November 16, 2026, 1:52 pm
----------- Advertisement -----------
----------- Advertisement -----------
HomeNewsNational-International

National-International

ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

*ਚੰਡੀਗੜ੍ਹ, 27 ਫਰਵਰੀ 2026*:ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ...

ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ*

*ਚੰਡੀਗੜ੍ਹ, 28 ਫਰਵਰੀ 2026*:ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪੁਲਾਂਘ ਪੁੱਟਦਿਆਂ ਭਗਵੰਤ ਮਾਨ ਸਰਕਾਰ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਇੰਡਸਟਰੀਅਲ ਪਾਰਕ ਵਿਖੇ ਕਾਰਗਿਲ ਕੰਪਨੀ ਦੇ 300 ਕਰੋੜ ਰੁਪਏ ਦੇ ਪਸ਼ੂ ਚਾਰਾ ਪਲਾਂਟ ਨੂੰ ਚਾਲੂ ਕਰ ਦਿੱਤਾ...

ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰੋਂ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਹੈਰੋਇਨ-ਹਥਿਆਰਾਂ ਸਣੇ 10 ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 28 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੁੱਲ 10 ਮੁਲਜ਼ਮਾਂ ਨੂੰ 5.4 ਕਿਲੋਗ੍ਰਾਮ ਹੈਰੋਇਨ, ਤਿੰਨ ਆਧੁਨਿਕ ਪਿਸਤੌਲਾਂ ਅਤੇ 4500...

ਕਾਂਗਰਸ ਹਾਈ ਕਮਾਂਡ ਆਪਣਾ ਪ੍ਰਭਾਵ ਗਵਾ ਚੁੱਕੀ ਹੈ- ਸੁਨੀਲ ਜਾਖੜ

ਚੰਡੀਗੜ੍ਹ 28 ਫਰਵਰੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਜਿਸ ਤਰ੍ਹਾਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਪੰਜਾਬ ਆ ਕੇ ਆਪਣੇ ਆਗੂਆਂ ਨੂੰ ਜਨਤਕ ਤੌਰ ਤੇ ਨਸੀਹਤ ਦੇਣ ਲਈ ਮਜਬੂਰ ਹੋਣਾ ਪਿਆ ਹੈ ਇਹ...

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ

*ਚੰਡੀਗੜ੍ਹ, 27 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ...

ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ

*ਚੰਡੀਗੜ੍ਹ, 27 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ...

ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

*ਚੰਡੀਗੜ੍ਹ, 27 ਫਰਵਰੀ 2026*:ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ...

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

*ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ ਕੇਜਰੀਵਾਲ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਵਚਨਬੱਧ ਰਹੇ ਹਨ* *ਚੰਡੀਗੜ੍ਹ, 27 ਫਰਵਰੀ, 2026:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ...

ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ‘ਚ ਇੱਕ ਹੋਰ ਗ੍ਰਿਫਤਾਰੀ, ਫੜੇ ਗਏ ਦੋਸ਼ੀ ਨੇ ਕੀਤੇ ਸਨ ਵੱਡੇ ਖੁਲਾਸਾ

 ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ‘ਚ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਇਸ ਕੇਸ ਵਿਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਇੱਕ ਹੋਰ ਗ੍ਰਿਫਤਾਰੀ ਕੀਤੀ ਹੈ। ਇੱਕ ਪਾਸ ਬੀਤੇ ਦਿਨੀਂ ਇਸ ਮਾਮਲੇ ਵਿਚ ਕੀਤੇ ਗਏ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ...

ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

*ਚੰਡੀਗੜ੍ਹ, 27 ਫਰਵਰੀ 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ ਅਤੇ...