November 16, 2026, 11:00 am
----------- Advertisement -----------
----------- Advertisement -----------
HomeNewsNational-International

National-International

ਚੋਣ ਮੈਦਾਨ ‘ਚ ਗਰਜੇ ਗ੍ਰਹਿ ਮੰਤਰੀ ਅਮਿਤ ਸ਼ਾਹ, ਮਮਤਾ ਬੈਨਰਜੀ ਨੂੰ ਦਿੱਤੀ ਸਿੱਧੀ ਚੁਣੌਤੀ

*ਕੋਲਕਾਤਾ, 2 ਅਪ੍ਰੈਲ 2026*:ਪੱਛਮੀ ਬੰਗਾਲ ਵਿੱਚ ਚੋਣ ਮਾਹੌਲ ਚੜ੍ਹਦਾ ਜਾ ਰਿਹਾ ਹੈ ਅਤੇ ਇਸੀ ਕੜੀ ਵਿੱਚ ਕੇਂਦਰੀ ਗ੍ਰਹਿ ਮੰਤਰੀ Amit Shah ਵੀਰਵਾਰ ਨੂੰ ਰਾਜ ਦੇ ਦੌਰੇ ‘ਤੇ ਪਹੁੰਚੇ। ਕੋਲਕਾਤਾ ਅਤੇ ਨੇੜਲੇ ਇਲਾਕਿਆਂ ਵਿੱਚ ਹੋਈਆਂ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ...

  “ਕੈਨੇਡਾ ਦੇ ਸਰੀ ‘ਚ ਗੁਰਦੁਆਰਾ ਵਿਵਾਦ, ਕਮੇਟੀ ਕੰਟਰੋਲ ਲਈ ਟਕਰਾਅ”

ਕੈਨੇਡਾ ਦੇ ਸਰੀ ਵਿਚ ਗੁਰੂ ਨਾਨਕ ਸਿੱਖ ਗੁਰਦੁਆਰੇ ਵਿੱਚ ਕਮੇਟੀ ਦੇ ਕੰਟਰੋਲ ਨੂੰ ਲੈ ਕੇ ਹਿੰਸਕ ਝੜਪ ਹੋ ਗਈ। ਗਰਮਖਿਆਲੀਆਂ ਸਮਰਥਕਾਂ ਨੇ ਬਜ਼ੁਰਗਾਂ ਦੇ ਦੁਆਰਾ ਚਲਾਈ ਜਾ ਰਹੀ ਕਮੇਟੀ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੇ ਨਤੀਜੇ ਵਜੋਂ...

ਈਰਾਨ ਨੂੰ ਨਹੀਂ ਬਣਨ ਦਿੱਤਾ ਜਾਵੇਗਾ ਪ੍ਰਮਾਣੂ ਸ਼ਕਤੀ- ਰਾਸ਼ਟਰਪਤੀ ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਸਵੇਰੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਨੇ ਈਰਾਨ ਯੁੱਧ ਜਿੱਤ ਲਿਆ ਹੈ ਅਤੇ ਚਿਤਾਵਨੀ ਦਿੱਤੀ ਕਿ ਅਮਰੀਕਾ ਦੋ ਤੋਂ ਤਿੰਨ ਹਫ਼ਤਿਆਂ ਦੇ ਅੰਦਰ ਈਰਾਨ 'ਤੇ ਵੱਡਾ ਹਮਲਾ ਕਰੇਗਾ। ਟਰੰਪ...

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ...

*ਚੰਡੀਗੜ੍ਹ, 1 ਅਪ੍ਰੈਲ 2026:* ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ...

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ *

*ਚੰਡੀਗੜ੍ਹ, 1 ਅਪ੍ਰੈਲ 2026:*ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ)...

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸਾਰੇ ਭਾਈਚਾਰਿਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕੀਤਾ ਜਾਵੇਗਾ; ਪੂਰੀ ਜਾਣਕਾਰੀ ਗੁਪਤ ਰੱਖਣ ਵਾਲਾ ਇਹ ਸਰਵੇਖਣ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਆਪ ਸਰਕਾਰ ਅਧੀਨ ਪੇਂਡੂ ਵਿਕਾਸ ਮੁਹਿੰਮ ਨੇ ਰਿਕਾਰਡ ਨਿਵੇਸ਼, ਬੁਨਿਆਦੀ ਢਾਂਚੇ ਵਿੱਚ...

ਪੰਜਾਬ ਦੀ ਸਿਆਸਤ ‘ਚ ਨਵਾਂ ਟਵਿਸਟ, HS ਫੂਲਕਾ ਭਾਜਪਾ ਨਾਲ ਜੁੜੇ 

ਦਾਖਾ ਦੇ ਸਾਬਕਾ ਵਿਧਾਇਕ ਤੇ ਦਿੱਲੀ ਹਾਈਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਦੌਰਾਨ ਮੰਤਰੀ ਹਰਦੀਪ ਪੁਰੀ,...

ਪਹਾੜੀ ਨਾਲ ਟਕਰਾਉਣ ਮਗਰੋਂ ਫੌਜੀ ਜਹਾਜ਼ ਕ੍ਰੈਸ਼,ਹਾਦਸੇ ਵਿੱਚ 29 ਲੋਕਾਂ ਦੀ ਮੌਤ ਦੀ ਪੁਸ਼ਟੀ

ਰੂਸ ਦੇ ਕ੍ਰੀਮੀਆ ਖੇਤਰ ਵਿੱਚ ਇਕ ਭਿਆਨਕ ਫੌਜੀ ਜਹਾਜ਼ ਹਾਦਸਾ ਸਾਹਮਣੇ ਆਇਆ ਹੈ, ਜਿਸ ਵਿੱਚ 29 ਲੋਕਾਂ ਦੀ ਜਾਨ ਚਲੀ ਗਈ। ਇਹ ਜਹਾਜ਼ Antonov An-26 ਸੀ, ਜੋ ਉਡਾਣ ਦੌਰਾਨ ਪਹਾੜੀ ਨਾਲ ਟਕਰਾ ਗਿਆ। ਰਿਪੋਰਟਾਂ ਅਨੁਸਾਰ ਜਹਾਜ਼ ਵਿੱਚ 23 ਯਾਤਰੀ ਅਤੇ...

ਜੰਗ ਦਾ ਅਸਰ ਇੰਟਰਨੈੱਟ ‘ਤੇ ਵੀ!,ਸਟ੍ਰੇਟ ਆਫ ਹੋਰਮੁਜ ‘ਚ ਤਣਾਅ ਨਾਲ ਗਲੋਬਲ ਕਨੈਕਟੀਵਿਟੀ ਨੂੰ ਖਤਰਾ

ਅਮਰੀਕਾ-ਇਜ਼ਰਾਈਲ-ਈਰਾਨ ਜੰਗ ਕਾਰਨ ਸਟ੍ਰੇਟ ਆਫ ਹੋਰਮੁਜ ਪ੍ਰਭਾਵਿਤ ਹੋਣ ਨਾਲ ਦੁਨੀਆ ਭਰ ਵਿਚ ਕ੍ਰਾਈਸਿਸ ਤੋਂ ਬਾਅਦ ਹੁਣ ਇੰਟਰਨੈੱਟ ਠੱਪ ਹੋਣ ਦਾ ਖਤਰਾ ਹੈ। ਇਸ ਦਾ ਕਾਰਨ ਇਹ ਹੈ ਕਿ ਹੋਰਮੁਜ ਰੂਟ ਤੋਂ ਨਾ ਸਿਰਫ ਦੁਨੀਆ ਦਾ 20 ਫੀਸਦੀ ਕੱਚਾ ਤੇਲ...

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਚੰਡੀਗੜ੍ਹ, 31 ਮਾਰਚ:ਆਮ ਆਦਮੀ ਪਾਰਟੀ (ਆਪ) ਨੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਆਪਣੀ ਪਹੁੰਚ ਤੇਜ਼ ਕਰ ਦਿੱਤੀ ਹੈ। ਪਾਰਟੀ ਦੇ ਯੂਥ ਵਿੰਗ ਨੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ...