November 16, 2026, 8:19 am
----------- Advertisement -----------
----------- Advertisement -----------
HomeNewsNational-International

National-International

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ ’ਤੇ ਚੁਟਕੀ ਲੈਂਦਿਆਂ ਇੱਕ ਵੱਡਾ ਦਾਅਵਾ ਕੀਤਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਜਲਦ ‘ਮਹਾਰਾਸ਼ਟਰ ਵਾਲਾ ਜਹਾਜ਼’ ਮੁਹਾਲੀ ਉਤਰਨ ਵਾਲਾ ਹੈ ਅਤੇ ਮੁੱਖ...

ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ

ਚੰਡੀਗੜ੍ਹ, 25 ਅਪ੍ਰੈਲ 2026:ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ...

BSF ਕਾਂਸਟੇਬਲ ਦੀ ਹਿਰਾਸਤ ‘ਚ ਮੌਤ ਮਾਮਲੇ ‘ਚ ਵੱਡਾ ਐਕਸ਼ਨ, NCB ਦੇ ਜਾਂਚ ਅਧਿਕਾਰੀ ਨੂੰ ਕੀਤਾ ਮੁਅੱਤਲ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ ਬੀ) ਦੀ ਹਿਰਾਸਤ ਵਿਚ ਹੋਈ ਬੀ ਐੱਸ ਐੱਫ (BSF) ਕਾਂਸਟੇਬਲ ਜਸਵਿੰਦਰ ਸਿੰਘ ਦੀ ਮੌਤ ਤੋਂ ਮਗਰੋਂ ਵੱਡਾ ਐਕਸ਼ਨ ਲਿਆ ਗਿਆ ਹੈ। NCB ਦੇ ਜਾਂਚ ਅਧਿਕਾਰੀ ਆਕਾਸ਼ ਰਾਏ ਨੂੰ ਮੁਅੱਤਲ ਕੀਤਾ ਗਿਆ ਹੈ। ਦੱਸ ਦੇਈਏ ਕਿ...

BJP ‘ਚ ਸ਼ਾਮਿਲ ਹੁੰਦਿਆਂ ਹੀ ਰਾਘਵ ਚੱਢਾ ਦੇ ਇੰਸਟਾਗ੍ਰਾਮ ‘ਤੇ ਘਟੇ Followers, 11 ਲੱਖ ਤੋਂ ਵੱਧ ਲੋਕਾਂ ਨੇ ਕੀਤਾ Unfollow

ਰਾਸ਼ਟਰੀ ਰਾਜਨੀਤੀ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਰਾਘਵ ਚੱਢਾ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਇਸ ਫੈਸਲੇ ਨੇ ਰਾਜਨੀਤਕ ਗਲਿਆਰਿਆਂ ਤੋਂ ਲੈ ਕੇ ਸੋਸ਼ਲ ਮੀਡੀਆ ਤੱਕ ਹਲਚਲ ਮਚਾ ਦਿੱਤੀ ਹੈ।’ਆਪ’...

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਨੇ ਰਚਿਆ ਇਤਿਹਾਸ: ਚਰਚ ਵਿੱਚ ਗੂੰਜੇ ਗੁਰਬਾਣੀ ਦੇ ਸ਼ਬਦ, ਮਿਲਵਰਤਣ ਦੀ ਪੇਸ਼ ਕੀਤੀ ਮਿਸਾਲ

*ਸਟੈਫੋਰਡ, ਯੂਕੇ:*ਸਟੈਫੋਰਡਸ਼ਾਇਰ ਵਿੱਚ ਅੱਜ ਇੱਕ ਬੇਹੱਦ ਪ੍ਰਭਾਵਸ਼ਾਲੀ ਅਤੇ ਇਤਿਹਾਸਕ ਅਧਿਆਤਮਿਕ ਸੰਗਮ ਦੇਖਣ ਨੂੰ ਮਿਲਿਆ, ਜਦੋਂ ਕਾਉਂਟੀ ਦੇ *ਪਹਿਲੇ ਸਿੱਖ ਹਾਈ ਸ਼ੈਰਿਫ ਪ੍ਰਿਤਪਾਲ ਸਿੰਘ ਨਾਗੀ (MBE DL)* ਦੀ ਅਗਵਾਈ ਵਿੱਚ 'ਕਰਾਊਨ ਕੋਰਟ' ਦੇ ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਇੱਕ ਵਿਸ਼ੇਸ਼...

‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ, ਭਗਵੰਤ ਮਾਨ ਸਰਕਾਰ ਨੇ ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ...

*ਚੰਡੀਗੜ੍ਹ, 24 ਅਪ੍ਰੈਲ 2026*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਫੈਸਲਾਕੁੰਨ ਕਦਮ ਸਾਬਿਤ ਹੋ ਰਹੀ...

‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਚੰਡੀਗੜ੍ਹ 24 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਪਿਛਲੇ 12 ਸਾਲਾਂ ਤੋਂ ਭਾਜਪਾ ਪੂਰੇ ਦੇਸ਼ ਵਿੱਚ ਲੋਕਤੰਤਰ ਦਾ...

ਅਮਿਤ ਸ਼ਾਹ ਦੇ ਪ੍ਰਭਾਵ ਹੇਠ ‘ਆਪ’ ਦੇ 7 ਸੰਸਦ ਮੈਂਬਰਾਂ ਦਾ ਪਾਰਟੀ ਬਦਲਣਾ ਪੰਜਾਬ ਅਤੇ ਇਸ ਦੇ 3 ਕਰੋੜ ਲੋਕਾਂ ਨਾਲ ਧੋਖਾ ਹੈ: ਹਰਪਾਲ...

*ਚੰਡੀਗੜ੍ਹ 24 ਅਪ੍ਰੈਲ 2026*:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ 'ਤੇ ਗੈਰ-ਲੋਕਤੰਤਰੀ ਹਮਲਾ ਕੀਤਾ ਹੈ। ਉਨ੍ਹਾਂ ਇਸ...

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 24 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ ਤੋਂ 'ਬੇਅਦਬੀ' ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਹਨ, ਭਾਜਪਾ ਦੀ ਬੇਚੈਨੀ ਸਪੱਸ਼ਟ ਦਿਖਾਈ ਦੇ ਰਹੀ ਹੈ ਕਿਉਂਕਿ ਭਾਜਪਾ ਪੰਜਾਬ...

 ਯੂਕੇ ਦੀ ਪਹਿਲੀ ਸਿੱਖ ਮਹਿਲਾ ਸੰਸਦ ਮੈਂਬਰ ਦੀ ਦਿੱਲੀ ਉਪ ਰਾਜਪਾਲ ਨਾਲ ਮੁਲਾਕਾਤ

ਯੂਨਾਈਟਿਡ ਕਿੰਗਡਮ (UK) ਦੀ ਸੀਨੀਅਰ ਸੰਸਦ ਮੈਂਬਰ *ਪ੍ਰੀਤ ਕੌਰ ਗਿੱਲ* ਨੇ ਆਪਣੀ ਭਾਰਤ ਫੇਰੀ ਦੌਰਾਨ ਦਿੱਲੀ ਦੇ ਉਪ ਰਾਜਪਾਲ *ਤਰਨਜੀਤ ਸਿੰਘ ਸੰਧੂ* ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਅਹਿਮ ਮੀਟਿੰਗ ਦੌਰਾਨ ਦੋਵਾਂ ਆਗੂਆਂ ਨੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਾਂ ਨੂੰ ਮਜ਼ਬੂਤ...