November 16, 2026, 12:42 pm
----------- Advertisement -----------
----------- Advertisement -----------
HomeNewsNational-International

National-International

ਪੰਜਾਬ ਰਵਾਇਤੀ ਖੇਤੀਬਾੜੀ ਤੋਂ ਵੈਲਯੂ ਐਡਿਡ ਵਾਲੀ ਬਰਾਮਦ ਵੱਲ ਵਧ ਰਿਹੈ, ਫੂਡ ਪ੍ਰੋਸੈਸਿੰਗ ਕਿਸਾਨਾਂ ਦੀ ਖੁਸ਼ਹਾਲੀ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਐਸ.ਏ.ਐਸ. ਨਗਰ, 14 ਮਾਰਚ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ (ਮੋਹਾਲੀ) ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ...

ਪੰਜਾਬ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਦਾ ਸਿਹਤ ਬੀਮਾ ਪ੍ਰਦਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ

ਚੰਡੀਗੜ੍ਹ, 14 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ ਹਨ, ਇਸ ਦੌਰਾਨ ਸੂਬੇ ਦਾ ਸਿਹਤ ਸੰਭਾਲ ਖੇਤਰ ਪੂਰੀ ਤਰ੍ਹਾਂ ਬਦਲ ਗਿਆ ਹੈ, ਜਿਸ ਵਿੱਚ ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਸੇਵਾਵਾਂ...

ਭਾਜਪਾ ਪੰਜਾਬ ਵਿੱਚ ਇਕੱਲੇ ਚੋਣ ਲੜਨ ਲਈ 117 ਉਮੀਦਵਾਰ ਕਿੱਥੋਂ ਲਿਆਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਐਸ.ਏ.ਐਸ. ਨਗਰ, 14 ਮਾਰਚ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ...

 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੇ 8 ਸਵਾਲ:

  ਚੰਡੀਗੜ੍ਹ, 14 ਮਾਰਚ 2026* ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਅੱਠ ਤਿੱਖੇ ਸਵਾਲ...

ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨਿਵੇਸ਼-ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ, ਹਜ਼ਾਰਾਂ ਕਰੋੜ ਰੁਪਏ ਦੇ ਨਵੇਂ ਨਿਵੇਸ਼ ਦਾ ਵਾਅਦਾ ਕੀਤਾ

*ਐਸ.ਏ.ਐਸ.ਨਗਰ,13 ਮਾਰਚ 2026*:ਵਿਸ਼ਵ ਭਰ ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਇਨ੍ਹਾਂ ਪ੍ਰਮੁੱਖ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ...

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

*75 ਸਾਲਾਂ ਤੋਂ ਦੇਸ਼ ਦਾ ਸਿਸਟਮ ਏਨਾ ਖਰਾਬ ਰਿਹਾ ਕਿ ਸਾਡੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਨੂੰ ਕੁਝ ਕਰਨ ਦਾ ਮੌਕਾ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ* *ਪੰਜਾਬ ਦੇ ਸੁਖਾਵੇਂ ਮਾਹੌਲ ਕਰਕੇ ਮਹਿਜ਼ ਚਾਰ ਸਾਲਾਂ ਵਿੱਚ ਇਕ ਲੱਖ 50 ਹਜ਼ਾਰ ਕਰੋੜ ਰੁਪਏ ਦਾ...

‘ਆਪ’ ਸਰਕਾਰ ਨੇ 4 ਸਾਲਾਂ ’ਚ ਪੂਰੇ ਕੀਤੇ ਆਪਣੇ ਸਾਰੇ ਵਾਅਦੇ- ਮੁੱਖ ਮੰਤਰੀ

 ਆਮ ਆਦਮੀ ਦੀ ਸਰਕਾਰ ਬਣੀ ਨੂੰ 4 ਸਾਲ ਹੋ ਗਏ ਹਨ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ 4 ਸਾਲਾਂ ਵਿਚ ਹੀ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ...

ਪ੍ਰਸਿੱਧ ਪੰਥ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ਼ ਸੰਮਨ ਜਾਰੀ

ਪ੍ਰਸਿੱਧ ਪੰਥ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਮਾਣਹਾਨੀ ਮਾਮਲੇ ਵਿਚ ਮਾਣਯੋਗ ਅਦਾਲਤ ਵਲੋਂ ਸੰਮਨ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਸਾਲ 2019...

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ

ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ ਐਤਵਾਰ ਸਵੇਰੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇਵਾਲਾ ਪਹੁੰਚੇ। ਉਹ ਮੂਸੇਵਾਲਾ ਦੀ ਹਵੇਲੀ ਵੀ ਗਏ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ। ਗੁਰਦਾਸ ਮਾਨ ਨੇ...

ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਦਾ ਮਿਜ਼ਾਜ ਬਦਲਿਆ! 9 ਜ਼ਿਲ੍ਹਿਆਂ ਵਿੱਚ ਗੜੇਮਾਰੀ ਦਾ ‘ਔਰੇਂਜ ਅਲਰਟ’

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਪਿਛਲੀ ਰਾਤ ਤੋਂ ਹੀ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅੱਜ ਯਾਨੀ 15 ਮਾਰਚ...