November 7, 2026, 1:12 am
----------- Advertisement -----------
----------- Advertisement -----------
HomeNewsNational-International

National-International

Jio ਨੇ ਪੇਸ਼ ਕੀਤਾ 152 ਰੁਪਏ ਦਾ ਨਵਾਂ ਪਲਾਨ, ਪੜ੍ਹੋ ਕੀ ਕੁੱਝ ਮਿਲੇਗਾ ਸਿਰਫ ਏਨੇ ‘ਚ

ਕੁੱਝ ਦਿਨ ਪਹਿਲਾ ਹੀ ਏਅਰਟੇਲ, ਵੋਡਾਫੋਨ ਆਈਡਿਆ ਅਤੇ ਜੀਓ ਕੰਪਨੀ ਨੇ ਆਪਣੇ ਰਿਚਾਰਜ ਪਲਾਨਸ 'ਚ ਵਾਧਾ ਕੀਤਾ ਹੈ ਇਸ ਵਿਚਾਲੇ ਅੱਜ ਜੀਓ ਕੰਪਨੀ ਵੱਲੋ ਗਾਹਕਾਂ ਲਈ ਇੱਕ ਹੋਰ ਨਵੇਂ ਆਫਰ ਦਾ ਐਲਾਨ ਕੀਤਾ ਗਿਆ ਹੈ ਜੋ ਕੀ ਜੀਓ ਫੋਨ...

ਆਈ ਏ ਐਸ ਅਫਸਰ ਸੇਨੂ ਦੁੱਗਲ ਨੂੰ ਮਿਲਿਆ ਸਪੈਸ਼ਲ ਸੈਕਟਰੀ ਗ੍ਰਹਿ ਵਿਭਾਗ ਦਾ ਵਾਧੂ ਚਾਰਜ

ਨਵੀਂ ਦਿੱਲੀ, 7 ਦਸੰਬਰ 2021 - ਆਈ ਏ ਐਸ ਅਧਿਕਾਰੀ ਸੇਨੂ ਦੁੱਗਲ ਨੂੰ ਸਪੈਸਲ ਸੈਕਟਰੀ ਗ੍ਰਹਿ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ…..

ਬਿਹਾਰ ’ਚ ਪੀ. ਐੱਮ. ਮੋਦੀ ਤੇ ਪ੍ਰਿਅੰਕਾ ਚੋਪੜਾ ਨੇ ਲਗਵਾਈ ਕੋਰੋਨਾ ਵੈਕਸੀਨ! ਮਾਮਲਾ ਜਾਣ ਹੋਵੋਗੇ ਹੈਰਾਨ

ਆਰ. ਟੀ. ਪੀ. ਸੀ. ਆਰ. ਟੈਸਟ ਤੇ ਕੋਰੋਨਾ ਵੈਕਸੀਨੇਸ਼ਨ ਦੇ ਨਾਮ ’ਤੇ ਬਿਹਾਰ ਦੇ ਅਰਵਲ ਜ਼ਿਲ੍ਹੇ ਦੀ ਕਰਪੀ ਏ. ਪੀ. ਐੱਚ. ਸੀ. ’ਚ ਵੱਡਾ ਫਰਜ਼ੀਵਾੜਾ ਸਾਹਮਣੇ ਆਇਆ ਹੈ। ਇਥੇ ਵੈਕਸੀਨ ਲੈਣ ਵਾਲਿਆਂ ਦੀ ਸੂਚੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ,...

ਕਾਂਗਰਸ ਪਾਰਟੀ ਨੇ ਸੁਨੀਲ ਜਾਖੜ ਨੂੰ ਸੌਪੀ ਵੱਡੀ ਜਿੰਮੇਵਾਰੀ

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਨੇ ਵੱਡਾ ਕਦਮ ਚੁੱਕਦਿਆਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਕਮੇਟੀਆਂ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ...

21 ਦਸੰਬਰ ਤੋਂ ਦੇਸ਼ ਭਰ ‘ਚ ਹੋਵੇਗਾ ਜ਼ਬਰਦਸਤ ਅੰਦੋਲਨ, ਜਾਣੋ ਮੁੱਦਾ

ਚੋਣਾਂ ਨੂੰ ਲੈ ਕੇ ਸਿਆਸੀ ਆਗੂ ਪੂਰੀ ਤਰ੍ਹਾਂ ਨਾਲ਼ ਮੁਸਤੈਦ ਹੋਏ ਨਜ਼ਰ ਆ ਰਹੇ ਨੇ।ਅਗਲੇ ਕੁਝ ਮਹੀਨਿਆਂ ਵਿੱਚ ਯੂਪੀ ਸਮੇਤ 5 ਰਾਜਾਂ ਵਿੱਚ ਚੋਣਾਂ ਹੋਣੀਆਂ ਹਨ। ਇਸ ਲਈ ਧਰਮ ਪਰਿਵਰਤਨ, ਲਵ ਜਿਹਾਦ ਅਤੇ ਲੈਂਡ ਜੇਹਾਦ ਵਰਗੇ ਸਿਆਸੀ ਮੁੱਦਿਆਂ ਨੂੰ...

ਗੁਆਂਢੀ ਦੇਸ਼ ਪਾਕਿਸਤਾਨ ਨਾਲ ਪੰਜਾਬ ਸਰਹੱਦ ਤੋਂ ਵਪਾਰ ਲਈ ਭਾਰਤ ਸਰਕਾਰ ਕੋਲ ਕਰਾਂਗਾ ਪਹੁੰਚ -ਸੀ.ਐਮ ਚੰਨੀ

ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਕਿ ਗੁਆਂਢੀ ਦੇਸ਼ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮਾਮਲੇ ਨੂੰ ਉਠਾਉਣ ਲਈ ਉਹ ਛੇਤੀ ਹੀ ਭਾਰਤ ਸਰਕਾਰ ਨੂੰ ਪੱਤਰ ਲਿਖਣ ਤੋਂ...

1984 ਸਿੱਖ ਕਤਲੇਆਮ ਦੇ ਇੱਕ ਹੋਰ ਕੇਸ ਵਿੱਚ ਸੱਜਣ ਕੁਮਾਰ ਦੋਸ਼ੀ ਕਰਾਰ

ਨਵੀਂ ਦਿੱਲੀ, 6 ਦਸੰਬਰ : 1984 ਦੇ ਸਿੱਖ ਕਤਲੇਆਮ ਮਾਮਲਿਆਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇਕ ਹੋਰ ਵੱਡੀ ਸਫਲਤਾ ਮਿਲੀ ਜਦੋਂ ਦਿੱਲੀ ਦੀ ਇਕ ਅਦਾਲਤ ਨੇ ਸਰਸਵਤੀ ਵਿਹਾਰ ਪੁਲਿਸ ਥਾਣੇ ਵਿਚ ਦਰਜ ਇਕ...

450 ਪੀ.ਜੀ.ਆਈ ਡਾਕਟਰਾਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

ਰੋਹਤਕ, ਹਰਿਆਣਾ: ਪੀ.ਜੀ.ਆਈ.ਐਮ.ਐਸ ਦੇ ਅੱਜ ਤੋਂ 450 ਦੇ ਕਰੀਬ ਰੈਜ਼ੀਡੈਂਟ ਡਾਕਟਰ ਨੇ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਪੀ.ਜੀ ਦੇ ਪਹਿਲੇ ਬੈਚ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਲਿਆ ਗਿਆ ਹੈ। ਡਾਕਟਰ...

ਬੇਅਦਬੀ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਪਹੁੰਚੀ ਡੇਰਾ ਸਿਰਸਾ

ਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ ਜੋ ਕਿ ਅੱਜ ਡੇਰਾ ਸੱਚਾ ਸੌਦਾ ਸਿਰਸਾ ਪਹੁੰਚ ਕੇ ਮਾਮਲੇ ਦੀ ਜਾਂਚ ਪੜਤਾਲ ਕਰੇਗੀ । SIT ਟੀਮ...

ਕੈਪਟਨ ਦੀ ‘ਪੰਜਾਬ ਲੋਕ ਕਾਂਗਰਸ’ ਦਾ ਭਾਜਪਾ ਨਾਲ ਗਠਬੰਧਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਯਾਨੀ ਅੱਜ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਦਫ਼ਤਰ ਦਾ ਚੰਡੀਗੜ੍ਹ ਵਿਖੇ ਉਦਘਾਟਨ ਕੀਤਾ ਸੈਕਟਰ 9 ਡੀ ਸਥਿਤ ਦਫਤਰ ਦਾ ਉਦਘਾਟਨ ਕਰਨ ਲਈ ਕੈਪਟਨ ਖੁਦ ਪਹੁੰਚੇ। ਇਸ ਦੌਰਾਨ...