November 16, 2026, 1:44 pm
----------- Advertisement -----------
----------- Advertisement -----------
HomeNewsNational-International

National-International

ਕੇਸਰੀ ਪੱਗ ਬੰਨ੍ਹ ਨਾਇਬ ਸੈਣੀ ਨੇ ਪੇਸ਼ ਕੀਤਾ 12 ਵਾਂ ਬਜਟ 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 2026-27 ਦਾ ਰਾਜ ਬਜਟ ਪੇਸ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਵਿੱਤ ਮੰਤਰੀ ਹੋਣ ਦੇ ਨਾਤੇ, ਮੈਂ 'ਨਾਨ-ਸਟਾਪ' ਹਰਿਆਣਾ ਸਰਕਾਰ ਦਾ ਰਾਜ ਬਜਟ ਪੇਸ਼ ਕਰਨ 'ਤੇ ਭਾਵਨਾਵਾਂ...

ਪੰਜਾਬ ਸਰਕਾਰ ਵਲੋਂ ਇੱਕ ਕਰੋੜ ਦੀ ਸਨਮਾਨ ਰਾਸ਼ੀ ਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਕੀਤੀ ਘੋਸ਼ਣਾ

*ਚੰਡੀਗੜ੍ਹ 28 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਜੱਦੀ ਪਿੰਡ ਗਦਰੀਆਂ (ਦੀਨਾਨਗਰ) ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ...

•ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

*ਚੰਡੀਗੜ੍ਹ, 28 ਫਰਵਰੀ 2026*:ਪੰਜਾਬ ਦੇ ਰੌਸ਼ਨ ਭਵਿੱਖ ਲਈ ਵਧੇਰੇ ਉਸਾਰੂ ਸੋਚ ਲੈ ਕੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 'ਖੇਡ ਪਿਟਾਰਾ', ਇੱਕ ਵਿਆਪਕ ਖੇਡ-ਅਧਾਰਤ ਸਿਖਲਾਈ ਕਿੱਟ, ਪ੍ਰਦਾਨ ਕਰੇਗੀ, ਜਿਸ ਦਾ...

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼...

*ਚੰਡੀਗੜ੍ਹ, 27 ਫਰਵਰੀ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ 'ਆਪ' ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਆਬਕਾਰੀ ਨੀਤੀ ਮਾਮਲੇ ਵਿੱਚ...

ਜਲੰਧਰ ਗੋਲੀ ਕਾਂਡ ਵਿਚ ਮਾਨ ਸਰਕਾਰ ਦਾ ਵੱਡਾ ਐਕਸ਼ਨ; ਏਸੀਪੀ ਤੇ ਐਸਐਚਓ ਮੁਅੱਤਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਗੋਲੀ ਕਾਂਡ ਵਿਚ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਮਾਡਲ ਟਾਊਨ ਦੇ ਏਸੀਪੀ ਪਰਮਿੰਦਰ ਸਿੰਘ ਅਤੇ ਐਸਐਚਓ ਰਵਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲ ਹੀ ਵਿਚ, ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ...

 ਭਾਰਤ ਨੇ ਰੱਦ ਕੀਤੀਆਂ ਸੈਂਕੜੇ ਉਡਾਣਾਂ, ਫਸੇ ਭਾਰਤੀਆਂ ਲਈ ਅਡਵਾਈਜ਼ਰੀ ਜਾਰੀ , ਐਮਰਜੈਂਸੀ ਨੰਬਰ ਜਾਰੀ

ਈਰਾਨ 'ਤੇ ਅਮਰੀਕਾ ਅਤੇ ਇਜ਼ਰਾਈਲ ਦੇ ਹਮਲਿਆਂ ਅਤੇ ਖਾੜੀ ਖੇਤਰ ਵਿਚ ਹਵਾਈ ਖੇਤਰ ਦੇ ਬੰਦ ਹੋਣ ਦੇ ਮੱਦੇਨਜ਼ਰ ਸੰਚਾਲਨ ਵਿਚ ਰੁਕਾਵਟ ਪੈਣ ਕਾਰਨ ਐਤਵਾਰ ਨੂੰ ਮੁੰਬਈ ਅਤੇ ਦਿੱਲੀ ਹਵਾਈ ਅੱਡਿਆਂ 'ਤੇ 225 ਅੰਤਰਰਾਸ਼ਟਰੀ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਸੂਤਰਾਂ...

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਵਿਰੁੱਧ ਕੇਸਾਂ ਨੂੰ ਰੱਦ ਕਰਨ ਸਬੰਧੀ ਅਦਾਲਤ ਦਾ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਗਵਾਹੀ ਭਰਦਾ...

*ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਵਿਰੁੱਧ ਕੇਸਾਂ ਨੂੰ ਰੱਦ ਕਰਨ ਸਬੰਧੀ ਅਦਾਲਤ ਦਾ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਗਵਾਹੀ ਭਰਦਾ ਹੈ: ਕੁਲਤਾਰ ਸਿੰਘ ਸੰਧਵਾਂ* *ਮਨੀਸ਼ ਸਿਸੋਦੀਆ ਸਮੇਤ ਸਾਰੇ 23 ਮੁਲਜ਼ਮਾਂ ਦਾ ਕੇਸਾਂ ਵਿੱਚੋਂ ਬਰੀ ਹੋਣਾ...

ਅਨਮੋਲ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਪੰਜਾਬ ਲਿਆਉਣ ਦੀ ਤਿਆਰੀ, ਦਿੱਤੀ ਅਰਜ਼ੀ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਨਵੀਂ ਕਾਨੂੰਨੀ ਪਹਿਲ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਦੇ ਭਤੀਜੇ ਅਨਮੋਲ ਬਿਸ਼ਨੋਈ ਦੀ ਗ੍ਰਿਫ਼ਤਾਰੀ ਲਈ ਉਸ ਦੇ ਵਕੀਲ ਨੇ ਮਾਨਸਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਅਰਜ਼ੀ ਵਿੱਚ ਮੰਗ ਕੀਤੀ ਗਈ ਹੈ ਕਿ...

ਜਦੋਂ ਭਾਜਪਾ ਕੇਜਰੀਵਾਲ ਦੇ ਸ਼ਾਸਨ ਅਤੇ ਇਮਾਨਦਾਰੀ ਦਾ ਮੁਕਾਬਲਾ ਨਾ ਕਰ ਸਕੀ, ਤਾਂ ਉਨ੍ਹਾਂ ਨੇ ਇਨ੍ਹਾਂ ਝੂਠੇ ਕੇਸਾਂ ਲਈ ਏਜੰਸੀਆਂ ਦੀ ਦੁਰਵਰਤੋਂ ਕੀਤੀ: ਪੰਨੂ

*ਚੰਡੀਗੜ੍ਹ/ਪਟਿਆਲਾ, 27 ਫਰਵਰੀ , 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਡਿਸਚਾਰਜ (ਬਰੀ) ਕਰਨ ਦੇ...

ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

*ਚੰਡੀਗੜ੍ਹ, 27 ਫਰਵਰੀ 2026*:ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ...