November 7, 2026, 12:30 am
----------- Advertisement -----------
----------- Advertisement -----------
HomeNewsNational-International

National-International

ਕਿਸਾਨ ਬੀਬੀਆਂ ਨੇ ਕਰਤਾ ਵੱਡਾ ਐਲਾਨ, ‘ਕੰਗਨਾ ਦੇਵੇ ਲਿਖਤੀ ਮੁਆਫ਼ੀਨਾਮਾ ਨਹੀਂ ਤਾ ਪੰਜਾਬ ’ਚ ਹੋਵੇਗੀ ਐਂਟਰੀ ਬੈਨ

ਬੀਤੇ ਦਿਨੀ ਕਿਸਾਨਾਂ ਵੱਲੋ ਅਦਾਕਾਰਾ ਕੰਗਨਾ ਦੀ ਗੱਡੀ ਘੇਰੀ ਸੀ ਜਿਸ ਤੋਂ ਬਾਅਦ ਕੰਗਨਾ ਨੇ ਕਿਸਾਨਾਂ ਤੋਂ ਮਾਫੀ ਮੰਗੀ ਪਰ ਬਾਅਦ ਵਿੱਚ ਕੰਗਨਾ ਵੱਲੋ ਇਸ ਗੱਲ ਨੂੰ ਬਿਲਕੁਲ ਨਕਾਰਿਆ ਗਿਆ। ਅਜਿਹਾ ਕਰਨ 'ਤੇ ਕਿਸਾਨ ਬੀਬੀਆਂ ਵੱਲੋ ਫ਼ਿਲਮੀ ਅਦਾਕਾਰਾ ਕੰਗਨਾ...

ਰਾਕੇਸ਼ ਟਿਕੈਤ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ

ਬੀਤੇ ਦਿਨੀਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਕਿਸੇ ਵਿਅਕਤੀ ਵੱਲੋ ਦੋ ਵਾਰ ਫੋਨ ‘ਤੇ ਗਾਲ੍ਹਾਂ ਕੱਢੀਆਂ ਅਤੇ ਧਮਕੀਆਂ ਦਿੱਤੀਆਂ ਗਈਆਂ। ਇਸ ਸੰਬੰਧ ਵਿੱਚ ਪੁਲਿਸ ਵੱਲੋ ਸੁਰਿੰਦਰ ਰਾਵਤ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਗਾਜ਼ੀਆਬਾਦ ਪੁਲਿਸ ਦੇ ਅਨੁਸਾਰ ਭਾਰਤੀ...

ਅਮਰੀਕਾ ਦੇ ਇਹਨਾਂ ਸੂਬਿਆਂ ’ਚ ਪਹੁੰਚਿਆ ਓਮੀਕ੍ਰੋਨ,ਅਲਰਟ ਜਾਰੀ

ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਤਰਥੱਲੀ ਮਚ ਹੋਈ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮੈਰੀਲੈਂਡ, ਨੇਬ੍ਰਾਸਕਾ, ਪੇਂਸਿਲਵੇਨੀਆ, ਨਿਊਜਰਸੀ ਅਤੇ ਯੂਟਾ ਸੂਬਿਆਂ ਵਿਚ ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਏ ਹਨ। ਇਸ...

ਏਅਰਪੋਰਟ ‘ਤੇ ਜਹਾਜ਼ ਨੂੰ ਧੱਕਾ ਦਿੰਦੇ ਨਜ਼ਰ ਆਏ ਯਾਤਰੀ,ਦੇਖੋ ਵਾਇਰਲ ਵੀਡੀਓ

ਨੇਪਾਲ ਤੋਂ ਇਕ ਅਜ਼ੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਵੀਡੀਓ ਸੋਸ਼ਲ ਮੀਡਿਆ ਤੇ ਖੂਬ ਸੁਰਖਿਆ ਬਟੋਰ ਰਹੀ ਹੈ ਜੀ ਹਾਂ ਅਕਸਰ ਅਸੀਂ ਕਾਰ ਨੂੰ ਧੱਕਾ ਮਾਰਦੇ ਹਾਂ ਜਦੋਂ ਇਹ ਸਟਾਰਟ ਨਹੀਂ ਹੁੰਦੀ ਤਾਂ ਜੋ ਜਲਦੀ ਸਟਾਰਟ ਹੋ...

ਉਦਘਾਟਨ ਸਮੇਂ ਨਾਰੀਅਲ ਤਾਂ ਨਹੀਂ ਟੁੱਟਿਆ ਪਰ ਨਵੀਂ ਰੋਡ ਜਰੂਰ ਟੁੱਟ ਗਈ

ਯੂਪੀ ਦੇ ਬਿਜਨੌਰ ਵਿੱਚ ਸਿੰਚਾਈ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੀ ਪੋਲ ਉਸ ਸਮੇਂ ਖੁੱਲ੍ਹ ਗਈ, ਜਦੋਂ ਨਵੀਂ ਸੜਕ ਦਾ ਸ਼ੁਭਾਰੰਭ ਕਰਨ ਪਹੁੰਚੇ ਬੀਜੇਪੀ ਵਿਧਾਇਕ ਸੁਚੀ ਚੌਧਰੀ ਨੇ ਸੜਕ 'ਤੇ ਨਾਰੀਅਲ ਤੋੜਿਆ। ਕਿਉਂਕਿ ਨਾਰੀਅਲ ਤਾਂ ਨਹੀਂ ਟੁੱਟਿਆ, ਪਰ ਸੜਕ ਟੁੱਟ ਗਈ।...

ਨਵਜੋਤ ਸਿੱਧੂ ਨੇ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਗੈਸਟ ਟੀਚਰਾਂ ਨਾਲ ਰਲ ਕੇ ਦਿੱਤਾ ਰੋਸ ਧਰਨਾ

ਨਵੀਂ ਦਿੱਲੀ, 5 ਦਸੰਬਰ 2021 - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਗੈਸਟ ਟੀਚਰਾਂ ਨਾਲ ਰਲ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਸਾਹਮਣੇ ਰੋਸ ਧਰਨਾ ਦਿੱਤਾ। ਦਿੱਲੀ ਦੇ ਗੈਸਟ ਟੀਚਰਾਂ ਦੀਆਂ ਮੰਗਾਂ ਨੂੰ...

ਯੂਪੀ ਦੀਆਂ ਚੋਣਾਂ ‘ਚ ਕੌਣ ਜਿੱਤੇਗਾ ? ਸਰਵੇ ਵਿੱਚ ਜਨਤਾ ਦਾ ਮੂਡ ਆਇਆ ਸਾਹਮਣੇ

ਲਖਨਊ, 5 ਦਸੰਬਰ 2021 - ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਤਸ਼ਾਹ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਸਾਰੀਆਂ ਸਿਆਸੀ ਪਾਰਟੀਆਂ ਯਤਨਸ਼ੀਲ ਹਨ। ਇਸ ਦੌਰਾਨ ਏਬੀਪੀ-ਸੀ ਵੋਟਰ ਦਾ ਹਫ਼ਤਾਵਾਰੀ ਸਰਵੇਖਣ ਸਾਹਮਣੇ ਆਇਆ ਹੈ। ਸਰਵੇ ਮੁਤਾਬਕ ਭਾਜਪਾ ਨੂੰ...

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨ ਆਗੂ ਯੁੱਧਵੀਰ ਨਾਲ ਫੋਨ ‘ਤੇ ਕੀਤੀ ਗੱਲਬਾਤ, ਦੋ ਦਿਨਾਂ ‘ਚ ਹੋ ਸਕਦੀ ਹੈ ਗੱਲਬਾਤ

ਨਵੀਂ ਦਿੱਲੀ, 5 ਦਸੰਬਰ 2021 - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਯੁੱਧਵੀਰ ਸਿੰਘ ਨਾਲ ਫੋਨ 'ਤੇ ਗੱਲ ਕੀਤੀ। ਇਸ ਗੱਲਬਾਤ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਲਈ ਸਹਿਮਤੀ...

ਕੈਪਟਨ ਜੇਪੀ ਨੱਡਾ ਤੇ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਕੀ ਹੋ ਸਕਦਾ ਕੋਈ ਵੱਡਾ ਧਮਾਕਾ ?

ਨਵੀਂ ਦਿੱਲੀ, 5 ਦਸੰਬਰ 2021 - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇ ਪੀ ਨੱਢਾ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਉਹਨਾਂ ਵਿਚਕਾਰ 6 ਦਸੰਬਰ ਨੂੰ...

ਅਸੀਂ ਅੰਦੋਲਨ ਦੀ ਸ਼ੁਰੂਆਤ ਵਿੱਚ ਚੇਤਾਵਨੀ ਦਿੱਤੀ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ, ਹੁਣ ਬਿੱਲ ਸੰਸਦ ‘ਚ ਆ ਰਿਹੈ: ਟਿਕੈਤ

ਨਵੀਂ ਦਿੱਲੀ, 5 ਦਸੰਬਰ 2021 - ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਅਸੀਂ ਅੰਦੋਲਨ ਦੀ ਸ਼ੁਰੂਆਤ ਵਿੱਚ ਹੀ ਚੇਤਾਵਨੀ ਦਿੱਤੀ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ। ਨਤੀਜਾ ਵੇਖੋ, 6 ਦਸੰਬਰ ਨੂੰ ਜਨਤਕ ਖੇਤਰ ਦੇ ਬੈਂਕਾਂ ਦੇ...