November 16, 2026, 3:13 pm
----------- Advertisement -----------
----------- Advertisement -----------
HomeNewsNational-International

National-International

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 10 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ...

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

*ਚੰਡੀਗੜ੍ਹ, 10 ਫਰਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਹਰੇਕ ਪਰਿਵਾਰ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੁਆਰਾ ਕੀਤੇ ਜਾ ਰਹੇ ਕੂੜ...

ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਗ੍ਰਿਫ਼ਤਾਰ…

ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ ਬੀਤੇ ਕੱਲ੍ਹ ਤੋਂ ਹੀ 72 ਘੰਟਿਆਂ ਲਈ ਅਪਰੇਸ਼ਨ ਪ੍ਰਹਾਰ-2 ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਦੋ ਹਜ਼ਾਰ ਤੋਂ ਵੱਧ ਟੀਮਾਂ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਕਰ ਰਹੀਆਂ ਹਨ।ਮੀਡੀਆ ਨਾਲ...

ਬਠਿੰਡਾ ਕੋਰਟ ਨੇ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਨੂੰ ਐਲਾਨਿਆ ਭਗੌੜਾ

ਬਠਿੰਡਾ ਵਿੱਚ ਵਾਪਰੇ ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਦੇ ਕਤਲਕਾਂਡ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਬਠਿੰਡਾ ਕੋਰਟ ਨੇ ਭਾਬੀ ਕਮਲ ਕੌਰ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਅਪਰਾਧੀ (PO) ਐਲਾਨ ਦਿੱਤਾ। ਅਦਾਲਤ...

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

*ਪੰਜ ਸਾਲ ਤੁਸੀਂ ਲੁੱਟੋ, ਪੰਜ ਸਾਲ ਅਸੀਂ: ਰਵਨੀਤ ਬਿੱਟੂ ਦੀ ਵੀਡੀਓ ਨੇ ਪੰਜਾਬ ਵਿੱਚ ਕਾਂਗਰਸ-ਅਕਾਲੀ ਦੀ 'ਫਿਕਸ ਮੈਚ' ਸਿਆਸਤ ਦਾ ਕੀਤਾ ਪਰਦਾਫਾਸ਼: ਬਲਤੇਜ ਪੰਨੂ* *ਪਹਿਲਾਂ ਪਰਦਿਆਂ ਪਿੱਛੇ ਜੇਤੂਆਂ ਦੇ ਫੈਸਲੇ ਹੁੰਦੇ ਸਨ, ਪਰ ਪੰਜਾਬ ਦੇ ਲੋਕਾਂ ਨੇ 2022 ਵਿੱਚ ਇਨ੍ਹਾਂ...

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

*ਚੰਡੀਗੜ੍ਹ, 9 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ ਵਰਕਰਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ...

’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਡਾਕਟਰਾਂ ਅਤੇ ਅਬਾਦੀ ਵਿਗਿਆਨੀਆਂ ਨੂੰ ਸੁਝਾਵਾਂ ਦਾ ਹਵਾਲਾ ਦਿੰਦੇ ਹੋਏ, ਸਮਾਜਿਕ ਸੰਤੁਲਨ ਤੇ ਲੰਮੇ ਸਮੇਂ ਤੱਕ ਅਬਾਦੀ ਸਥਿਰਤਾ ਨੂੰ ਬਣਾਈ ਰੱਖਣ ਲਈ ਤਿੰਨ ਬੱਚਿਆਂ ਵਾਲੇ ਪਰਿਵਾਰ ਦ ਵਕਾਲਤ ਕੀਤੀ।...

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਇੱਕ ਖ਼ਤਰਨਾਕ, ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ ਸਮਝੌਤਾ ਕਰਾਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਨੂੰ...

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

*ਚੰਡੀਗੜ੍ਹ, 7 ਫਰਵਰੀ 2026*ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ (ਮਾਪੇ) ਵਰਕਸ਼ਾਪ ਕਰਵਾਈ, ਜਿਸ ਵਿੱਚ...

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

*ਚੰਡੀਗੜ੍ਹ, 7 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਕੇ ਚਿੱਟੇ (ਨਸ਼ੇ)...