November 16, 2026, 10:35 am
----------- Advertisement -----------
----------- Advertisement -----------
HomeNewsNational-International

National-International

 ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

*ਰਾਘਵ ਚੱਢਾ ਸੰਸਦ ਵਿੱਚ ਪੰਜਾਬ ਦਾ ਇੱਕ ਵੀ ਅਹਿਮ ਮੁੱਦਾ ਉਠਾਉਣ ਵਿੱਚ ਨਾਕਾਮ ਰਹੇ: ਹਰਪਾਲ ਸਿੰਘ ਚੀਮਾ* *ਰਾਘਵ ਚੱਢਾ ਨੇ ਪੰਜਾਬ ਦੇ 8,500 ਕਰੋੜ ਰੁਪਏ ਦੇ ਆਰਡੀਐਫ ਬਕਾਏ, ਹੜ੍ਹ ਰਾਹਤ ਦੇ ਵਾਅਦੇ ਅਨੁਸਾਰ 1,600 ਕਰੋੜ ਰੁਪਏ ਅਤੇ 60,000 ਕਰੋੜ ਰੁਪਏ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

*ਬਠਿੰਡਾ, 4 ਅਪ੍ਰੈਲ 2026*ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ...

ਸੌਰਭ ਭਾਰਦਵਾਜ ਦਾ ਦਾਅਵਾ- ਰਾਘਵ ਚੱਢਾ ਨੇ ‘X’ ਤੋਂ ਹਟਾਈਆਂ BJP ਦੇ ਵਿਰੋਧ ਵਾਲੀਆਂ ਪੋਸਟਾਂ’

ਰਾਜ ਸਭਾ ਵਿਚ ‘ਆਪ’ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਗਏ ਰਾਘਵ ਚੱਢਾ ਨਾਲ ਜੁੜੀ ਅਪਡੇਟ ਆਈ ਹੈ। ਉਨ੍ਹਾਂ ਦੇ ਹੀ ਪੁਰਾਣੇ ਸਾਥੀ ਨੇ ਰਾਘਵ ‘ਤੇ ਵੱਡੇ ਇਲਜ਼ਾਮ ਲਗਾਏ ਹਨ ਜਿਸ ਨਾਲ ਸੋਸ਼ਲ ਮੀਡੀਆ ‘ਤੇ ਇਕ ਨਵੀਂ ਚਰਚਾ...

ਕਾਂਗਰਸੀ ਆਗੂ ਪਰਮਿੰਦਰ ਤਿਵਾੜੀ ਕਤਲ ਮਾਮਲੇ ‘ਚ 2 ਮੁਲਜ਼ਮ ਕਾਬੂ, DCP ਨੇ ਕੀਤੇ ਅਹਿਮ ਖੁਲਾਸੇ

ਮਾਛੀਵਾੜਾ ਦੇ ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਦੇ ਕਤਲ ਮਾਮਲੇ ਵਿਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ 2 ਮੁੱਖ ਮੁਲਜ਼ਮਾਂ ਸਣੇ 6 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। DCP ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਕੇਸ ਨਾਲ ਸਬੰਧਤ...

ਭਾਜਪਾ ਦਫ਼ਤਰ ’ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਬੇਨਕਾਬ! ਜਰਮਨੀ ਤੇ ਪੁਰਤਗਾਲ ਤੋਂ ਆ ਰਹੇ ਸਨ ਹੁਕਮ

ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ’ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਕਾਊਂਟਰ ਇੰਟੈਲੀਜੈਂਸ ਅਤੇ ਚੰਡੀਗੜ੍ਹ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ...

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

*ਨਵੀਂ ਦਿੱਲੀ, 03 ਅਪ੍ਰੈਲ 2026*:ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ-ਨੇਤਾ ਦੇ ਅਹੁਦੇ ਤੋਂ ਹਟਾਉਣ ਨੂੰ ਇੱਕ ਆਮ ਕਾਰਵਾਈ ਦੱਸਦਿਆਂ ਉਨ੍ਹਾਂ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ। ਪਾਰਟੀ ਨੇ ਰਾਘਵ ਚੱਢਾ ਨੂੰ ਪੁੱਛਿਆ...

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

*ਚੰਡੀਗੜ੍ਹ, 3 ਅਪ੍ਰੈਲ 2026:*:ਆਮ ਆਦਮੀ ਪਾਰਟੀ (ਆਪ) ਸਰਕਾਰ ਦੀ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ...

ਪੰਜਾਬ ਸਰਕਾਰ ਮਹਾਨ ਗੁਰੂਆਂ ਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਤੇ ਖੁਸ਼ਹਾਲੀ ਲਈ ਯਤਨਸ਼ੀਲ : ਦੀਪਕ ਬਾਲੀ

*ਜਲੰਧਰ, 3 ਅਪ੍ਰੈਲ 2026*ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ...

ਚੋਣ ਰੈਲੀ ਦੌਰਾਨ ਥਰੂਰ ਦੇ ਕਾਫਲੇ ਨੂੰ ਰੋਕ ਕੇ ਹਮਲਾ, ਇੱਕ ਦੋਸ਼ੀ ਕਾਬੂ

ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਦੇ ਕਾਫ਼ਲੇ ‘ਤੇ ਕਥਿਤ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਉਨ੍ਹਾਂ ਦੇ ਗੰਨਮੈਨ ਅਤੇ ਡਰਾਈਵਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਹ ਘਟਨਾ ਸ਼ੁੱਕਰਵਾਰ ਸ਼ਾਮ 7:30 ਵਜੇ ਦੇ ਕਰੀਬ ਮੱਲਾਪੁਰਮ ਦੇ ਵਾਂਦੂਰ ਵਿੱਚ...

ਮਾਵਾਂ-ਧੀਆਂ ਸਤਿਕਾਰ ਯੋਜਨਾ ਅਪ੍ਰੈਲ ਤੋਂ ਹੀ ਲਾਗੂ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਇੱਕ ਵੱਡੀ ਯੋਜਨਾ ਤਹਿਤ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਯੋਜਨਾ ਤਹਿਤ ਲਾਭਪਾਤਰੀ...