਆ ਹੈ। ਛੇ ਪੰਨਿਆਂ...

11 ਰਾਜ ਸਿਵਲ ਸੇਵਾ ਬਣੇ IAS ਅਫਸਰ

ਭਾਰਤ ਸਰਕਾਰ ਨੇ ਕਰਨਾਟਕ ਦੇ 11 ਰਾਜ ਸਿਵਲ ਸੇਵਾ ( state civil service) ਦੇ ਅਫਸਰਾਂ ਦੇ ਅਹੁਦੇ ਉਚੇ ਕੀਤੇ ਹਨ । ਇਹਨਾਂ 11 ਰਾਜ ਸਿਵਲ ਅਫਸਰਾਂ ਨੂੰ ਭਾਰਤ ਪ੍ਰਸ਼ਾਸਨਿਕ ਸੇਵਾ (IAS) ਵਿੱਚ ਉੱਚਾ ਕੀਤਾ ਹੈ।

ਸੰਸਦ ਦਾ ਸਰਦ ਰੁੱਤ ਸੈਸ਼ਨ, 23 ਦਸੰਬਰ ਤੱਕ ਚੱਲੇਗਾ,ਸੈਸ਼ਨ

ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਸੈਸ਼ਨ ਦੇ ਪਹਿਲੇ ਦਿਨ ਹੀ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਪੇਸ਼ ਕਰੇਗੀ।ਸੰਸਦ ਦਾ ਇਹ ਸੈਸ਼ਨ 29 ਨਵੰਬਰ...

ਭਾਜਪਾ ਗੱਠਜੋੜ ਸਰਕਾਰ ਅਸਲ ਵਿੱਚ ਘੁਟਾਲਿਆਂ ਦੀ ਸਰਕਾਰ ਹੈ: ਅਭੈ ਸਿੰਘ ਚੌਟਾਲਾ

ਕਰੋਨਾ ਮਹਾਮਾਰੀ ਦੌਰਾਨ ਜਦੋਂ ਸੂਬੇ ਦੇ ਸਾਰੇ ਲੋਕ ਇਸ ਬਿਮਾਰੀ ਨਾਲ ਜੂਝ ਰਹੇ ਸਨ ਤਾਂ ਭਾਜਪਾ ਗੱਠਜੋੜ ਸਰਕਾਰ ਦੀ ਸ਼ਹਿ ਹੇਠ  ਪ੍ਰਧਾਨ ਮੰਤਰੀ ਮਾਤਰ  ਵੰਦਨਾ ਯੋਜਨਾ ਤਹਿਤ 5 ਹਜ਼ਾਰ ਰੁਪਏ ਪ੍ਰਤੀ ਔਰਤ ਐਂਟਰੀ ਦੇ ਨਾਂ 'ਤੇ ਫਰਜ਼ੀ ਔਰਤਾਂ ਦੇ...

ਅਕਾਲੀ ਦਲ ਦੇ ਚਾਰ ਹੋਰ ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨੀ ਐਤਵਾਰ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ. ਇਹ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ।ਮਲੇਰਕੋਟਲਾ ਤੋਂ ਨੁਸਰਤ ਅਲੀ,...

ਨਵੇਂ ਕੋਰੋਨਾ ਵੇਰੀਐਂਟ ਨੂੰ ਵੇਖਦੇ ਹੋਏ ਅੰਤਰਰਾਸ਼ਟਰੀ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ, 1 ਦਸੰਬਰ ਤੋਂ ਲਾਗੂ

ਕੇਂਦਰੀ ਸਿਹਤ ਮੰਤਰਾਲੇ ਨੇ ਐਤਵਾਰ ਸ਼ਾਮ ਨੂੰ ਨਵੇਂ ਕੋਰੋਨਾ ਵੇਰੀਐਂਟ ਐਮੀਕੈਰੋਂਨ ਨੂੰ ਲੈ ਕੇ ਸਾਵਧਾਨੀ ਵਰਤਦੇ ਹੋਏ ਅੰਤਰਰਾਸ਼ਟਰੀ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ । ਇਹ ਨਵੇਂ ਦਿਸ਼ਾ-ਨਿਰਦੇਸ਼  1 ਦਸੰਬਰ ਤੋਂ ਲਾਗੂ ਹੋਣਗੇ। ਦੇਸ਼ ਭਰ 'ਚ ਕੋਰੋਨਾ ਵਾਇਰਸ...

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫੈਸਲਾ, 29 ਨਵੰਬਰ ਦਾ ਟਰੈਕਟਰ ਮਾਰਚ ਮੁਲਤਵੀ

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਫੈਸਲਾ ਲਿਆ ਹੈ। ਕਿਸਾਨਾਂ ਵੱਲੋਂ 29 ਨਵੰਬਰ ਨੂੰ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 29 ਨਵੰਬਰ ਨੂੰ ਸੰਸਦ ਵੱਲ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ...

ਮੋਦੀ ਸਰਕਾਰ ਨੇ ਮੰਨੀ ਕਿਸਾਨਾਂ ਦੀ ਮੰਗ, ਪਰਾਲੀ ਜਲਾਉਣ ‘ਤੇ ਲਿਆ ਵੱਡਾ ਫੈਸਲਾ

ਨਵੀਂ ਦਿੱਲੀ: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਪਰਾਲੀ ਨੂੰ ਲੈ ਕੇ ਕਿਸਾਨਾਂ ਦੀ ਮੰਗ ਮੰਨ ਲਈ ਹੈ। ਹੁਣ ਪਰਾਲੀ ਜਲਾਉਣ 'ਤੇ ਕਿਸੇ ਵੀ ਕਿਸਾਨ ਖਿਲਾਫ ਮੁਕੱਦਮਾ ਦਰਜ ਨਹੀਂ ਕੀਤਾ ਜਾਵੇਗਾ। ਖੇਤੀਬਾੜੀ ਮੰਤਰੀ ਨਰਿੰਦਰ...