November 16, 2026, 9:05 am
----------- Advertisement -----------
----------- Advertisement -----------
HomeNewsNational-International

National-International

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨੂੰ ਸਾਫ਼ ਸੁਨੇਹਾ ਦਿੰਦਿਆਂ ਕਿਹਾ ਹੈ ਕਿ ਯੂਰੇਨੀਅਮ ਮਾਮਲੇ ’ਤੇ ਹੁਣ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਏਅਰਫੋਰਸ ਵਨ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ ਦਿੱਤੀ ਹੈ। ਨਵੇਂ ਕਾਨੂੰਨ ਬਿੱਲ C-12 ਦੇ ਲਾਗੂ ਹੋਣ ਨਾਲ ਹਜ਼ਾਰਾਂ ਸ਼ਰਨਾਰਥੀ ਦਾਅਵਿਆਂ ’ਤੇ ਅਸਰ ਪਿਆ ਹੈ ਅਤੇ ਲਗਭਗ 9 ਹਜ਼ਾਰ ਪੰਜਾਬੀ ਯੁਵਕਾਂ ਨੂੰ ਡਿਪੋਰਟੇਸ਼ਨ...

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

*ਚੰਡੀਗੜ੍ਹ, 17 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਆਗੂਆਂ ਨੂੰ ਡਰਾਉਣ-ਧਮਕਾਉਣ ਅਤੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਚੰਡੀਗੜ੍ਹ, 17 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਤਹਿਤ ਜ਼ਮੀਨ ਮਾਲਕਾਂ ਨੂੰ ਆਪਣੇ ਖਰਚੇ 'ਤੇ ਦਰਿਆਵਾਂ, ਚੋਆਂ ਅਤੇ ਨਾਲਿਆਂ ’ਚੋਂ ਗਾਰ ਕੱਢਣ ਦੀ ਇਜਾਜ਼ਤ...

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 17 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਨਾਲ ਭਾਜਪਾ, ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਲਈ ਕੇਂਦਰੀ...

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਟਾਰੀ (ਅੰਮ੍ਰਿਤਸਰ); 17 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਦਾ ਐਲਾਨ...

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ ਧਰਮ ਸਿਹਤ ਸਿੱਧੇ ਤੌਰ ‘ਤੇ ਜੀਵਨ ਦੇ ਅਧਿਕਾਰ (ਆਰਟਿਕਲ 21) ਨਾਲ ਜੁੜੀ ਹੋਈ ਹੈ। ਅਦਾਲਤ ਨੇ ਰਾਜ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਹਨ ਕਿ ਦਸੰਬਰ 2025...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ ਵਿਚ ਮੋਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਮਹੱਤਵਪੂਰਨ ਹੁਕਮ ਜਾਰੀ ਕਰਦੇ ਹੋਏ ਨਾਮਧਾਰੀ ਸੰਪਰਦਾ ਦੇ ਮੁਲਜ਼ਮ ਠਾਕੁਰ ਦਿਲੀਪ ਸਿੰਘ ਨੂੰ ਭਗੌੜਾ ਮੁਲਜ਼ਮ ਐਲਾਨ ਦਿਤਾ ਹੈ। ਅਦਾਲਤ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜਦੋਂ ਕਿ ਇੱਕ ਪੱਛਮੀ ਗੜਬੜੀ ਪਹਾੜਾਂ ਤੱਕ ਪਹੁੰਚ ਗਈ ਹੈ। ਨਤੀਜੇ ਵਜੋਂ, ਮੌਸਮ ਵਿਭਾਗ ਨੇ ਅੱਜ ਤੂਫਾਨ ਅਤੇ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਬਿੱਲ ਹੁਣ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਦਸਤਖਤ ਲਈ ਭੇਜ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ...