November 16, 2026, 2:16 pm
----------- Advertisement -----------
----------- Advertisement -----------
HomeNewsNational-International

National-International

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 24 ਫਰਵਰੀ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਫੈਸਲਾਕੁੰਨ ਅਤੇ ਨਿਰੰਤਰ ਕਾਰਵਾਈ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਨਾਲ ਉਹ ਨਸ਼ਾ ਨੈੱਟਵਰਕ ਤਬਾਹ ਹੋ ਰਹੇ...

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

*ਮਾਨਸਾ, 24 ਫਰਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ...

*ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'* *ਲੁਧਿਆਣਾ, 22 ਫਰਵਰੀ 2026:ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ...

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ / ਅੰਮ੍ਰਿਤਸਰ, 22 ਫਰਵਰੀ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ...

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਹਿਮਦਾਬਾਦ, 22 ਫਰਵਰੀ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ 'ਤੇ ਕੇਂਦਰਿਤ ਹੋਵੇਗਾ। ਪੱਤਰਕਾਰਾਂ ਨਾਲ...

ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ

* ਚੰਡੀਗੜ੍ਹ, 23 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮਾਰਚ ਤੋਂ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿੱਚ ਉਦਯੋਗ ਦੇ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਜ਼ੋਰ...

*ਭਗਵੰਤ ਮਾਨ ਸਰਕਾਰ ਦੀ *ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ...

*ਚੰਡੀਗੜ੍ਹ, 21 ਫਰਵਰੀ 2026*ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ...

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ*

*ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ 2026*ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਦਾ ਉੱਚ-ਪੱਧਰੀ...

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

*ਚੰਡੀਗੜ੍ਹ, 20 ਫਰਵਰੀ 2026*ਪੰਜਾਬ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਪ੍ਰਮੁੱਖ ਉਦਯੋਗਪਤੀ ਅਤੇ Sajjan Jindal, ਚੇਅਰਮੈਨ, JSW Group ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਇਨਵੈਸਟ ਦੇ ਸੀਈਓ ਅਮਿਤ...

ਮੋਗਾ ’ਚ ਦਿਨ-ਦਹਾੜੇ ਲੁੱਟੀ PRTC ਬੱਸ! ਸਵਾਰੀ ਬਿਠਾਉਣ ਦੇ ਬਹਾਨੇ ਰੁਕਵਾਈ ਬੱਸ

  : ਮੋਗਾ-ਬਰਨਾਲਾ ਨੈਸ਼ਨਲ ਹਾਈਵੇਅ ’ਤੇ ਸੋਮਵਾਰ ਦੁਪਹਿਰ ਨੂੰ ਬੇਖ਼ੌਫ਼ ਬਦਮਾਸ਼ਾਂ ਨੇ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ. (PRTC) ਦੀ ਬੱਸ ਨੂੰ ਨਿਸ਼ਾਨਾ ਬਣਾਇਆ। ਸਕੌਰਪੀਓ ਸਵਾਰ ਹਮਲਾਵਰਾਂ ਨੇ ਬੱਸ ਨੂੰ ਰੁਕਵਾ ਕੇ ਕੰਡਕਟਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਨਕਦੀ ਵਾਲਾ ਬੈਗ ਖੋਹ...