November 16, 2026, 10:05 am
----------- Advertisement -----------
----------- Advertisement -----------
HomeNewsNational-International

National-International

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

*ਚੰਡੀਗੜ੍ਹ, 8 ਅਪ੍ਰੈਲ 2026*ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ...

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

*ਚੰਡੀਗੜ੍ਹ , 8 ਅਪ੍ਰੈਲ 2026:*:ਹਾਲ ਹੀ ਦੇ ਸਾਲਾਂ ਵਿੱਚ ਅਪਰਾਧ ਵਿਰੁੱਧ ਸਭ ਤੋਂ ਵੱਡੀਆਂ ਮੁਹਿੰਮਾਂ ਵਿੱਚੋਂ ਇੱਕ, ਭਗਵੰਤ ਮਾਨ ਸਰਕਾਰ ਨੇ ਚੱਲ ਰਹੀ "ਗੈਂਗਸਟਰਾਂ ਵਿਰੁੱਧ ਜੰਗ" ਮੁਹਿੰਮ ਰਾਹੀਂ ਸੰਗਠਿਤ ਅਪਰਾਧ 'ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਪਹਿਲਕਦਮੀ...

ਸੁਖਬੀਰ ਬਾਦਲ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਦੀ ਸਾਖ ਅਤੇ ਫੈਸਲਿਆਂ ‘ਤੇ ਉਂਗਲ ਉਠਾਈ ਹੈ, ਪੰਥ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ: ਕੰਗ

*ਚੰਡੀਗੜ੍ਹ, 8 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ...

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ 'ਸਿਉਂਕ' ਪੈਦਾ ਕਰਨ ਵਾਲੀ ਧਰਤੀ ਦੱਸਣ...

ਤੇਲ ਦੀ ਦੁਨੀਆ ‘ਚ ਸੰਕਟ! ਈਰਾਨ ਦੇ ਕਦਮ ਨਾਲ ਗਲੋਬਲ ਅਸਰ

ਅਮਰੀਕਾ ਤੇ ਈਰਾਨ ਵਿਚਕਾਰ ਹੋਇਆ ਸੀਜ਼ਫਾਇਰ ਟੁੱਟ ਗਿਆ ਹੈ। ਸੀਜ਼ਫਾਇਰ ਤੋਂ ਬਾਅਦ ਵਿਵਾਦ ਹੋਰ ਵਧ ਗਿਆ ਹੈ। ਇਰਾਨ ਨੇ ਲਿਬਨਾਨ ’ਤੇ ਇਜ਼ਰਾਈਲ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿੱਚ ਹੋਰਮੁਜ਼ ਜਲ ਮਾਰਗ ਨੂੰ ਪੂਰੀ ਤਰ੍ਹਾਂ ਬੰਦ ਕਰਨ...

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਦਾ ₹2.77 ਲੱਖ ਦਾ ਇਲਾਜ ਕਵਰ; ਸਿਰਫ਼ ਤਿੰਨ ਮਹੀਨਿਆਂ ਵਿੱਚ...

*ਚੰਡੀਗੜ੍ਹ, 8 ਅਪ੍ਰੈਲ 2026::ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ,"ਇਲਾਜ ਦੀ ਚਿੰਤਾ ਕਰੋ, ਬਿਲਾਂ ਦੀ ਨਹੀਂ। ਸਰਕਾਰ ਤੁਹਾਡੀ ਜੇਬ ਬਣੇਗੀ।" ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਾਰਤ ਕੁਮਾਰ ਦੇ ਘਰ...

ਟੋਲ ਪਲਾਜ਼ਾ ਦੇ ਨਿਯਮਾਂ ਵਿੱਚ ਵੱਡਾ ਬਦਲਾਵ: 10 ਅਪ੍ਰੈਲ ਤੋਂ ਲਾਗੂ ਨਵੇ ਕਾਨੂੰਨ

ਨਵੀਂ ਦਿੱਲੀ/ਚੰਡੀਗੜ੍ਹ, 10 ਅਪ੍ਰੈਲ:ਦੇਸ਼ ਭਰ ਦੇ ਨੈਸ਼ਨਲ ਹਾਈਵੇਜ਼ ‘ਤੇ ਟੋਲ ਪਲਾਜ਼ਿਆਂ ਨੂੰ ਲੈ ਕੇ ਸਰਕਾਰ ਨੇ ਵੱਡੇ ਬਦਲਾਵ ਲਾਗੂ ਕੀਤੇ ਹਨ। National Highways Authority of India (NHAI) ਅਤੇ ਸੜਕ ਪਰਿਵਹਨ ਮੰਤਰਾਲੇ ਦੀ ਨਵੀਂ ਵਿਵਸਥਾ ਤਹਿਤ ਹੁਣ ਟੋਲ ਵਸੂਲੀ ਪੂਰੀ...

ਗੁਰਪ੍ਰੀਤ ਹਰੀਨੌ ਕਤਲਕਾਂਡ ਨਾਲ ਜੁੜੀ ਵੱਡੀ ਖਬਰ, ਅੰਮ੍ਰਿਤਪਾਲ ਦਾ ਕਰੀਬੀ ਬਣੇਗਾ ਗਵਾਹ!

ਗੁਰਪ੍ਰੀਤ ਹਰੀਨੌ ਕਤਲ ਕੇਸ ਵਿੱਚ ਫਰੀਦਕੋਟ ਅਦਾਲਤ ਨੇ ਅੰਮ੍ਰਿਤਪਾਲ ਦੇ ਕਰੀਬੀ ਸਾਥੀ ਨੂੰ ਗਵਾਹ ਵਜੋਂ ਨਾਮਜ਼ਦ ਕੀਤਾ ਹੈ। ਐਸਆਈਟੀ ਨੂੰ ਇਸ ਦੀ ਇਜਾਜ਼ਤ ਮਿਲ ਗਈ ਹੈ। ਹੁਣ ਉਸਨੂੰ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ। ਪੰਥਕ ਕਾਰਕੁੰਨ ਗੁਰਪ੍ਰੀਤ ਸਿੰਘ...

ਕਲਾ ਨੇ ਬਦਲੀ ਕਿਸਮਤ, ਤਬਲਾ ਵਜਾਉਣ ਵਾਲਾ ਬਣਿਆ ਕਰੋੜਾਂ ਦਾ ਮਾਲਕ

ਨਵਾਂਸ਼ਹਿਰ ਦੇ ਰਹਿਣ ਵਾਲੇ ਗੁਰਚਰਨ ਸਿੰਘ ਦੀ ਰਾਤੋ-ਰਾਤ ਕਿਸਮਤ ਬਦਲ ਗਈ। ਉਸ ਨੇ ਮੰਥਲੀ ਡਰਾਅ ਵਿੱਚ 1.5 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। ਦਿਲਚਸਪ ਗੱਲ ਇਹ ਹੈ ਕਿ ਗੁਰਚਰਨ ਸਿੰਘ ਨੇ ਇਹ ਟਿਕਟ ਆਪਣੇ ਪੁੱਤਰ ਮਾਨ ਸਿੰਘ ਦੇ ਨਾਂ...

ਸੁਖਬੀਰ ਬਾਦਲ ਨੂੰ ਗਿਆਨੀ ਰਘੁਬੀਰ ਸਿੰਘ ਦਾ ਖੁੱਲ੍ਹਾ ਸੱਦਾ: ਸ੍ਰੀ ਅਕਾਲ ਤਖ਼ਤ ’ਤੇ ਲਿਆਓ ਸਾਜ਼ਿਸ਼ ਦੇ ਸਬੂਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਤਾਜ਼ਾ ਬਿਆਨ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਗਿਆਨੀ...