November 7, 2026, 6:59 am
----------- Advertisement -----------
----------- Advertisement -----------
HomeNewsNational-International

National-International

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ‘ਤੇ ਮੈਡੀਕਲ ਸਟੋਰ ਮਾਲਕ ਵੱਲੋਂ ਫਾਇਰਿੰਗ ਕੀਤੀ ਗਈ। ਗੋਲੀਬਾਰੀ ਦੌਰਾਨ ਪਰਵਿੰਦਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ ਪਤਨੀ ਸਵ:  ਮੇਜਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬੋਪਾਰਾਏ ਕਲਾਂ ਨੇੜੇ ਮੁੱਲਾਂਪੁਰ (ਲੁਧਿਆਣਾ) ਵਿਖੇ 13 ਅਕਤੂਬਰ 12 ਵਜੇ ਪਿੰਡ ਬੋਪਾਰਾਏ ਕਲਾਂ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ ਕਿਉਂਕਿ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਮਾਮਲੇ ਨੂੰ ਅਣਮਿੱਥੇ ਸਮੇਂ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ ਨੈਸ਼ਨਲ ਹਾਈਵੇ ਤੇ ਮੈਕਡੋਨਲਡ ਰੈਸਟੋਰੈਂਟ ਪਤਾਰਸੀ ਨਜ਼ਦੀਕ ਮੁਲੇਪੁਰ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਤੇਜ਼ ਰਫਤਾਰ ਗੱਡੀ ਵੱਲੋਂ ਇੱਕ ਹੋਮਗਾਰਡ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ ਠੰਢਕ ਮਹਿਸੂਸ ਕੀਤੀ ਜਾ ਰਹੀ ਹੈ। ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 4.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੂੰ ਕਿਸੇ ਵੀ ਤਰ੍ਹਾਂ ਦੀ ਜ਼ਬਰੀ ਕਾਰਵਾਈ ਕਰਨ ਤੋਂ ਸਪੱਸ਼ਟ ਤੌਰ ’ਤੇ ਰੋਕ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਿਆ। ਇਸ ਦੌਰਾਨ ਆਪ ਵਿਧਾਇਕਾਂ ਨੇ ਇਕਜੁੱਟ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂ ਮੰਗ ਪੱਤਰ ਸੌਂਪਿਆ। ਜਥੇਦਾਰ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ ਆੜ ਹੇਠ 51 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਇੱਕ ਲਾੜੀ ਨੂੰ ਰਾਏਕੋਟ ਥਾਣਾ ਸਦਰ ਪੁਲਿਸ ਨੇ ਸੱਤ ਸਾਲ ਬਾਅਦ ਕੈਨੇਡਾ ਤੋਂ ਇੰਡੀਆ ਆਉਣ ‘ਤੇ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਵਸਨੀਕ ਅੱਜ ਸੋਮਵਾਰ (12 ਅਕਤੂਬਰ) ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਗੇ। ਦਿੱਲੀ ਵਿੱਚ ਛੇ ਮੈਟਰੋ ਸਟੇਸ਼ਨ ਅੱਜ ਵੀ ਬੰਦ ਰਹਿਣਗੇ। DMRC ਨੇ ਆਪਣੇ ਐਕਸ ਖਾਤੇ ਰਾਹੀਂ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਤਵਾਰ ਨੂੰ ਕਿਹਾ ਕਿ ਜੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀ ਟਿਕਟ...