November 16, 2026, 1:34 pm
----------- Advertisement -----------
----------- Advertisement -----------
HomeNewsNational-International

National-International

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ...

*ਨਵੀਂ ਦਿੱਲੀ / ਪੰਜਾਬ, 1 ਮਾਰਚ 2026:ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ...

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

*ਚੰਡੀਗੜ੍ਹ, 1 ਮਾਰਚ 2026*:ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਮਿਲਿਆ...

ਯੁੱਧ ਨਸ਼ਿਆਂ ਵਿਰੁੱਧ ਤਹਿਤ 2025 ਵਿੱਚ 36,178 ਐਫ.ਆਈ.ਆਰ. ਦਰਜ, ਸਜ਼ਾ ਦਰ 88 ਫੀਸਦੀ ਤੱਕ ਵਧੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 2 ਮਾਰਚ 2026*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ...

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 3 ਮਾਰਚ 2026* :ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਦੇ ਚੋਟੀ ਦੇ ਤਿੰਨ...

ਭਾਜਪਾ ਨੇ ਛੇੜਿਆ ਵਿਵਾਦ?,ਪਿਸ਼ਾਬ ਵਾਲੀਆਂ ਥਾਵਾਂ ਤੇ ਲਗਾਏ ਹਰਮਿੰਦਰ ਸਾਹਿਬ ਦੀਆਂ ਤਸਵੀਰਾਂ ਵਾਲੇ ਪੋਸਟਰ ,ਹੈੱਡ ਗ੍ਰੰਥੀ ਦੀ ਚੇਤਾਵਨੀ!

ਗਿਆਨੀ ਰਘਬੀਰ ਸਿੰਘ ਨੇ ਇਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਤੇ ਬੇਅਦਬੀ ਦੀ ਕੋਸ਼ਿਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਪ੍ਰਚਾਰ ਲਈ ਪਵਿੱਤਰ ਸਥਾਨਾਂ ਦੀਆਂ ਤਸਵੀਰਾਂ ਦੀ ਵਰਤੋਂ ਕਰਨਾ ਸੁਭਾਵਿਕ ਤੌਰ 'ਤੇ ਗਲਤ ਹੈ,...

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ...

ਚੰਡੀਗੜ੍ਹ, 3 ਮਾਰਚ 2026:ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਦੇ ਚੋਟੀ ਦੇ ਤਿੰਨ ਸੂਬਿਆਂ...

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, 18 ਆਗੂਆਂ ਨੇ ਛੱਡੇ ਅਹੁਦੇ

ਸਿਆਸੀ ਮੰਚ ‘ਤੇ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ) ਦੇ ਪੰਜਾਬ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਕਈ ਅਹੁਦੇਦਾਰਾਂ ਵੱਲੋਂ ਆਪਣੇ ਅਹੁਦਿਆਂ ਤੋਂ ਸਾਂਝੇ ਤੌਰ ‘ਤੇ ਅਸਤੀਫੇ ਦੇ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ...

ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਵਿਦੇਸ਼ ਭੱਜਣ ਦੀ ਫਿਰਾਕ ‘ਚ ਸੀ ਦੋਸ਼ੀ ਪੁਲਿਸ ਅਫ਼ਸਰ? ਕੋਰਟ ਨੇ ਜ਼ਬਤ ਕੀਤੇ ਪਾਸਪੋਰਟ

ਪਟਿਆਲਾ ਦੇ ਚਰਚਿਤ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਹੋਈ। ਸੀਬੀਆਈ (CBI) ਨੇ ਮੁਲਜ਼ਮਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟਾਇਆ। ਇਸ 'ਤੇ ਅਦਾਲਤ ਨੇ...

9 ਫ਼ੀਸਦੀ ਵੱਧ ਸਕਦੈ SGPC ਦਾ ਬਜਟ, 6 ਮਾਰਚ ਨੂੰ ਹੋਵੇਗੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

 ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਬਜਟ ਲਈ ਜਨਰਲ ਇਜਲਾਸ ਦੀ ਤਰੀਕ ਦੇ ਐਲਾਨ ਲਈ 6 ਮਾਰਚ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਹੋਵੇਗੀ। ਬਜਟ ਕਮੇਟੀ ਵੱਲੋਂ ਸਾਲ 2026-27 ਲਈ ਸੰਭਾਵੀ...

‘ਉਡਤਾ ਪੰਜਾਬ’ ਤੋਂ ‘ਰੰਗਲਾ ਪੰਜਾਬ’, ਪੰਜਾਬ ਨਸ਼ਿਆਂ ਵਿਰੁੱਧ ਦੁਨੀਆ ਦੀ ਸਭ ਤੋਂ ਯੋਜਨਾਬੱਧ ਜੰਗ ਲੜ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ, 2 ਮਾਰਚ 2026*ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਇੱਕ ਸਾਲ ਪੂਰਾ ਹੋਣ 'ਤੇ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੇ...