November 16, 2026, 12:36 pm
----------- Advertisement -----------
----------- Advertisement -----------
HomeNewsNational-International

National-International

ਵਾਰ-ਵਾਰ ਸ਼ਿਕਾਇਤਾਂ ਤੋਂ ਬਾਅਦ AAP ਮੰਤਰੀ ਨੇ ਮਾਰਿਆ ਗੈਸ ਏਜੰਸੀ ‘ਤੇ ਛਾਪਾ, DFSC ਨੂੰ ਫੋਨ ਕਰਕੇ ਦਿੱਤੇ ਸਖਤ ਕਾਰਵਾਈ ਦੇ ਹੁਕਮ

ਪਠਾਨਕੋਟ ਵਿਚ ਰਸੋਈ ਗੈਸ ਦੀ ਘਾਟ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਗੈਸ ਏਜੰਸੀਆਂ ਦੇ ਬਾਹਰ ਸਵੇਰ ਤੋਂ ਹੀ ਲੋਕਾਂ ਦੀਆਂ ਲਾਈਨਾਂ ਲੱਗ ਗਈਆਂ ਹਨ। ਵਾਰ-ਵਾਰ ਸ਼ਿਕਾਇਤਾਂ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀਰਵਾਰ ਸਵੇਰੇ ਤੰਗੋਸ਼ਾਹ ਕਸਬੇ...

ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਪੰਜਾਬੀ ਗਾਇਕ ਮਨਕੀਰਤ ਔਲਖ ਤੇ ਜੁਗਨੂੰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸੰਬੰਧੀ ਬੰਬੀਹਾ ਗੈਂਗ ਦੇ ਗੈਂਗਸਟਰ ਲੱਕੀ ਪਟਿਆਲ ਦੀ ਇਕ ਕਥਿਤ ਆਡੀਓ ਰਿਕਾਰਡਿੰਗ ਸਾਹਮਣੇ ਆਈ ਹੈ। ਦੱਸ ਦੇਈਏ ਕਿ ਗਾਇਕ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ...

ਸਮ੍ਰਿਤੀ ਇਰਾਨੀ ਦਾ ‘ਸਿਲੰਡਰ ਡਾਂਸ’ ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ ‘ਆਪ’ ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ

*ਚੰਡੀਗੜ੍ਹ, 16 ਮਾਰਚ 2026*"ਡਬਲ ਇੰਜਣ" ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ "ਟਰਬਲ ਇੰਜਣ" ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ ਵਿੱਚ ਪੈਦਾ ਕੀਤੀ ਜਾ ਰਹੀ ਗੈਸ ਸਿਲੰਡਰ ਦੀ ਕਿੱਲਤ ਨੂੰ...

ਰਾਜਸਥਾਨ ’ਤੇ ਪੰਜਾਬ ਦੇ ਪਾਣੀ ਦਾ 1.44 ਲੱਖ ਕਰੋੜ ਰੁਪਇਆ ਬਕਾਇਆ- ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ 'ਤੇ ਪ੍ਰੈਸ ਕਾਨਫ਼ਰੰਸ ਕੀਤੀ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਉਨ੍ਹਾਂ ਨਾਲ ਮੌਜੂਦ ਸਨ। ਪੱਤਰਕਾਰਾਂ ਨੂੰ...

AI ਵੀਡੀਓ ਨਾਲ ਬੇਅਦਬੀ, ਕੰਕਾਲ ਨੂੰ ਪੰਗ ਬੰਨ੍ਹੇ ਤੇ ਜੁੱਤੇ ਪਹਿਨੇ ਹੋਏ ਦਰਬਾਰ ਸਾਹਿਬ ‘ਚ ਦਿਖਾਇਆ ਗਿਆ

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨਾਲ ਸਬੰਧਤ ਇੱਕ AI Generated (ਆਰਟੀਫੀਸ਼ੀਅਲ ਇੰਟੈਲੀਜੈਂਸ) ਵੀਡੀਓ ਸਾਹਮਣੇ ਆਈ ਹੈ। ਵੀਡੀਓ ‘ਚ, ਇੱਕ ਕੰਕਾਲ (ਪਿੰਜਰ) ਨੂੰ ਪੱਗ ਬੰਨ੍ਹ ਕੇ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਘੁੰਮਦੇ ਦਿਖਾਇਆ ਗਿਆ ਹੈ। ਕੰਕਾਲ ਨੂੰ ਜੁੱਤੇ ਪਹਿਨੇ ਹੋਏ ਹਰਮੰਦਿਰ...

ਜੰਗ ਵੀ ਨਹੀਂ ਰੋਕ ਸਕੀ ‘ਨੰਦਾ ਦੇਵੀ’ ਦੀ ਰਫ਼ਤਾਰ, 46500 MT LPG ਲੈ ਕੇ ਹੋਰਮੁਜ਼ ਤੋਂ ਭਾਰਤ ਪਹੁੰਚਿਆ ਦੂਜਾ ਜਹਾਜ਼

ਪੱਛਮੀ ਏਸ਼ੀਆ ਵਿਚ ਚੱਲ ਰਹੇ ਤਣਾਅ ਦੇ ਬਾਵਜੂਦ ਭਾਰਤ ਲਈ ਐਲ.ਪੀ.ਜੀ. ਅਤੇ ਕੱਚਾ ਤੇਲ ਲੈ ਕੇ ਜਾਣ ਵਾਲੇ ਭਾਰਤੀ ਝੰਡੇ ਵਾਲੇ ਟੈਂਕਰ ਸੁਰੱਖਿਅਤ ਢੰਗ ਨਾਲ ਗੁਜਰਾਤ ਦੀਆਂ ਬੰਦਰਗਾਹਾਂ 'ਤੇ ਪਹੁੰਚ ਰਹੇ ਹਨ, ਜਿਸ ਨਾਲ ਊਰਜਾ ਸਪਲਾਈ ਨੂੰ ਤੁਰੰਤ ਰਾਹਤ...

ਪੰਜਾਬ ‘ਚ 21 ਮਾਰਚ ਤੋਂ ਲਗਾਤਾਰ 3 ਛੁੱਟੀਆਂ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਜੇਕਰ ਤੁਸੀਂ ਵੀ ਪਰਿਵਾਰ ਨਾਲ ਕਿਤੇ ਘੁੰਮਣ ਜਾਣ ਜਾਂ ਕਿਸੇ ਜ਼ਰੂਰੀ ਕੰਮ ਲਈ ਸਰਕਾਰੀ ਦਫ਼ਤਰ ਜਾਣ ਦਾ ਪਲਾਨ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਹੈ। ਦਰਅਸਲ ਪੰਜਾਬ ਵਿੱਚ ਮਾਰਚ ਦੇ ਆਉਣ ਵਾਲੇ ਹਫ਼ਤੇ ਦੌਰਾਨ ਲਗਾਤਾਰ...

ਰਾਜਾ ਵੜਿੰਗ ਤੇ ਗੁਰਜੀਤ ਸਿੰਘ ਔਜਲਾ ਸਮੇਤ ਅੱਠ ਸੰਸਦ ਮੈਂਬਰਾਂ ਦੀ ਮੁਅੱਤਲੀ ਹੋਈ ਰੱਦ

ਲੋਕ ਸਭਾ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਮੁਅੱਤਲ ਕੀਤੇ ਗਏ ਅੱਠ ਸੰਸਦ ਮੈਂਬਰਾਂ 'ਤੇ ਲਗਾਈ ਗਈ ਮੁਅੱਤਲੀ ਹਟਾ ਦਿੱਤੀ ਗਈ ਹੈ। ਇਨ੍ਹਾਂ ਅੱਠ ਸੰਸਦ ਮੈਂਬਰਾਂ ਵਿਚ ਕਾਂਗਰਸ ਪਾਰਟੀ ਦੇ ਸੱਤ ਅਤੇ ਖੱਬੇ ਪੱਖੀ ਪਾਰਟੀ ਦਾ ਇਕ ਮੈਂਬਰ ਸ਼ਾਮਿਲ ਸੀ।...

ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

*ਕਾਂਸ਼ੀ ਰਾਮ ਜੀ ਨੇ ਬਹੁਜਨ ਸਮਾਜ ਨੂੰ ਜਗਾਇਆ ਅਤੇ ਦੇਸ਼ ਭਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਸਾਰ ਕੀਤਾ: ਹਰਪਾਲ ਸਿੰਘ ਚੀਮਾ* *ਕਾਂਸ਼ੀ ਰਾਮ ਜੀ ਨੇ ਆਪਣਾ ਜੀਵਨ ਬਹੁਜਨ ਭਾਈਚਾਰੇ ਨੂੰ ਇੱਕਜੁੱਟ ਕਰਨ ਅਤੇ ਸਮਾਨਤਾ ਦਾ ਸੰਦੇਸ਼ ਹੇਠਲੇ ਪੱਧਰ...

ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਹੋਏ 30 ਸੈਸ਼ਨ ਪੰਜਾਬ ਲਈ ਵਧੇਰੇ ਲਾਹੇਵੰਦ ਸਿੱਧ ਹੋਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ ਪੂਰਾ ਸਹਿਯੋਗ ਅਤੇ ਰਿਆਇਤਾਂ ਦਾ...