April 10, 2026, 1:57 pm
----------- Advertisement -----------
----------- Advertisement -----------
HomeNewsNational-International

National-International

ਹੁਣ ਆਈ. ਜੀ. ਚੀਮਾ ਨੂੰ ਕਮਾਨ ਦੇਣ ਦੀ ਤਿਆਰੀ ’ਚ ਪੰਜਾਬ ਸਰਕਾਰ

ਪੰਜਾਬ ਸਰਕਾਰ ਏ. ਡੀ. ਜੀ. ਪੀ. ਐੱਸ. ਕੇ. ਅਸਥਾਨਾ ਵੱਲੋਂ ਮੈਡੀਕਲ ਛੁੱਟੀ ਲੈਣ ਅਤੇ ਉਨ੍ਹਾਂ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਕਈ ਕਾਨੂੰਨੀ ਸਵਾਲ ਖੜ੍ਹੇ ਕੀਤੇ ਜਾਣ ਤੋਂ ਬਾਅਦ ਹੁਣ ਬਿਊਰੋ ਆਫ ਇਨਵੈਸਟੀਗੇਸ਼ਨ ਦੀ ਕਮਾਨ ਆਈ....

ਸਿਹਤ ਸਟਾਫ ਦੀਆਂ 775 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਤੱਕ ਮੁਹੱਈਆ ਕਰਵਾਉਣ ਦੇ ਉਦੇਸ਼ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ 28 ਸਿਹਤ ਸੰਸਥਾਵਾਂ (ਪ੍ਰਾਇਮਰੀ ਸਿਹਤ ਕੇਂਦਰ, ਕਮਿਊਨਿਟੀ ਹੈਲਥ ਸੈਂਟਰ ਅਤੇ ਸਬ ਡਵੀਜ਼ਨਲ ਹਸਪਤਾਲ...

ਮੁੱਖ ਮੰਤਰੀ ਚੰਨੀ ਨੇ ਸੰਗਰੂਰ ਲਈ 1050 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੰਗਰੂਰ:ਸੂਬੇ ਵਿੱਚ ਉਦਯੋਗਿਕ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 1050 ਕਰੋੜ ਰੁਪਏ ਦੀ ਸੰਯੁਕਤ ਲਾਗਤ ਨਾਲ ਪਿੰਡ ਦੇਹ ਕਲਾਂ ਵਿਖੇ ਪੰਜਾਬ ਸੀਮਿੰਟ ਪਲਾਂਟ (ਸ਼੍ਰੀ ਸੀਮੈਂਟ...

ਦੁਬਈ ਦੁਨੀਆ ਦੀ ਪਹਿਲੀ paperless ਸਰਕਾਰ, 35 ਕਰੋੜ ਅਮਰੀਕੀ ਡਾਲਰ ਦੀ ਹੋਵੇਗੀ ਬਚਤ

ਦੁਨੀਆ 'ਚ ਪਹਿਲੀ ਵਾਰ ਦੁਬਈ ਸਰਕਾਰ ਦਾ ਸਾਰਾ ਕੰਮਕਾਜ ਪੇਪਰਲੈੱਸ ਮਤਲਬ ਬਿਨਾਂ ਕਾਗਜ਼ਾਂ ਦੇ ਹੋਵੇਗਾ। ਹੁਣ ਦੁਬਈ ਦੇ ਲਗਭਗ 45 ਸਰਕਾਰੀ ਦਫਤਰਾਂ 'ਚ ਹਰ ਤਰ੍ਹਾਂ ਦਾ ਕੰਮ ਕਾਗਜ਼ ਤੋਂ ਬਿਨਾਂ ਹੋਵੇਗਾ। ਇਹ ਸੰਸਥਾਵਾਂ 1,800 ਤੋਂ ਵੱਧ ਡਿਜੀਟਲ ਸੇਵਾਵਾਂ ਅਤੇ...

ਕਿਵੇਂ ਹੋਵੇਗੀ ਕੋਰੋਨਾ ਨਾਲ ਜੰਗ! ਸਰਿੰਜ ਬਣਾਉਣ ਵਾਲੀ ਸਭ ਤੋਂ ਵੱਡੀ ਕੰਪਨੀ ਨੇ ਬੰਦ ਕੀਤੇ ਪਲਾਂਟ

ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ ਦੇਸ਼ ’ਚ ਤੇਜ਼ੀ ਨਾਲ ਫੈਲ ਰਿਹਾ ਹੈ ਪਰ ਇਸ ਮਹਾਮਾਰੀ ਖਿਲਾਫ ਜੰਗ ’ਚ ਇਕ ਵੱਡੀ ਮੁਸ਼ਕਲ ਖੜੀ ਹੋ ਗਈ ਹੈ। ਸਰਿੰਜ ਬਣਾਉਣ ਵਾਲੀ ਦੇਸ਼ ਦੀ ਸਭ ਤੋਂ ਵੱਡੀ ਕੰਪਨੀ ਹਿੰਦੁਸਤਾਨ ਸਰਿੰਜੇਜ਼ ਅਤੇ ਮੈਡੀਕਲ ਡਿਵਾਈਸੇਜ਼...

ਦਿੱਲੀ ‘ਚ ਵਧਿਆ ਓਮੀਕਰੋਨ ਦਾ ਖ਼ਤਰਾ, 4 ਹੋਰ ਨਵੇਂ ਕੇਸ ਆਏ ਸਾਹਮਣੇ

ਨਵੀਂ ਦਿੱਲੀ, 14 ਦਸੰਬਰ 2021 - ਦੇਸ਼ 'ਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦਾ ਖ਼ਤਰਾ ਵੱਧਦਾ ਜਾ ਰਿਹਾ ਹੈ। ਦਿੱਲੀ 'ਚ ਵੀ ਓਮੀਕਰੋਨ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਦਿੱਲੀ 'ਚ ਓਮੀਕਰੋਨ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ...

ਲਖੀਮਪੁਰ ਖੀਰੀ ਘਟਨਾ, ਸੋਚੀ ਸਮਝੀ ਸਾਜਿਸ਼ – SIT

3 ਅਕਤੂਬਰ ਨੂੰ ਯੂ.ਪੀ ਦੇ ਲਖੀਮਪੁਰ ਖੀਰੀ ਦੇ ਤਿਕੂਨੀਆ ਵਿੱਚ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਨੂੰ ਇੱਕ ਐਸ.ਯੂ.ਵੀ ਕਾਰ ਨਾਲ ਕੁਚਲਣ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਐਸ.ਆਈ.ਟੀ ਨੇ ਆਪਣੀ ਜਾਂਚ ਵਿੱਚ ਦਾਅਵਾ ਕੀਤਾ ਹੈ ਕਿ ਕਿਸਾਨਾਂ...

ਜੇ ਟੋਲ ਪਲਾਜ਼ੇ ਦੀ ਦਰ ਵਿਚ ਵਾਧਾ ਕੀਤਾ ਗਿਆ ਤਾਂ ਮੁੜ ਛੇੜਾਗੇ ਸੰਘਰਸ਼: ਰਾਕੇਸ਼ ਟਕੈਤ

ਕਿਸਾਨਾਂ ਦੀਆ ਤਿੰਨੋ ਮੰਗਾ ਪੂਰੀਆਂ ਹੋਣ ਉਪਰੰਤ ਕਿਸਾਨ ਜਥੇਬੰਦੀਆਂ ਵੱਲੋਂ ਦਰਬਾਰ ਸਾਹਿਬ ਜਾ ਕੇ ਮੱਥਾ ਟੇਕਿਆ ਗਿਆ । ਕਿਸਾਨ ਅੰਦੋਲਨ ਦੇ ਚਲਦਿਆ ਸਾਰੇ ਟੋਲ ਪਲਾਜ਼ੇ ਬੰਦ ਸਨ ਅਤੇ ਹੁਣ ਇਹਨਾਂ ਨੂੰ ਮੁੜ ਚਾਲੂ ਕੀਤਾ ਜਾ ਰਿਹਾ ਹੈ ਸਰਕਾਰ...

ਜੰਮੂ-ਕਸ਼ਮੀਰ: ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਪੁਲਿਸ ਬੱਸ ’ਤੇ ਕੀਤੀ ਗੋਲੀਬਾਰੀ, 2 ਪੁਲਿਸ ਕਰਮੀ ਸ਼ਹੀਦ

ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਅੱਤਵਾਦੀਆਂ ਨੇ ਪੁਲਿਸ ਬੱਸ ਦੀ ਘੇਰਾਬੰਦੀ ਕਰ ਗੋਲੀਬਾਰੀ ਕੀਤੀ। ਹਮਲੇ 'ਚ 2 ਪੁਲਿਸ ਕਰਮੀ ਸ਼ਹੀਦ ਹੋ ਗਏ ਅਤੇ 12 ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਵਿੱਚੋ ਇੱਕ ਏ.ਐਸ.ਆਈ...

ਸੁਪਰੀਮ ਕੋਰਟ ਵਲੋਂ ਚਾਰਧਾਮ ਪ੍ਰਾਜੈਕਟ ਲਈ ਸੜਕਾਂ ਨੂੰ ਡਬਲ ਲੇਨ ਚੌੜਾ ਕਰਨ ਦੀ ਇਜਾਜ਼ਤ

ਫੌਜਾਂ ਨੂੰ ਚੀਨ ਦੀ ਸਰਹੱਦ ਤੱਕ ਪਹੁੰਚ ਹੋਵੇਗੀ ਆਸਾਨ ਸੁਪਰੀਮ ਕੋਰਟ ਨੇ ਚਾਰਧਾਮ ਰੋਡ ਪ੍ਰਾਜੈਕਟ ਤਹਿਤ ਦੋ ਮਾਰਗੀ ਸੜਕ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਬਲਾਂ ਲਈ ਰਣਨੀਤਕ ਮਹੱਤਵ ਦੇ ਮੱਦੇਨਜ਼ਰ ਡਬਲ ਲੇਨ ਸੜਕ ਦੇ ਨਿਰਮਾਣ ਨੂੰ...