November 16, 2026, 12:52 pm
----------- Advertisement -----------
----------- Advertisement -----------
HomeNewsNational-International

National-International

ਚੋਣ ਕਮਿਸ਼ਨ ਅੱਜ ਸ਼ਾਮ 4 ਸੂਬਿਆਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਲਈ ਚੋਣਾਂ ਦੀਆਂ ਤਰੀਕਾਂ ਦਾ ਕਰੇਗਾ ਐਲਾਨ

ਚੋਣ ਕਮਿਸ਼ਨ ਐਤਵਾਰ ਸ਼ਾਮ ਨੂੰ ਅਸਾਮ, ਤਾਮਿਲਨਾਡੂ, ਕੇਰਲ, ਪੱਛਮੀ ਬੰਗਾਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਚੋਣ ਅਥਾਰਟੀ ਨੇ ਸਮਾਂ-ਸਾਰਣੀ ਦਾ ਐਲਾਨ ਕਰਨ ਲਈ ਸ਼ਾਮ 4 ਵਜੇ ਇਕ ਪ੍ਰੈਸ ਕਾਨਫਰੰਸ ਬੁਲਾਈ ਹੈ। ਇਨ੍ਹਾਂ ਵਿਧਾਨ ਸਭਾਵਾਂ...

ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫ਼ਾ; ਜਨਰਲ ਔਰਤਾਂ ਨੂੰ 1,000 ਤੇ SC ਔਰਤਾਂ ਨੂੰ 1,500 ਰੁਪਏ ਮਹੀਨਾ, ਪੰਜਾਬ ਭਰ ਵਿੱਚ ਜਾਗੋ ਕੱਢ...

*ਚੰਡੀਗੜ੍ਹ, 13 ਮਾਰਚ 2026*:ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਇਤਿਹਾਸਕ ਐਲਾਨ ਤੋਂ ਬਾਅਦ ਪੂਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਐਲਾਨ ਨੇ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਚਿਹਰਿਆਂ...

ਪੰਜਾਬ ਵਿੱਚ ‘ਆਪਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

*ਮੁਹਾਲੀ, 12 ਮਾਰਚ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ...

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੇ ਉਦਯੋਗਿਕ ਵਿਕਾਸ ਲਈ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ, 12 ਮਾਰਚ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ, 2022 ਤੋਂ ਪਹਿਲਾਂ ਵਾਲੀ ਲੁੱਟ-ਖਸੁੱਟ ਤੋਂ ਬਾਅਦ ਹੁਣ ਵਿਸ਼ਵ-ਵਿਆਪੀ ਨਿਵੇਸ਼ਕ ਸੂਬੇ ਵਿੱਚ ਵਾਪਸ ਆ ਰਹੇ...

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

*ਪਟਿਆਲਾ, 12 ਮਾਰਚ 2026:*:ਰੋਜ਼ਾਨਾ ਮਜ਼ਦੂਰੀ ‘ਤੇ ਨਿਰਭਰ ਪਰਿਵਾਰਾਂ ਲਈ ਹਸਪਤਾਲ ਵਿੱਚ ਕੁਝ ਦਿਨਾਂ ਦਾ ਇਲਾਜ ਵੀ ਕਈ ਮਹੀਨਿਆਂ ਦੀ ਕਮਾਈ ‘ਤੇ ਭਾਰੀ ਪੈ ਸਕਦਾ ਹੈ। ਪਟਿਆਲਾ ਜ਼ਿਲ੍ਹੇ ਦੇ ਮੰਡੋਲੀ ਪਿੰਡ ਦੇ ਮਕੈਨਿਕ ਗੁਰਤੇਜ ਸਿੰਘ ਲਈ ਗੰਭੀਰ ਤੌਰ ‘ਤੇ ਬੀਮਾਰ...

ਅੰਤਰਰਾਸ਼ਟਰੀ ਕਾਨਫਰੰਸ ਅਤੇ ਵਰਕਸ਼ਾਪ ਦਾ ਉਦਘਾਟਨ ਸੈਸ਼ਨ ਪੀਯੂ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ

13 ਮਾਰਚ 2026 ਨੂੰ, "ਬਦਲਦੇ ਹੋਏ ਗਲੋਬਲ ਜਲਵਾਯੂ ਵਿੱਚ ਆਰਚਿਡ ਵਿਭਿੰਨਤਾ, ਸੰਭਾਲ ਅਤੇ ਸਰੋਤ ਵਿਕਾਸ: ਚਿਕਿਤਸਕ, ਫੁੱਲਾਂ ਦੀ ਸੱਭਿਆਚਾਰਕ ਅਤੇ ਆਰਥਿਕ ਸੰਭਾਵਨਾ 'ਤੇ ਦ੍ਰਿਸ਼ਟੀਕੋਣ" ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫਰੰਸ ਅਤੇ ਵਰਕਸ਼ਾਪ ਦਾ ਉਦਘਾਟਨ ਸੈਸ਼ਨ ਦ ਆਰਚਿਡ ਸੋਸਾਇਟੀ ਆਫ਼ ਇੰਡੀਆ (TOSI)...

ਲੱਦਾਖ ਹਿੰਸਾ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਸੋਨਮ ਵਾਂਗਚੁਕ ਤੋਂ ਹਟਾਇਆ NSA

ਕੇਂਦਰ ਸਰਕਾਰ ਨੇ ਲੱਦਾਖ ਵਿੱਚ ਹਿੰਸਾ ਤੋਂ ਬਾਅਦ ਹਿਰਾਸਤ ਵਿੱਚ ਲਈ ਗਈ ਸਮਾਜਿਕ ਕਾਰਕੁਨ ਅਤੇ ਇੰਜੀਨੀਅਰ ਸੋਨਮ ਵਾਂਗਚੁਕ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਉਸਦੀ ਹਿਰਾਸਤ ਨੂੰ ਤੁਰੰਤ ਪ੍ਰਭਾਵ ਨਾਲ...

ਹੈਪੀ ਸਰਪੰਚ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਅਪਡੇਟ, ਮੁੱਖ ਮੁਲਜ਼ਮ ਬਬਲੂ ਲੱਦਾਖ ਤੋਂ ਗ੍ਰਿਫਤਾਰ : ਸੂਤਰ

ਬਾਘਾਪੁਰਾਣਾ ਵਿਚ ਹਰਵਿੰਦਰ ਸਿੰਘ ਹੈਪੀ ਸਰਪੰਚ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਕਤਲ ਦੇ ਮੁੱਖ ਦੋਸ਼ੀ ਮਨਪ੍ਰੀਤ ਸਿੰਘ ਬਬਲੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਲੱਦਾਖ ਤੋਂ ਬਬਲੂ...

ਮਨਕੀਰਤ ਔਲਖ ਦੇ ਨਾਂਅ ‘ਤੇ ਹੋ ਠੱਗੀ, ਗਾਇਕ ਨੇ ਲਾਈਵ ਆ ਕੇ ਲੋਕਾਂ ਨੂੰ ਕੀਤੀ ਅਪੀਲ

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਨਾਂਅ ‘ਤੇ ਫਰਾਡ ਹੋ ਰਿਹਾ ਹੈ। ਗਾਇਕ ਨੇ ਲਾਈਵ ਆ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਠੱਗ ਲੋਕਾਂ ਤੋਂ ਬਚੋ ਜੋ ਕਿ ਮੇਰਾ ਤੇ ਮੇਰੀ ਟੀਮ ਦਾ ਨਾਂ ਵਰਤ ਕੇ ਤੁਹਾਡੇ ਤੋਂ ਪੈਸੇ ਮੰਗ...

ਹਿਮਾਚਲ ਪ੍ਰਦੇਸ਼, ਪੰਜਾਬ ਨੂੰ ਵੱਡਾ ਭਰਾ ਦੱਸ ਕੇ ਚੰਡੀਗੜ੍ਹ ’ਚੋਂ ਹਿੱਸਾ ਅਤੇ ਪਾਣੀ ’ਤੇ ਰਾਇਲਟੀ ਮੰਗਦਾ ਤਾਂ ਹਰਿਆਣਾ ਐਸ.ਵਾਈ.ਐਲ. ਦਾ ਮੁੱਦਾ ਚੁੱਕਦਾ-ਭਗਵੰਤ ਸਿੰਘ ਮਾਨ

*ਚੰਡੀਗੜ੍ਹ, 11 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ...