November 16, 2026, 12:27 pm
----------- Advertisement -----------
----------- Advertisement -----------
HomeNewsNational-International

National-International

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਾਟਾ ਸਟੀਲ ਪਲਾਂਟ ਦਾ ਉਦਘਾਟਨ

ਲੁਧਿਆਣਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਾਟਾ ਸਟੀਲ ਦੇ ਅਤਿ-ਆਧੁਨਿਕ, ਵਾਤਾਵਰਣ-ਅਨੁਕੂਲ ਗ੍ਰੀਨ ਸਟੀਲ ਪਲਾਂਟ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਕਿਸੇ ਨੂੰ ਵੀ ਨੁਕਸਾਨ ਨਹੀਂ ਹੁੰਦਾ, ਭਾਵੇਂ ਉਹ ਗਲੀ ਵਿਚ ਸਟਾਲ ਲਗਾਵੇ...

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 18 ਮਾਰਚ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ...

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

*ਚੰਡੀਗੜ੍ਹ, 18 ਮਾਰਚ 2026* :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਕੀਤੇ ਇਤਿਹਾਸਕ ਬਦਲਾਅ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਿਰਫ਼ ਚਾਰ ਸਾਲਾਂ ਵਿੱਚ ਮੌਸਮੀ ਦਰਿਆਵਾਂ ਤੋਂ...

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਐਸ.ਏ.ਐਸ. ਨਗਰ), 18 ਮਾਰਚ 2026:*ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ...

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ...

* *ਚੰਡੀਗੜ੍ਹ, 17 ਮਾਰਚ 2026*:ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲ ਸਿੱਖਿਆ...

ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ

* *ਧੂਰੀ, 17 ਮਾਰਚ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ...

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਚੰਡੀਗੜ੍ਹ, 16 ਮਾਰਚ 2026:ਭਗਵੰਤ ਮਾਨ ਸਰਕਾਰ ਨੇ ਸਭ ਲਈ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ₹2000 ਕਰੋੜ ਦੀ ਵੰਡ ਕੀਤੀ ਹੈ। ਪੰਜਾਬ ਦੇ...

ਟਟੀਹਰੀ ਗਾਣੇ ‘ਤੇ ਬਾਦਸ਼ਾਹ ਨੂੰ ਰਾਹਤ, ਹਾਈਕੋਰਟ ਨੇ ਗ੍ਰਿਫਤਾਰੀ ‘ਤੇ ਲਾਈ ਰੋਕ

ਰੈਪਰ ਬਾਦਸ਼ਾਹ ਨੂੰ ਟਟੀਹਰੀ ਗੀਤ ਨੂੰ ਲੈ ਕੇ ਪੈਦਾ ਹੋੇਏ ਵਿਵਾਦ ਵਿਚਾਲੇ ਰਾਹਤ ਮਿਲ ਗਈ ਹੈ। ਬਾਦਸ਼ਾਹ ਨੇ ਹਾਈਕੋਰਟ ਵਿਚ ਆਪਣੀ ਗ੍ਰਿਫਤਾਰੀ ਖਿਲਾਫ ਪਟੀਸ਼ਨ ਪਾਈ ਸੀ। ਜਿਸ ਉਤੇ ਫੈਸਲੈ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਬਾਦਸ਼ਾਹ ਦੀ ਗ੍ਰਿਫਤਾਰੀ ਉਤੇ ਫਿਲਹਾਲ ਰੋਕ...

ਚੰਡੀਗੜ੍ਹ ‘ਚ ਚਰਨਪ੍ਰੀਤ ਕਤਲ ਕਾਂਡ ਨਾਲ ਜੁੜੀ ਵੱਡੀ ਖਬਰ,ਪੰਜਾਬ ਏਜੀਟੀਐਫ ਨੇ ਦੋਵਾਂ ਮੁਲਜ਼ਮਾਂ ਨੂੰ ਕੈਥਲ ਤੋਂ ਕੀਤਾ ਗ੍ਰਿਫ਼ਤਾਰ

 ਚੰਡੀਗੜ੍ਹ ਵਿਚ ਲੰਘੇ ਦਿਨ ਹੋਏ ਮਰਡਰ ਦੇ ਮੁਲ਼ਜ਼ਮਾਂ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਹੈ। ਪੁਲਿਸ ਦੀ ਗੋਲ਼ੀ ਨਾਲ ਦੋਵੇਂ ਮੁਲਜ਼ਮ ਜ਼ਖਮੀ ਹੋਏ ਹਨ। ਇਹ ਦੋਵੇਂ ਗੈਂਗਸਟਰ ਲੱਕੀ ਪਟਿਆਲ ਦੇ ਗੁਰਗੇ ਦੱਸੇ ਦਾ ਰਹੇ ਹਨ। ਦੋਵਾਂ ਨੂੰ ਹਸਪਤਾਲ ਭਰਤੀ...

ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਮਾਰਚ:ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ...