November 7, 2026, 1:41 am
----------- Advertisement -----------
----------- Advertisement -----------
HomeNewsNational-International

National-International

ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੋਟਰ ਜਾਗਰੂਕਤਾ ਵੈਨਾਂ ਲਾਂਚ

ਸੀਈਓ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਐਲਈਡੀ ਅਤੇ ਆਡੀਓ ਸਿਸਟਮ ਨਾਲ ਲੈਸ 30 ਮੋਬਾਈਲ ਵੈਨਾਂ ਲਾਂਚ ਕੀਤੀਆਂ ਹਨ, ਜੋ ਵੋਟਰਾਂ ਨੂੰ ਜਾਗਰੂਕ ਕਰਨ, ਵੋਟਰ ਰਜਿਸਟ੍ਰੇਸ਼ਨ ਅਤੇ ਵੋਟਾਂ ਵਾਲੇ ਦਿਨ ਵੋਟ ਪਾਉਣ...

ਕੇਜਰੀਵਾਲ ਵੱਲੋਂ ਐਸ.ਸੀ ਭਾਈਚਾਰੇ ਨੂੰ ਇਹ 5 ਸਹੂਲਤਾਂ ਦੇਣ ਦਾ ਐਲਾਨ

ਆਮ ਆਦਮੀ ਪਾਰਟੀ(ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਹੁਸ਼ਿਆਰਪੁਰ ਪਹੁਚੇ । ਇਸ ਦੌਰਾਨ ਕੇਜਰੀਵਾਲ ਵਲੋਂ ਅੱਜ ਐੱਸ.ਸੀ ਭਾਈਚਾਰੇ ਨਾਲ ਸੰਬਧਿਤ ਲੋਕਾਂ ਨੂੰ ਸਹੂਲਤਾਵਾਂ ਦੇਣ ਦਾ ਐਲਾਨ ਕੀਤਾ ਗਿਆ। ਕੇਜਰੀਵਾਲ ਨੇ ਸੰਬੋਧਨ ਕਰਦੇ ਹੋਏ...

1984 ਸਿੱਖ ਵਿਰੋਧੀ ਦੰਗੇ : 2 ਸਿੱਖਾਂ ਦੇ ਕਤਲ ਕਰਨ ਦੇ ਕੇਸ ਦੀ ਸੁਣਵਾਈ 16 ਦਸੰਬਰ ਨੂੰ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਦਿੱਲੀ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਪਾਰਟੀ ਸਾਂਸਦ ਸੱਜਣ ਕੁਮਾਰ ਤੇ ਆਰੋਪ ਆਇਦ ਕੀਤੇ ਹਨ। ਇਸ ਕੇਸ ਵਿੱਚ ਸੱਜਣ ਕੁਮਾਰ 'ਤੇ ਦੰਗਾ, ਕਤਲ ਅਤੇ ਡਕੈਤੀ ਦੇ ਆਰੋਪ ਤੈਅ ਕੀਤੇ ਗਏ...

ਅਟਾਰੀ ਬਾਰਡਰ ‘ਤੇ ਔਰਤ ਨੇ ਦਿੱਤਾ ਬੱਚੇ ਨੂੰ ਜਨਮ ਤਾਂ ਨਾਂਅ ਰੱਖਿਆ ‘ਬਾਰਡਰ’

ਅੰਮ੍ਰਿਤਸਰ ਦੇ ਅਟਾਰੀ ਬਾਰਡਰ ’ਤੇ ਉਸ ਸਮੇਂ ਖ਼ੁਸ਼ੀ ਦੀ ਲਹਿਰ ਫ਼ੈਲ ਗਈ, ਜਦੋਂ ਭਾਰਤ-ਪਾਕਿ ਦੇ ਅਟਾਰੀ ਬਾਰਡਰ ’ਤੇ ਇਕ ਪਾਕਿਸਤਾਨੀ ਹਿੰਦੂ ਜਨਾਨੀ ਵਲੋਂ ਇਕ ਬੱਚੇ ਨੂੰ ਜਨਮ ਦਿੱਤਾ ਗਿਆ। ਬਾਰਡਰ ’ਤੇ ਪੈਦਾ ਹੋਏ ਬੱਚੇ ਦਾ ਨਾਂ ‘ਬਾਰਡਰ’ ਰੱਖ ਦਿੱਤਾ...

ਕਿਸਾਨਾਂ ਨੂੰ ਪਹੁੰਚੀ ਅਮਿਤ ਸ਼ਾਹ ਦੀ ਚਿੱਠੀ, ਕੀ ਹੁਣ ਖਤਮ ਹੋ ਸਕਦਾ ਹੈ ਅੰਦੋਲਨ ?

ਨਵੀਂ ਦਿੱਲੀ, 7 ਦਸੰਬਰ 2021 - ਦਿੱਲੀ ਦੇ ਬਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਬਹੁਤ ਵੱਡੀ ਖਬਰ ਸਾਹਮਣੇ ਆਈ ਹੈ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨੂੰ ਇੱਕ ਚਿੱਠੀ ਭੇਜੀ ਗਈ ਹੈ।...

ਆਸਟ੍ਰੇਲੀਆ ‘ਚ ਬਣੇਗਾ 32 ਫੁੱਟ ਲੰਬਾ ਧਰਤੀ ਦਾ ‘ਬਲੈਕ ਬਾਕਸ’, ਪੜ੍ਹੋ ਖੂਬੀਆਂ

ਆਸਟ੍ਰੇਲੀਆ ਚ ਧਰਤੀ ਦਾ 'ਬਲੈਕ ਬਾਕਸ' ਬਣਨ ਜਾ ਰਿਹਾ ਹੈ ਜੋ ਕਿ 32 ਫੁੱਟ ਲੰਬਾ ਹੋਵੇਗਾ ਅਤੇ ਮਨੁੱਖ ਦੁਆਰਾ ਪੈਦਾ ਕੀਤੇ ਖਤਰਿਆਂ ਨੂੰ ਰਿਕਾਰਡ ਕਰੇਗਾ। ਇਹ ਆਸਟ੍ਰੇਲੀਆ ਦੇ ਤਸਮਾਨੀਆ ਵਿੱਚ ਬਣਾਇਆ ਜਾਵੇਗਾ। 'ਬਲੈਕ ਬਾਕਸ ਸਟੀਲ ਤੋਂ ਬਣਾਇਆ ਜਾਵੇਗਾ ਅਤੇ...

ਏਸ਼ੀਆਈ ਪੈਰਾ ਖੇਡਾਂ ’ਚ ਭਾਰਤੀਆਂ ਨੇ ਕਰਾਈ ਬੱਲੇ-ਬੱਲੇ

2 ਦਸੰਬਰ ਤੋਂ 6 ਦਸੰਬਰ 2021 ਤਕ ਬਹਿਰੀਨ 'ਚ ਆਯੋਜਿਤ ਏਸ਼ੀਆਈ ਪੈਰਾ ਯੁਵਾ ਖੇਡਾਂ 'ਚ 90 ਤੋਂ ਵੱਧ ਭਾਰਤੀ ਖਿਡਾਰੀ ਹਿੱਸਾ ਲੈ ਰਹੇ ਹਨ। ਭਾਰਤੀ ਮਿਸ਼ਨ ਦੇ ਵਰਿੰਦਰ ਕੁਮਾਰ ਡਬਾਸ ਨੇ ਦੱਸਿਆ ਕਿ ਖੇਡਾਂ ਦੇ ਪਹਿਲੇ ਤੇ ਦੂਜੇ ਦਿਨ...

ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦਾ ਆਂਕੜਾ ਲੋਕ ਸਭਾ ‘ਚ ਕੀਤਾ ਪੇਸ਼, ਕੀਤੀ ਮੁਆਵਜ਼ੇ ਦੀ ਮੰਗ

ਨਵੀਂ ਦਿੱਲੀ, 7 ਦਸੰਬਰ 2021 - ਕਾਂਗਰਸੀ ਲੀਡਰ ਰਾਹੁਲ ਗਾਂਧੀ ਵਲੋਂ ਅੱਜ ਲੋਕ ਸਭਾ 'ਚ ਕਿਹਾ ਗਿਆ ਕਿ ਕਿਸਾਨ ਅੰਦੋਲਨ 'ਚ ਲਗਭਗ 700 ਕਿਸਾਨ ਸ਼ਹੀਦ ਹੋਏ ਅਤੇ ਸਾਡੇ ਕੋਲ ਕਿਸਾਨਾਂ ਦੇ ਆਂਕੜੇ ਹਨ। ਅਸੀਂ ਚਾਹੁੰਦੇ ਹਾਂ ਕਿ ਸਰਕਾਰ ਕਿਸਾਨਾਂ...

ਪਾਕਿਸਤਾਨੀ ਸੈਨਾ ਦਾ ਹੈਲੀਕਾਪਟਰ ਕ੍ਰੈਸ਼, 2 ਪਾਇਲਟਾਂ ਦੀ ਮੌਤ

PoK ਵਿੱਚ ਪਾਕਿਸਤਾਨੀ ਸੈਨਾ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 2 ਪਾਇਲਟਾਂ ਦੀ ਮੌਤ ਹੋ ਗਈ ਅਤੇ ਹਾਦਸੇ ਦੇ ਕਾਰਨ ਦਾ ਫਿਲਹਾਲ ਪਤਾ ਨਹੀਂ ਲਗ ਸਕਿਆ। ਫੌਜ ਤੋਂ ਮਿਲੀ ਜਾਣਕਾਰੀ ਮੁਤਾਬਕ ਹੈਲੀਕਾਪਟਰ ਹਾਦਸਾ ਸਿਆਚਿਨ ਇਲਾਕੇ...

ਜਾਣੋ ਅਮਰੀਕਾ ਵੱਲੋਂ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਜਾਰੀ ਕੀਤੇ ਨਵੇਂ ਨਿਰਦੇਸ਼

ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕਰੋਨ’ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਅਮਰੀਕਾ ਨੇ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਇੱਥੇ ਆਉਣ ਵਾਲੇ ਸਾਰੇ ਯਾਤਰੀਆਂ ਲਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਇਸ ਮੁਤਾਬਕ ਕੋਵਿਡ-19 ਦੀ ‘ਨੈਗੇਟਿਵ’ ਟੈਸਟ ਰਿਪੋਰਟ ਲਿਆਉਣ ਅਤੇ ਇਨਫੈਕਸ਼ਨ...