November 16, 2026, 8:29 am
----------- Advertisement -----------
----------- Advertisement -----------
HomeNewsNational-International

National-International

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ AAP ਛੱਡਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ (BJP) ਤੇ ਤਿੱਖੇ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਬੀਜੇਪੀ ਜਿਸ ਨਾਲ ਰਲੇਵਾਂ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ ਤਹਿਤ ਮਕਾਨਾਂ ਦੀ ਸੂਚੀ ਅਤੇ ਰਿਹਾਇਸ਼ੀ ਗਣਨਾ ਦਾ ਕੰਮ 15 ਮਈ 2026 ਤੋਂ ਸ਼ੁਰੂ ਹੋ ਕੇ 13 ਜੂਨ 2026 ਤੱਕ ਚੱਲੇਗਾ।  ਲੋਕਲ ਬਾਡੀ ਵਿਭਾਗ ਦੇ ਸਕੱਤਰ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ ਆਫ਼ ਪੰਜਾਬ” ‘ਤੇ ਪਾਬੰਦੀ ਲਗਾ ਦਿੱਤੀ  ਭਾਰਤ ਸਰਕਾਰ ਨੇ ‘ਲਾਰੈਂਸ ਆਫ ਪੰਜਾਬ’ ਉੱਪਰ ਰੋਕ ਲਗਾ ਦਿੱਤੀ ਹੈ। 27 ਅਪ੍ਰੈਲ ਨੂੰ ਓ.ਟੀ.ਟੀ. ਪਲੇਟਫਾਰਮ ਉੱਪਰ ਇਹ ਵੈੱਬ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ* *ਚੰਡੀਗੜ੍ਹ, 23 ਅਪ੍ਰੈਲ 2026*:ਸੂਬੇ ਵਿੱਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ...

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ *

*ਚੰਡੀਗੜ੍ਹ; 23 ਅਪ੍ਰੈਲ 2026*ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ' ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ । ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਵੱਡਾ ਵਾਧਾ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’, ਪੰਜਾਬ ਪੁਲਿਸ ਵੱਲੋਂ ਲੋਕਾਂ ਦੇ ਭਰਵੇਂ ਸਹਿਯੋਗ ਨਾਲ...

ਫਿਨਲੈਂਡ ਨਾਲ ਭਾਈਵਾਲੀ ਰਾਹੀਂ ਟ੍ਰੇਨ-ਦ-ਟ੍ਰੇਨਰ ਮਾਡਲ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਨੂੰ ਅਗਲੇ ਪੱਧਰ ‘ਤੇ ਲੈ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 23 ਅਪ੍ਰੈਲ 2026*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਦਰਮਿਆਨ ਸਹਿਯੋਗ ਦੇ ਨਾਲ ਪੰਜਾਬ ਦੇ ਕਲਾਸਰੂਮਾਂ ਵਿੱਚ ਪ੍ਰਤੱਖ ਤਬਦੀਲੀਆਂ ਦਿਖਣੀਆਂ ਸ਼ੁਰੂ ਹੋ ਗਈਆਂ ਹਨ, ਜਿਸਨੇ ਅਧਿਆਪਨ ਅਭਿਆਸਾਂ ਨੂੰ ਵਧੇਰੇ ਆਨੰਦਮਈ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 558 ਦਿਨਾਂ ਤੋਂ ਭਾਰਤੀ ਸੰਚਾਰ ਨਿਗਮ ਦੇ 400 ਫੁੱਟ ਟਾਵਰ ’ਤੇ ਚੜ੍ਹੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਹੇਠਾਂ ਲਿਆਉਣ ਲਈ ਪਟਿਆਲਾ ਪ੍ਰਸ਼ਾਸਨ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਇਹ ਜਾਣਕਾਰੀ ਭਾਈ ਅੰਮ੍ਰਿਤਪਾਲ ਸਿੰਘ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦਾ ਕਿਡਨੀ ਟ੍ਰਾਂਸਪਲਾਂਟ ਹੋਣਾ ਤੈਅ ਹੈ। ਇਸ ਦੌਰਾਨ, ਇੱਕ ਪੋਸਟ ਵਾਇਰਲ ਹੋਣ ਤੋਂ ਬਾਅਦ, ਨੂਰਾਂ ਸਿਸਟਰਜ਼ ਦੀ ਮਾਂ...