November 16, 2026, 2:56 pm
----------- Advertisement -----------
----------- Advertisement -----------
HomeNewsNational-International

National-International

ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ CM ਭਗਵੰਤ ਮਾਨ, ਕਰਵਾ ਰਹੇ ਰੂਟੀਨ ਚੈਕਅੱਪ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਹਨ। ਖਬਰ ਹੈ ਕਿ ਸੀਐੱਮ ਮਾਨ ਧੂਰੀ ਦੌਰੇ ਤੋਂ ਬਾਅਦ ਰੁਟੀਨ ਚੈਕਅੱਪ ਲਈ ਫੋਰਟਿਸ...

AAP ਵਿਧਾਇਕ ਕੁਲਵੰਤ ਸਿੱਧੂ ਨੂੰ ਮਿਲੀ ਧਮਕੀ, ਦੇਰ ਰਾਤ ਘਰ ਦੇ ਬਾਹਰ ਦਿਖਾਈ ਦਿੱਤੇ ਸ਼ੱਕੀ, ਪੁਲਿਸ ਕਰ ਰਹੀ ਜਾਂਚ

ਲੁਧਿਆਣਾ ਦੇ ਆਤਮ ਨਗਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੱਧੂ ਨੂੰ ਧਮਕੀ ਮਿਲੀ ਹੈ। ਵਿਧਾਇਕ ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੇ ਫੋਨ ਆ ਰਹੇ ਹਨ। ਦੇਰ ਰਾਤ ਉਨ੍ਹਾਂ ਦੇ ਘਰ ਦੇ ਬਾਹਰ ਸ਼ੱਕੀ ਵਿਅਕਤੀ ਵੀ ਦਿਖਾਈ...

ਹੁਣ VIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਇਹ ਅਹਿਮ ਫੈਸਲਾ ਡੇਰੇ ਵਿੱਚ ਵੀ.ਆਈ.ਪੀ. ਟ੍ਰੀਟਮੈਂਟ ਨਾਲ ਸਬੰਧਤ ਹੈ। ਨਵੇਂ ਨਿਰਦੇਸ਼ਾਂ ਮੁਤਾਬਕ ਹੁਣ ਡੇਰਾ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਵੀ.ਆਈ.ਪੀ. ਹਸਤੀਆਂ ਦੀਆਂ ਤਸਵੀਰਾਂ ਸਰਵਜਨਕ ਤੌਰ ‘ਤੇ...

ਨਸ਼ੇ ਦੀ ਹਾਲਤ ‘ਚ ਗ੍ਰਿਫ਼ਤਾਰੀ ਦੀਆਂ ਖ਼ਬਰਾਂ ਵਿਚਾਲੇ ਹਨੀ ਸੇਠੀ ਆਇਆ ਸਾਹਮਣੇ , ਕਿਹਾ- “ਫਸਾਉਣ ਦੀ ਕੋਸ਼ਿਸ…”,

ਲੁਧਿਆਣਾ ਦੇ ਦੋਰਾਹਾ ਕਸਬਿਆਂ ਤੋਂ ਇੱਕ ਪ੍ਰਸਿੱਧ ਸੋਸ਼ਲ ਮੀਡੀਆ ਇੰਫਲੁਐਂਸਰ ਅਤੇ ਬੂਟ ਦਾ ਕਾਰੋਬਾਰੀ ਹਨੀ ਸੇਠੀ ਨੇ ਆਪਣੀ ਗ੍ਰਿਫ਼ਤਾਰੀ ਦੀਆਂ ਖ਼ਬਰਾਂ ਵਿਚਾਲੇ ਵੱਡਾ ਖੁਲਾਸਾ ਕੀਤਾ ਹੈ। ਹਨੀ ਸੇਠੀ ਨੇ ਕਿਹਾ ਕਿ ਮੈਂ ਚੜ੍ਹਦੀ ਕਲਾਂ ਵਿੱਚ ਹਾਂ। ਮੇਰੀ ਦਵਾਈ ਚੱਲਦੀ...

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

*ਚੰਡੀਗੜ੍ਹ, 12 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਮਰੀਕਾ ਨਾਲ਼ ਕੀਤੇ ਕਿਸਾਨ ਤੇ ਵਪਾਰੀ ਮਾਰੂ ਸਮਝੌਤੇ ਨੂੰ ਭਾਰਤੀ ਕਿਸਾਨਾਂ ਅਤੇ ਵਪਾਰੀਆਂ ਲਈ 'ਘਾਤਕ' ਕਰਾਰ ਦਿੰਦਿਆਂ ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ੋਰਦਾਰ ਪ੍ਰਦਰਸ਼ਨ...

ਕੈਨੇਡਾ ਦੇ ਤਿੰਨ ਸਿੱਖ MPs ਨੇ ਦਰਬਾਰ ਸਾਹਿਬ ‘ਚ ਟੇਕਿਆ ਮੱਥਾ, SGPC ਪ੍ਰਧਾਨ ਵੱਲੋਂ ਨਿੱਘਾ ਸਵਾਗਤ

ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਕੈਨੇਡਾ ਤੋਂ ਆਏ ਉੱਚ ਪੱਧਰੀ ਸਿੱਖ ਵਫ਼ਦ ਨੇ ਦਰਸ਼ਨ-ਦੀਦਾਰੇ ਕੀਤੇ। ਇਸ ਵਫ਼ਦ ਵਿੱਚ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੇ ਸ਼ੈਡੋ ਵਿੱਤ ਮੰਤਰੀ ਅਤੇ ਐਮ.ਪੀ. ਜਸਰਾਜ ਸਿੰਘ ਹਾਲਣ, ਐਮ.ਪੀ. ਅਮਰਪ੍ਰੀਤ...

“ਸਿੱਧੂ ਦੇ ਜਿਉਂਦੇ ਹੋਏ ਜਿਹੜੇ ਨੇੜੇ ਰਹੇ ਅੱਜ ਉਹ… ਅੱਜ ਉਹ ਲੋਕ ਸਾਨੂੰ ਦੂਰ-ਦੂਰ ਤੱਕ ਨਜ਼ਰ ਨਹੀਂ ਆਉਂਦੇ।”?’ ਬੋਲੇ ਬਲਕੌਰ ਸਿੰਘ

SSP ਦਫਤਰ ਦੇ ਬਾਹਰ ਜੋ ਹੋਇਆ. ਉਹ ਸਾਡੀ ਪਹਿਲਾਂ ਤੋਂ ਯੋਜਨਾ ਨਹੀਂ ਸੀ, ਨਾ ਕਿਸੇ ਨੂੰ ਪਹਿਲਾਂ ਜਾਣਕਾਰੀ ਸੀ ਤੇ ਨਾ ਹੀ ਕਿਸੇ ਨੂੰ ਸੱਦਾ ਦਿੱਤਾ ਗਿਆ ਸੀ… ਇਹ ਫੈਸਲਾ ਉਸੇ ਸਮੇਂ, ਉਸੇ ਘੜੀ, ਸਿਰਫ਼ ਇਨਸਾਫ਼ ਦੀ ਲੋੜ ਨੂੰ...

ਪੰਜਾਬ ਦੇ CM ਮਾਨ ਤੇ PM ਮੋਦੀ ਨੇ ਪੁਲਵਾਮਾ ਹਮਲੇ ਦੇ ਸਮੂਹ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦੇਸ਼ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੇ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐੱਮ ਮੋਦੀ ਨੇ ਸਾਲ 2019 ਦੇ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ CRPF ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ।...

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

*ਚੰਡੀਗੜ 12 ਫਰਵਰੀ 2026*ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਸਿਆਸੀ ਧਮਾਕਾ ਕਰਦਿਆਂ ਗੰਭੀਰ ਦੋਸ਼ ਲਾਏ ਹਨ। ਭਰਾਜ ਨੇ ਖੁਲਾਸਾ ਕੀਤਾ ਕਿ ਭਾਜਪਾ ਦੇ 'ਆਪਰੇਸ਼ਨ ਲੋਟਸ' ਤਹਿਤ ਹਰਿਆਣਾ ਦੇ ਮੁੱਖ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਵੱਡਾ ਬਿਆਨ, ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

ਦਿੱਲੀ- ਐਨਸੀਐਰ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਅਕਸਰ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਜਾਂਦਾ ਹੈ। ਪਰ ਹੁਣ ਇਸ ਮਾਮਲੇ ਵਿੱਚ ਅਜਿਹੇ ਤੱਥ ਸਾਹਮਣੇ ਆਏ ਸਨ, ਜੋ ਇਸ ਧਾਰਨਾ ਨੂੰ ਗਲਤ ਸਾਬਿਤ ਕਰਦੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ...