November 7, 2026, 2:13 am
----------- Advertisement -----------
----------- Advertisement -----------
HomeNewsNational-International

National-International

ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਕੇਂਦਰ ਸਰਕਾਰ ! ਕੀ ਕਿਸਾਨ ਘਰ ਵਾਪਸੀ ਦਾ ਕਰ ਸਕਦੇ ਨੇ ਐਲਾਨ ?

ਨਵੀਂ ਦਿੱਲੀ, 8 ਦਸੰਬਰ 2021 - ਕਿਸਾਨ ਅੰਦੋਲਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕੇ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਪਹਿਲਾਂ ਨਵੀਂ ਚਿੱਠੀ ਲਿਖ ਕੇ ਸਾਰੀਆਂ ਮੰਗਾਂ...

ਸੰਯੁਕਤ ਕਿਸਾਨ ਮੋਰਚੇ ਦੀ 5 ਮੈਂਬਰੀ ਕਮੇਟੀ ਦੀ ਐਮਰਜੈਂਸੀ ਮੀਟਿੰਗ ਅੱਜ, ਕੀ ਖਤਮ ਹੋ ਸਕਦਾ ਹੈ ਅੰਦੋਲਨ ?

ਨਵੀਂ ਦਿੱਲੀ, 8 ਦਸੰਬਰ 2021 - ਸੰਯੁਕਤ ਕਿਸਾਨ ਮੋਰਚੇ ਦੀ 5 ਮੈਂਬਰੀ ਕਮੇਟੀ ਨੇ ਅੱਜ ਸਿੰਘੂ ਬਾਰਡਰ 'ਤੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਜਿਸ 'ਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਹ ਵੀ ਖ਼ਬਰ ਮਿਲ ਰਹੀ ਹੈ ਕੇ ਕਿਸਾਨਾਂ...

ਮਲਾਲਾ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਔਰਤਾਂ ਦੀ ਸਿੱਖਿਆ ਦਾ ਚੁੱਕਿਆ ਮੁੱਦਾ

ਮਨੁੱਖੀ ਅਧਿਕਾਰ ਕਾਰਕੁਨ ਅਤੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਅਫਗਾਨਿਸਤਾਨ ਦੀ ਮਲਾਲਾ ਯੂਸਫਜ਼ਈ ਨੇ ਦੇਸ਼ ਵਿਚ ਔਰਤਾਂ ਦੀ ਸਿੱਖਿਆ ਲਈ ਅਮਰੀਕਾ ਦੇ ਸਮਰਥਨ 'ਤੇ ਜ਼ੋਰ ਦਿੱਤਾ ਹੈ। ਮਲਾਲਾ ਨੇ ਸੋਮਵਾਰ ਨੂੰ ਇੱਥੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ...

ਆਖਿਰ ਗਠਜੋੜ ਨੂੰ ਲੈ ਕੇ ਕੀ ਬੋਲੇ ਢੀਂਡਸਾ

ਪੰਜਾਬ ਵਿਧਾਨ ਸਭਾ ਚੋਣਾਂ ਦਰਮਿਆਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਫਿਰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੀਤੇ ਦਿਨ ਪਾਰਟੀ...

ਰੋਹਿਤ ਸ਼ਰਮਾ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਭਾਰਤ ਦਾ ਦੱਖਣੀ ਅਫ਼ਰੀਕਾ ਦੌਰਾ ਕੁਝ ਹੀ ਦਿਨਾਂ 'ਚ ਸ਼ੁਰੂ ਹੋਵੇਗਾ। ਇਸ ਦੌਰਾਨ ਭਾਰਤੀ ਟੀਮ ਟੈਸਟ ਤੇ ਵਨ-ਡੇ ਸੀਰੀਜ਼ ਖੇਡੇਗੀ ਜਦਕਿ ਟੀ-20 ਕੌਮਾਂਤਰੀ ਸੀਰੀਜ਼ ਬਾਅਦ 'ਚ ਹੋਵੇਗੀ। ਹੁਣ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸੂਤਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ...

ਡੇਰਾ ਪੁਹੰਚੀ SIT ਟੀਮ ਦੇ ਹੱਥ ਰਹੇ ਖਾਲੀ, ਕਾਨੂੰਨੀ ਤਰੀਕੇ ਨਾਲ ਸਖਤੀ ਵਧਾਏਗੀ SIT

ਬੀਤੇ ਦਿਨੀਂ ਫਰੀਦਕੋਟ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਡੇਰਾ ਸਿਰਸਾ ਪੁਹੰਚੀ ਸੀ ਪਰ SIT ਦੀ ਟੀਮ ਡੇਰਾ ਪ੍ਰਬੰਧਕਾਂ ਦੇ ਰਵੱਈਏ ਤੋਂ ਨਾਰਾਜ਼ ਨਜ਼ਰ ਆਈ । ਐਸਆਈਟੀ ਸੋਮਵਾਰ ਨੂੰ ਡੇਰਾ ਸਿਰਸਾ ਦੇ...

ਭਾਰਤ-ਬੰਗਲਾਦੇਸ਼ ਦੀ ਦੋਸਤੀ ਦੇ 50 ਸਾਲ ਪੂਰੇ, ਹਸੀਨਾ ਨੇ ਪ੍ਰਗਟਾਈ ਖੁਸ਼ੀ

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਭਾਰਤ ਨਾਲ ਦੋਸਤੀ ਦੇ 50 ਸਾਲ ਪੂਰੇ ਹੋਣ ਦੇ ਮੌਕੇ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਸ਼੍ਰੀਮਤੀ ਹਸੀਨਾ...

ਮਾਸਕੋ ਪਬਲਿਕ ਸਰਵਿਸ ਸੈਂਟਰ ‘ਚ ਗੋਲੀਬਾਰੀ , 2 ਦੀ ਮੌਤ

ਮੰਗਲਵਾਰ ਮਾਸਕੋ ਪਬਲਿਕ ਸਰਵਿਸ ਸੈਂਟਰ 'ਚ ਗੋਲੀਬਾਰੀ ਕੀਤੀ ਗਈ ਜਿਸ ਵਿੱਚ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਵਿਅਕਤੀਆਂ ਦੇ ਜਖਮੀ ਹੋ ਗਏ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਹਾਦਸਾ ਮੰਗਲਵਾਰ ਸਵੇਰ ਵਾਪਰਿਆ ਜਦ ਇੱਕ ਅਨਪਛਾਤਾ ਵਿਅਕਤੀ ਮਾਸਕੋ...

ਮੰਤਰੀ ਸੰਗਤ ਸਿੰਘ ਗਿਲਜੀ਼ਆਂ ਨੇ ਕੀਤਾ ਲੱਕੜ ਆਧਾਰਤ ਉਦਯੋਗਾਂ ਲਈ ਆਨਲਾਈਨ ਵੈਬ ਪੋਰਟਲ ਲਾਂਚ

ਪੰਜਾਬ ਦੇ ਜੰਗਲਾਤ ਤੇ ਵਣ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ ਸੰਗਤ ਸਿੰਘ ਗਿਲਜੀ਼ਆਂ ਨੇ ਅੱਜ ਇਥੇ ਲੱਕੜ ਆਧਾਰਤ ਉਦਯੋਗਾਂ ਲਈ ਆਨਲਾਈਨ ਵੈਬ ਪੋਰਟਲ ਅਤੇ ਵਿਭਾਗ ਵਲੋਂ ਫ਼ੀਲਡ ਵਿਚ ਕੀਤੀ ਜਾ ਰਹੀ ਪਲਾਂਟੇਸ਼ਨ ਅਤੇ ਪ੍ਰੋਟੈਕਸ਼ਨ ਸਬੰਧੀ ਕਾਰਜਾਂ ਦੀ ਨਿਗਰਾਨੀ...

ਚੋਣ ਕਮਿਸ਼ਨ ਵੱਲੋ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗ, ਕੋਰੋਨਾ ਮਰੀਜ਼ਾਂ ਨੂੰ ਵੋਟ ਪਾਉਣ ਲਈ ਦਿੱਤੀ ਜਾਵੇਗੀ ਵਿਸ਼ੇਸ਼ ਸਹੂਲਤ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ, ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗਾਂ (40 ਫ਼ੀਸਦੀ ਤੋਂ ਵੱਧ) ਅਤੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ...