November 16, 2026, 2:28 pm
----------- Advertisement -----------
----------- Advertisement -----------
HomeNewsNational-International

National-International

ਮੋਗਾ ’ਚ ਦਿਨ-ਦਹਾੜੇ ਲੁੱਟੀ PRTC ਬੱਸ! ਸਵਾਰੀ ਬਿਠਾਉਣ ਦੇ ਬਹਾਨੇ ਰੁਕਵਾਈ ਬੱਸ

  : ਮੋਗਾ-ਬਰਨਾਲਾ ਨੈਸ਼ਨਲ ਹਾਈਵੇਅ ’ਤੇ ਸੋਮਵਾਰ ਦੁਪਹਿਰ ਨੂੰ ਬੇਖ਼ੌਫ਼ ਬਦਮਾਸ਼ਾਂ ਨੇ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ. (PRTC) ਦੀ ਬੱਸ ਨੂੰ ਨਿਸ਼ਾਨਾ ਬਣਾਇਆ। ਸਕੌਰਪੀਓ ਸਵਾਰ ਹਮਲਾਵਰਾਂ ਨੇ ਬੱਸ ਨੂੰ ਰੁਕਵਾ ਕੇ ਕੰਡਕਟਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਨਕਦੀ ਵਾਲਾ ਬੈਗ ਖੋਹ...

ਸੁਖਪਾਲ ਖਹਿਰਾ ਦੇ ਘਰ ‘ਤੇ ਚਲਾਇਆ ਗਿਆ ਪੀਲਾ ਪੰਜਾ, ਘਰ ਦਾ ਇਕ ਹਿੱਸਾ ਢਾਹਿਆ

ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪਿੰਡ ਰਾਮਗੜ੍ਹ ਵਿਖੇ ਅੱਜ ਵੱਡੀ ਤਣਾਅਪੂਰਨ ਘਟਨਾ ਵਾਪਰੀ। ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਨੇ ਜੇਸੀਬੀ/ਬੁਲਡੋਜ਼ਰ ਰਾਹੀਂ ਖਹਿਰਾ ਦੇ ਘਰ ਨਾਲ ਲੱਗਦੀ ਕਥਿਤ ਗੈਰ-ਕਾਨੂੰਨੀ ਉਸਾਰੀ (ਜਿਵੇਂ...

6 ਤੋਂ 16 ਮਾਰਚ ਤੱਕ ਹੋਵੇਗਾ ਪੰਜਾਬ ਦਾ ਬਜਟ ਸੈਸ਼ਨ, 8 ਮਾਰਚ ਨੂੰ ਬਜਟ ਕੀਤਾ ਜਾਵੇਗਾ ਪੇਸ਼

ਪੰਜਾਬ ਸਰਕਾਰ ਨੇ ਸੂਬੇ ਦੇ ਆਉਣ ਵਾਲੇ ਵਿੱਤੀ ਸਾਲ ਲਈ ਬਜਟ ਪੇਸ਼ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 6...

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਦਾ ਵੱਡਾ ਐਲਾਨ, ਮਹਿਲਾਵਾਂ ਨੂੰ ਜਲਦ ਮਿਲਣਗੇ 1000 ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮਦਾਬਾਦ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ 8 ਮਾਰਚ ਨੂੰ ਆਪਣਾ ਬਜਟ ਪੇਸ਼ ਕਰੇਗੀ। ਇਹ ਧਿਆਨ ਦੇਣ ਯੋਗ ਹੈ ਕਿ 8 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਹੈ, ਅਤੇ ਵਿਧਾਨ ਸਭਾ ਦੀ ਕਾਰਵਾਈ ਆਮ...

ਪੰਜਾਬੀ ਗਾਇਕ ਕੇਐਸ ਮੱਖਣ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਜਲੰਧਰ ਦੇ ਮਸ਼ਹੂਰ ਪੰਜਾਬੀ ਗਾਇਕ ਅਤੇ ਪਹਿਲਵਾਨ ਕੇਐਸ ਮੱਖਣ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਬਾਦਲ ਨੇ ਕੇਐਸ ਮੱਖਣ ਦਾ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ...

ਖਾਲਿਸਤਾਨ ਕਮਾਂਡੋ ਫੋਰਸ ਦਾ ਮੈਂਬਰ ਸੁਖਵਿੰਦਰ ਸਿੰਘ ਢਿੱਲੋਂ ਗ੍ਰਿਫ਼ਤਾਰ, 31 ਸਾਲਾਂ ਤੋਂ ਚੱਲ ਰਿਹਾ ਸੀ ਫ਼ਰਾਰ

ਉੱਤਰ ਪ੍ਰਦੇਸ਼ ਏਟੀਐਸ (UP ATS) ਦੀ ਟੀਮ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਗੌਤਮ ਬੁੱਧ ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਟੀਮ ਨੇ ਪੰਜਾਬ ਦੇ ਮੁਹਾਲੀ ਵਿੱਚ ਛਾਪੇਮਾਰੀ ਕੀਤੀ, ਜਿੱਥੇ ਉਹਨਾਂ ਨੇ ਇੱਕ ਭਗੌੜੇ ਖਾਲਿਸਤਾਨ ਕਮਾਂਡੋ ਫੋਰਸ...

ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ‘ਤੇ ਲਾਏ ਵੱਡੇ ਇਲਜ਼ਾਮ

ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਪ੍ਰਧਾਨ ਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇਕ ਵਾਰ ਫਿਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) 'ਤੇ ਨਿਸ਼ਾਨਾ ਸਾਧਿਆ ਹੈ...

ਅਮਰੀਕਾ ਦੇ ਗੁਰਦੁਆਰੇ ਤੋਂ ਲੁਧਿਆਣਾ ਦੇ ਸਿੱਖ ਵਿਅਕਤੀ ਨੂੰ ਕੀਤਾ ਅਗਵਾ

ਕੈਲੀਫੋਰਨੀਆ (ਅਮਰੀਕਾ) ਦੇ ਟ੍ਰੇਸੀ ਸ਼ਹਿਰ ਵਿੱਚ ਇੱਕ ਗੁਰਦੁਆਰਾ ਕੰਪਲੈਕਸ ਤੋਂ 57 ਸਾਲਾਂ ਦੇ ਸਿੱਖ ਵਿਅਕਤੀ ਅਵਤਾਰ ਸਿੰਘ ਨੂੰ ਅਗਵਾ ਕਰ ਲਿਆ ਗਿਆ ਹੈ। ਇਹ ਘਟਨਾ 17 ਫਰਵਰੀ 2026 ਨੂੰ ਦੁਪਹਿਰ ਕਰੀਬ 2:30 ਵਜੇ ਵਾਪਰੀ, ਜਦੋਂ ਉਹ ਗੁਰਦੁਆਰਾ ਸਾਹਿਬ ਵਿੱਚ ਰਸੋਈਏ...

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ/ਜਲੰਧਰ, 19 ਫਰਵਰੀ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ 'ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ...

ਨਵੀਂ ਖੇਡ ਨੀਤੀ 2023 ਪੰਜਾਬ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰ ਰਹੀ ਹੈ, ਹਰ ਪਿੰਡ ਵਿੱਚ ਸਟੇਡੀਅਮ ਬਣਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ...

*ਲੁਧਿਆਣਾ, 19 ਫਰਵਰੀ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਬ ਦੇ ਬਜਟ...