November 5, 2026, 10:01 pm
----------- Advertisement -----------
----------- Advertisement -----------
HomeNewsNational-International

National-International

ਮਮਤਾ ਬੈਨਰਜੀ ਕਰਦੀ ਹੈ ਬੀ.ਜੇ. ਪੀ ਦੀ ਮਦਦ; ਕਾਂਗਰਸ ਨੇਤਾ ਮਲਿਕਾਰਜੁਨ ਖਾੜਗੇ ਦਾ ਬਿਆਨ

ਸਿਆਸੀ ਪਾਰਟੀਆਂ ਵਿਚ ਵਾਰ ਪਲਟਵਾਰ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਰਾਹੁਲ ਗਾਂਧੀ ‘ਤੇ ਤੰਜ ਕੱਸਣ ਲਈ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ ਉਹਨਾਂ ਦਾ ਕਹਿਣਾ ਹੈ ਕਿ ਤ੍ਰਿਣਮੂਲ ਕਾਂਗਰਸ ਪ੍ਰਧਾਨ ਮਮਤਾ ਬੈਨਰਜੀ ਭਾਰਤੀ ਜਨਤਾ ਪਾਰਟੀ...

ਸਿੱਧੂ ਦਾ ਨਵਾਂ ਟਵੀਟ, ਵੀਡੀਓ ਪੋਸਟ ਕਰ ਕਿਹਾ- ਕੇਜਰੀਵਾਲ ਸਾਹਿਬ! ਜ਼ਰਾ ਇਨ੍ਹਾਂ ਨੂੰ ਸੁਣੋ

ਚੰਡੀਗੜ੍ਹ: ਪੰਜਾਬ 'ਚ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਤਿੱਖੀ ਬਿਆਨਬਾਜ਼ੀ ਤੇਜ਼ ਹੁੰਦੀ ਜਾ ਰਹੀ ਹੈ। ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ 'ਆਪ' ਸੁਪ੍ਰੀਮੋ ਅਰਵਿੰਦ ਕੇਜਰੀਵਾਲ ਆਹਮੋ ਸਾਹਮਣੇ ਹਨ ਉਥੇ ਹੀ ਹਨ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ...

ਹਵਾ ਪ੍ਰਦੂਸ਼ਣ ਵਿਚਕਾਰ ਸਕੂਲ ਖੋਲ੍ਹਣ ‘ਤੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਲਾਈ ਫਟਕਾਰ

ਨਵੀਂ ਦਿੱਲੀ, 2 ਦਸੰਬਰ 2021- ਸੁਪਰੀਮ ਕੋਰਟ ਨੇ ਦਿੱਲੀ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਪੱਧਰ ਦੇ ਵਿਚਕਾਰ ਸਕੂਲ ਖੋਲ੍ਹਣ ਲਈ ਦਿੱਲੀ ਸਰਕਾਰ ਨੂੰ ਫਟਕਾਰ ਲਾਈ ਹੈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਪੁੱਛਿਆ ਕਿ ਜਦੋਂ ਸਰਕਾਰ ਨੇ ਬੱਚਿਆਂ...

ਰਾਜ ਸਭਾ ਦੇ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ‘ਚ ਵਿਰੋਧੀ ਧਿਰਾਂ ਦਾ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ

ਨਵੀਂ ਦਿੱਲੀ, 2 ਦਸੰਬਰ 2021 - ਰਾਜ ਸਭਾ ਦੇ 12 ਵਿਰੋਧੀ ਮੈਂਬਰਾਂ ਦੀ ਮੁਅੱਤਲੀ ਵਿਰੁੱਧ ਵਿਰੋਧੀ ਧਿਰ ਦੇ ਨੇਤਾ ਕਾਲੀਆਂ ਪੱਟੀਆਂ ਬੰਨ੍ਹ ਕੇ ਸੰਸਦ ਭਵਨ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕੀਤਾ। ਰਾਜ ਸਭਾ ਦੇ 12 ਵਿਰੋਧੀ ਮੈਂਬਰਾਂ...

23 ਦੇਸ਼ਾਂ ‘ਚ ਫੈਲਿਆ ਓਮੀਕਰੋਨ ਵੇਰੀਐਂਟ, ਹੋਰ ਮਰੀਜ਼ ਵਧਣ ਦੀ ਸੰਭਾਵਨਾ, ਜਾਣੋ ਭਾਰਤ ਦੀ ਸਥਿਤੀ

ਨਵੀਂ ਦਿੱਲੀ, 2 ਦਸੰਬਰ 2021 - ਕੋਰੋਨਾ ਦੇ ਨਵੇਂ ਵੇਰੀਐਂਟ ਓਮਾਈਕ੍ਰੋਨ ਦੀ ਦਸਤਕ ਨੇ ਦੁਨੀਆ ਨੂੰ ਚਿੰਤਤ ਕਰ ਦਿੱਤਾ ਹੈ। ਕੋਰੋਨਾ ਦਾ ਇਹ ਰੂਪ ਹੁਣ ਤੱਕ 23 ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਇਸ ਵਿੱਚ ਅਮਰੀਕਾ ਵੀ ਸ਼ਾਮਲ ਹੈ। ਜਦੋਂ...

ਖੇਤੀ ਕਾਨੂੰਨ ਹੋਏ ਪੂਰੀ ਤਰ੍ਹਾਂ ਰੱਦ; ਕਾਨੂੰਨ ਵਾਪਸੀ ‘ਤੇ ਰਾਸ਼ਟਰਪਤੀ ਨੇ ਵੀ ਦਿੱਤੀ ਸਹਿਮਤੀ

ਨਵੀਂ ਦਿੱਲੀ, 2 ਦਸੰਬਰ 2021: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਤਿੰਨੋਂ ਖੇਤੀਬਾੜੀ ਕਾਨੂੰਨ ਹੁਣ ਰਸਮੀ ਤੌਰ 'ਤੇ ਮੂਲ ਤੋਂ ਹੀ ਰੱਦ ਹੋ...

ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ਪੁੱਛੇ ਇਹ ਸਵਾਲ

ਪਰਗਟ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਤਿੱਖੇ ਸਵਾਲਪੁੱਛੇ ਉਹਨਾਂ ਨੇ ਸਵਾਲ ਕਰਦਿਆਂ ਪੁੱਛਿਆ ਕਿ ਸ਼ੀਲਾ ਦੀਕਸ਼ਤ ਅਤੇ ਕੇਜਰੀਵਾਲ ਦੇ ਸਮੇਂ ਵਿੱਚ ਦਿੱਲੀ ਦੀ ਸਿੱਖਿਆ ਦਾ ਕੀ ਮੁਕਾਬਲਾ ਸੀ? ਜੇ ਦਿੱਲੀ...

ਪੰਜਾਬ ਦੀ ਸਿੱਖਿਆ ਪ੍ਰਣਾਲੀ ਬਾਰੇ ਪਰਗਟ ਸਿੰਘ ਦਾ ਮਨੀਸ਼ ਸਿਸੋਦੀਆ ਤੇ ਤਿੱਖਾ ਸ਼ਬਦੀ ਹਮਲਾ, ਦਿੱਤਾ ਠੋਕਵਾਂ ਜਵਾਬ

ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲਾਂ ਦੀ ਤੁਲਨਾ ਦੇ ਸੰਦਰਭ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ‘ਆਮ ਆਦਮੀ ਪਾਰਟੀ’ ਦੇ ਦਿੱਲੀ ਮਾਡਲ ਦੇ ਪਾਜ਼ ਉਘੇੜਦਿਆਂ ਸਵਾਲ ਕੀਤਾ ਕਿ ਦਿੱਲੀ ਦੇ 1060 ਵਿੱਚੋਂ 760 ਸਕੂਲਾਂ ਵਿੱਚ ਪ੍ਰਿੰਸੀਪਲ...

ਭਲਕੇ ਪੰਜਾਬ ਆਉਣਗੇ ਕੇਜਰੀਵਾਲ, ਦੇਣਗੇ ਚੋਥੀ ਗਰੰਟੀ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ (ਵੀਰਵਾਰ) ਨੂੰ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਪਠਾਨਕੋਟ ਆਉਣਗੇ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ...

ਸੀ ਐਮ ਚੰਨੀ ਦੀ ਅਗਵਾਈ ‘ਚ ਹੋਈ ਮੀਟਿੰਗ, ਵਪਾਰੀਆਂ ਦੇ ਹਿੱਤ ਵਿੱਚ 1140 ਕਰੋੜ ਰੁਪਏ ਦੇ ਫੈਸਲਿਆਂ ਨੂੰ ਪ੍ਰਵਾਨਗੀ

ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਸੀ ਐਮ ਚੰਨੀ ਦੀ ਅਗਵਾਈ 'ਚ ਮੰਤਰੀ ਮੰਡਲ ਦੀ ਮੀਟਿੰਗ ਜਿਸ ਵਿੱਚ ਕਈ ਅਹਿਮ ਮੁੱਦਿਆਂ ਤੇ ਚਰਚਾ ਹੋਈ ਜਿਸ ਵਿੱਚ ਮੰਤਰੀ ਮੰਡਲ ਵੱਲੋਂ ਵਪਾਰੀਆਂ ਦੇ ਹਿੱਤ ਵਿੱਚ 1140 ਕਰੋੜ ਰੁਪਏ ਦੇ ਫੈਸਲਿਆਂ ਨੂੰ ਹਰੀ ਝੰਡੀ...