April 20, 2025, 7:11 pm
----------- Advertisement -----------
----------- Advertisement -----------
HomeNewsNational-International

National-International

ਪੰਜਾਬ ਵਿੱਚ ਇੱਕ ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਮਾਨ ਸਰਕਾਰ ਨੇ ਸੂਬੇ ਨੂੰ 3 ਜ਼ੋਨਾਂ ਵਿੱਚ ਵੰਡਿਆ

ਝੋਨੇ ਦੀ ਬੁਆਈ ਦਾ ਸੀਜ਼ਨ ਨੇੜੇ ਆਉਂਦਿਆਂ ਹੀ ਪੰਜਾਬ ਸਰਕਾਰ ਨੇ ਵੀ ਕਮਰ ਕੱਸ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸਨੂੰ ਲੈ ਕੇ ਕਾਫੀ ਅਲਰਟ ਹਨ। ਹਾਲ ਹੀ ਵਿੱਚ ਜਦੋਂ ਉਹ ਲੁਧਿਆਣਾ ਆਏ ਸਨ ਤਾਂ ਉਨ੍ਹਾਂ ਨਾ ਸਿਰਫ਼...

ਮਾਨਸਾ ਦੇ ਮੌਜੂਦਾ ਕੌਂਸਲਰ ਦੇ ਘਰ ‘ਤੇ ਚੱਲਿਆ ਜ਼ਿਲਾ ਪ੍ਰਸ਼ਾਸਨ ਦਾ ਪੀਲਾ ਪੰਜਾ

ਮਾਨਸਾ ਵਿਖੇ ਨਜਾਇਜ਼ ਕਬਜ਼ਿਆਂ ਦੇ ਉੱਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ ਵਾਰਡ ਨੰਬਰ 16 ਦੇ ਮੌਜੂਦਾ ਐਮਸੀ ਦੇ ਘਰ ਦੇ ਉੱਪਰ ਵੀ ਪੀਲਾ ਪੰਜਾ ਚਲਾ ਕੇ ਉਸ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਤੇ ਨਾਲ ਹੀ ਮੌਜੂਦਾ ਐਮਸੀ...

ਪੀਜੀਆਈ ਨੂੰ ਨਹੀਂ ਮਿਲੇ ਹਿਮਾਚਲ ਸਰਕਾਰ ਤੋਂ ਹਿਮਕੇਅਰ ਦੇ ਪੈਸੇ, 14 ਕਰੋੜ ਰੁਪਏ ਪਿਆ ਬਕਾਇਆ

ਹਿਮਾਚਲ ਪ੍ਰਦੇਸ਼ ਦੇ ਮਰੀਜ਼ਾਂ ਨੂੰ ਹਿਮਕੇਅਰ ਸਕੀਮ ਤਹਿਤ PGI ਵਿੱਚ ਇਲਾਜ ਕਰਾਉਣਾ ਮੁਸ਼ਕਲ ਹੋ ਸਕਦਾ ਹੈ, ਕਿਉਂਕਿ ਹਿਮਾਚਲ ਸਰਕਾਰ ਨੇ ਹਿਮਕੇਅਰ ਅਧੀਨ ਮਰੀਜ਼ਾਂ ਦੇ ਇਲਾਜ ਦਾ ਭੁਗਤਾਨ ਨਹੀਂ ਕੀਤਾ ਹੈ। ਦੈਨਿਕ ਭਾਸਕਰ ਦੀ ਰਿਪੋਰਟ ਅਨੁਸਾਰ PGI ਦੇ ਹਿਮਾਚਲ ਸਰਕਾਰ...

ਪੰਜਾਬ ਵਿਚ ਆਇਆ ਭੂਚਾਲ, ਘਬਰਾਏ ਲੋਕ ਘਰਾਂ ਵਿਚੋਂ ਆਏ ਬਾਹਰ

ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਣੇ ਦੇਸ਼ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ 12: 20 ਉਤੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਭੂਚਾਲ ਦੇ ਝਟਕਿਆਂ ਤੋਂ ਡਰੇ ਲੋਕ...

ਚੰਡੀਗੜ੍ਹ ਦੇ ਘੇਰੇ ‘ਚ ਗੈਰਕਾਨੂੰਨੀ ਢੰਗ ਨਾਲ ਉਸਾਰੀ ਕਰਨ ਵਾਲੇ 90 ਫਾਰਮ ਹਾਊਸ ਮਾਲਕਾਂ ਉਤੇ ਵੱਡਾ ਐਕਸ਼ਨ

 ਚੰਡੀਗੜ੍ਹ ਦੇ ਘੇਰੇ ਵਿੱਚ ਗੈਰਕਾਨੂੰਨੀ ਢੰਗ ਨਾਲ ਉਸਾਰੀ ਕਰਨ ਵਾਲੇ 90 ਫਾਰਮ ਹਾਊਸ ਮਾਲਕਾਂ ਉਪਰ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ। ਦਰਅਸਲ ਵਿੱਚ ਪੰਜਾਬ ਸਰਕਾਰ ਨੇ 90 ਫਾਰਮ ਹਾਊਸ ਮਾਲਕਾਂ ਦੀਆਂ ਰੈਗੂਲਾਈਜੇਸ਼ਨ ਦੀਆਂ ਪਟੀਸ਼ਨਾਂ ਨੂੰ ਰੱਦ ਕਰਵਾ ਦਿੱਤਾ ਹੈ।...

ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਸ਼ੁਰੂ, ਸ਼ਰਧਾਲੂਆਂ ਦੇ ਲਈ 25 ਮਈ ਤੋਂ ਖੁੱਲ੍ਹਣਗੇ ਕਪਾਟ

ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰਸਮੀ ਤੌਰ ‘ਤੇ 22 ਮਈ ਨੂੰ ਗੁਰਦੁਆਰਾ ਸ਼੍ਰੀ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋ ਰਹੀ ਹੈ ਅਤੇ ਹੇਮਕੁੰਡ ਸਾਹਿਬ ਦੇ ਕਪਾਟ 25 ਮਈ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਯਾਤਰਾ...

ਕੇਜਰੀਵਾਲ ਦੀ ਲੜਕੀ ਦੇ ਵਿਆਹ ‘ਚ ਮੁੱਖ ਮੰਤਰੀ ਨੇ ਪਾਏ ਭੰਗੜੇ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਦੀ ਮੰਗਣੀ ਵੀਰਵਾਰ ਨੂੰ ਦਿੱਲੀ ਦੇ ਸ਼ਾਂਗਰੀ-ਲਾ ਹੋਟਲ ਵਿੱਚ ਮਨਾਈ ਗਈ। ਇਸ ਮੌਕੇ ‘ਤੇ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸਟੇਜ ‘ਤੇ ਜ਼ੋਰਦਾਰ ਡਾਂਸ ਕੀਤਾ।...

‘ਚਿੱਟਾ QUEEN’ ਨੂੰ ਗਾਣੇ ‘ਚ ਮਾਡਲ ਬਣਾਉਣ ਵਾਲਾਂ ਗਾਇਕ ਕਿਉਂ ਚਲਾ ਗਿਆ ਡਿਪ੍ਰੈਸ਼ਨ ‘ਚ?, ਕਿਉਂ ਜੋੜਨੇ ਪੈ ਗਏ ਲੋਕਾਂ ਮੂਹਰੇ ਹੱਥ

ਚਰਚਿਤ ਨਸ਼ਾ ਤਸਕਰ ਅਤੇ ਬਰਖਾਸਤ ਹੋਈ ਲੇਡੀ ਕਾਂਸਟੇਬਲ ਅਮਨਦੀਪ ਕੌਰ, ਜਿਸਨੂੰ ਮੀਡੀਆ ‘ਚ ‘ਚਿੱਟਾ QUEEN’ ਦੇ ਨਾਂਅ ਨਾਲ ਜਾਣਿਆ ਜਾ ਰਿਹਾ ਹੈ, ਨੇ ਪੰਜਾਬੀ ਗੀਤਵਿੱਚ ਮਾਡਲਿੰਗ ਵੀ ਕੀਤੀ ਸੀ। ਹੁਣ ਇਸ ਮਾਮਲੇ ਨਾਲ ਜੁੜੇ ਗਾਇਕ ਦਰਸ਼ਨਜੀਤ ਨੇ ਇੱਕ ਪਾਡਕਾਸਟ...

ਫਿਲਮ ‘ਜਾਟ’ ਦੇ  ਵਿਵਾਦਿਤ ਸੀਨ ਨੂੰ ਗਿਆ ਹਟਾਇਆ ! ਪੰਜਾਬ ‘ਚ ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ਼ ਹੋਈ ਸੀ FIR ਦਰਜ

 ਫਿਲਮ ‘ਜਾਟ’ ਤੋਂ ਵਿਵਾਦਪੂਰਨ ਚਰਚ ਦਾ ਸੀਨ ਹਟਾ ਦਿੱਤਾ ਗਿਆ। ਇਹ ਫੈਸਲਾ ਜਲੰਧਰ ਵਿੱਚ FIR ਤੋਂ ਬਾਅਦ ਲਿਆ ਗਿਆ ਹੈ। ਇੱਕ ਦਿਨ ਪਹਿਲਾਂ ਈਸਾਈ ਭਾਈਚਾਰੇ ਦੇ ਅਲਟੀਮੇਟਮ ਮਗਰੋਂ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਸਮੇਤ 5 ਲੋਕਾਂ ਖਿਲਾਫ...

ਪੰਜਾਬ ਆ ਰਿਹਾ ਹੈ MP ਅੰਮ੍ਰਿਤਪਾਲ ਸਿੰਘ ! ਪੰਜਾਬ ਪੁਲਿਸ ਲਿਆਉਣ ਲਈ ਪਹੁੰਚੀ ਅਸਾਮ

2 ਸਾਲ ਬਾਅਦ ਵਾਰਿਸ ਪੰਜਾਬ ਦੇ ਮੁਖੀ ਅਤੇ MP ਅੰਮ੍ਰਿਤਪਾਲ ਸਿੰਘ ਪੰਜਾਬ ਆ ਰਿਹਾ ਹੈ । ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਉਨ੍ਹਾਂ ਨੂੰ ਲੈਣ ਗਈ ਹੈ । ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ...