November 16, 2026, 8:01 am
----------- Advertisement -----------
----------- Advertisement -----------
HomeNewsNational-International

National-International

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ ਈਮੇਲ ਮਿਲਣ ਨਾਲ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਸਕੂਲ ਪ੍ਰਸ਼ਾਸਨ ਨੇ ਤੁਰੰਤ ਸੁਰੱਖਿਆ ਕਦਮ ਚੁੱਕਦੇ ਹੋਏ ਮਾਪਿਆਂ ਨੂੰ ਸੁਨੇਹੇ ਭੇਜੇ ਅਤੇ ਬੱਚਿਆਂ ਨੂੰ ਘਰ...

ਨੀਦਰਲੈਂਡ-ਫਿਨਲੈਂਡ ਫੇਰੀ ਨੇ ਪੰਜਾਬ ਵਿੱਚ ਖੋਜ ਅਤੇ ਵਿਕਾਸ ਕੇਂਦਰਾਂ, ਖੇਤੀਬਾੜੀ ਤਬਦੀਲੀ ਅਤੇ ਨੌਜਵਾਨਾਂ ਲਈ ਮੌਕਿਆਂ ਦੇ ਨਵੇਂ ਰਾਹ ਖੋਲ੍ਹਣ ਦੀ ਨੀਂਹ ਰੱਖੀ: ਮੁੱਖ ਮੰਤਰੀ...

*ਚੰਡੀਗੜ੍ਹ, 28 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ, ਉਦਯੋਗ ਅਤੇ ਨਵੀਨਤਾ ਵਿੱਚ ਵਿਸ਼ਵ ਭਰ ਤੋਂ ਮਜ਼ਬੂਤ ਸਹਿਯੋਗ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15 ਭਾਰਤੀਆਂ ਨੂੰ ਡਿਪੋਰਟ ਕਰਕੇ ਭਾਰਤ ਵਾਪਸ ਭੇਜਿਆ ਜਾ ਰਿਹਾ ਹੈ। ਇਹ ਸਾਰੇ ਅੱਜ ਰਾਤ ਤੱਕ ਦੇਸ਼ ਪਹੁੰਚਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚੋਂ 11 ਨੌਜਵਾਨ ਪੰਜਾਬ...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ ਪ੍ਰਦੇਸ਼ ਦਾ ਬਾਂਦਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਤਾਪਮਾਨ 47.6°C ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ, ਸ਼ਹਿਰ ਲਈ ਸਭ ਤੋਂ ਵੱਧ ਤਾਪਮਾਨ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੇ ਇਸ਼ਾਰੇ ‘ਤੇ ਕੰਮ ਕਰਨ ਵਾਲੇ ਇੱਕ ਅੱਤਵਾਦੀ ਮਾਡਿਊਲ ਦਾ ਵੀ ਪਰਦਾਫਾਸ਼ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹਥਿਆਰਾਂ ਅਤੇ ਗੋਲਾ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। CM ਭਗਵੰਤ ਮਾਨ ਨੇ ਟਵੀਟ ਕਰਕੇ ਤਸਵੀਰਾਂ ਸਾਂਝੀਆਂ ਕੀਤੀਆਂ। ਮੁੱਖ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ ਉਡਾਉਂਦੇ ਸਮੇਂ ਇੱਕ ਵਿਅਕਤੀ ਦੀ ਮੌਤ ਹੋਈ, ਜਿਸਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ। ਹੁਣ ਇਸ ਨੂੰ ਲੈ ਕੇ ਕਈ ਹੈਰਾਨੀ ਜਨਕ ਖੁਲਾਸੇ ਹੋਏ ਹਨ।...

ਰੋਪੜ ਦੇ ਹੜ੍ਹਾਂ ਪ੍ਰਤੀ ਜੋਖ਼ਮ ਵਾਲੇ ਪਿੰਡਾਂ ਵਿੱਚ ਰੋਕਥਾਮ ਕਾਰਜ ਤੇਜ਼ੀ ਨਾਲ ਜਾਰੀ, ਸਰਕਾਰ ਵੱਲੋਂ ਸਵਾਂ ਨਦੀ ਚੈਨਲਾਈਜ਼ੇਸ਼ਨ ਦੀ ਪੜਚੋਲ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ, 27 ਅਪ੍ਰੈਲ 2026* :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ (ਪਾਣੀ ਵਿੱਚ ਅਤੇ ਧਰਤੀ...

ਗੈਰ-ਯੋਜਨਾਬੱਧ ਆਊਟੇਜ ‘ਚ ਲਗਭਗ 70 ਫੀਸਦ ਕਮੀ ਆਈ, ਪੀਐਸਪੀਸੀਐਲ ਗਰਮੀਆਂ ‘ਚ ਬਿਜਲੀ ਦੀ ਸਿਖਰ ਮੰਗ ਨੂੰ ਪੂਰਾ ਕਰਨ ਲਈ ਤਿਆਰ-ਬਰ-ਤਿਆਰ: ਸੰਜੀਵ ਅਰੋੜਾ

*ਚੰਡੀਗੜ੍ਹ; 27 ਅਪ੍ਰੈਲ 2026* : ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਫੌਰੀ ਕਦਮ ਚੁੱਕੇ ਹਨ। ਬਿਜਲੀ ਮੰਤਰੀ ਸੰਜੀਵ...

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ ‘ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ...

*ਚੰਡੀਗੜ੍ਹ, 27 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਨਾ ਹੋਣ ਦੇ ਫੈਸਲੇ ਦਾ ਜ਼ੋਰਦਾਰ ਸਮਰਥਨ ਕੀਤਾ ਹੈ। ਪਾਰਟੀ ਨੇ ਇਸ...