November 16, 2026, 8:49 am
----------- Advertisement -----------
----------- Advertisement -----------
HomeNewsNational-International

National-International

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ 'ਜਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ, 2026' 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲਗਾਤਾਰ ਚੁੱਪ 'ਤੇ ਸਵਾਲ ਉਠਾਏ ਹਨ। ਉਨ੍ਹਾਂ...

*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ...

ਚੰਡੀਗੜ੍ਹ, 20 ਅਪ੍ਰੈਲ-:ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ ਕਤਾਰ ‘ਚ ਖੜ੍ਹਾ ਕਰਨ ਲਈ ਮਹੱਤਵਪੂਰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਟੋਮੋਟਿਵ ਅਤੇ ਸਕਿਓਰ ਕੁਨੈਕਟੀਵਿਟੀ ਸੈਮੀਕੰਡਕਟਰ ਸਲਿਊਸ਼ਨਜ਼ ਦੇ ਖੇਤਰ ਵਿੱਚ ਗਲੋਬਲ ਲੀਡਰ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਜਨਾਲਾ ਥਾਣੇੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਅਮ੍ਰਿਤਪਾਲ ਦੀ ਗ੍ਰਿਫ਼ਤਾਰੀ ਪਾਈ ਜਾ ਸਕਦੀ ਹੈ। ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਪਹੁੰਚ ਗਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ ਤੇਜ਼ ਰਫ਼ਤਾਰ ਫੜ ਲਈ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਮੁੱਚੇ ਰਾਜ ਪੱਧਰ ‘ਤੇ ਚਲਾਏ ਜਾ ਰਹੇ ਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ 'ਤੇ ਵਾਰ’ ਦੇ ਤਿੰਨ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਅਗਲੇ ਤਿੰਨ ਦਿਨਾਂ ਲਈ ਪੰਜਾਬ ‘ਚ ਲੂ (Heat Wave) ਦੇ ਨਾਲ-ਨਾਲ ਗਰਮ ਰਾਤ (Warm Night) ਯਾਨੀ ਕਿ ਰਾਤ ਦਾ ਤਾਪਮਾਨ ਵੀ...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ...

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ...

ਚੰਡੀਗੜ੍ਹ, 19 ਅਪ੍ਰੈਲ 2026:ਭਗਵੰਤ ਮਾਨ ਸਰਕਾਰ ਨੇ ਅਧਿਕਾਰਤ ਤੌਰ 'ਤੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ' ਲਾਗੂ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਦੀ...