November 16, 2026, 3:29 pm
----------- Advertisement -----------
----------- Advertisement -----------
HomeNewsNational-International

National-International

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 5 ਫਰਵਰੀ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ...

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ

*ਗੜ੍ਹਸ਼ੰਕਰ/ਹੁਸ਼ਿਆਰਪੁਰ, 4 ਫਰਵਰੀ 2026*:ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਇਹ ਵਿਸ਼ਾਲ ਸਮਾਗਮ 6...

ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼

*ਮੁੰਬਈ, 4 ਫਰਵਰੀ 2026*ਮੁੰਬਈ ਨਿਵੇਸ਼ ਰੋਡ ਸ਼ੋਅ ਦੇ ਦੂਜੇ ਦਿਨ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਹਿੱਸੇ ਵਜੋਂ ਸੂਬੇ ਦੇ ਨੌਜਵਾਨਾਂ ਲਈ ਪੂੰਜੀ ਨਿਵੇਸ਼ ਨੂੰ ਨੌਕਰੀਆਂ ਵਿੱਚ ਤਬਦੀਲ ਕਰਨ 'ਤੇ...

ਆਪ ਪੰਜਾਬ ਨੇ ਮੋਦੀ-ਟਰੰਪ ਦੇ ‘ਗੁਪਤ ਸੌਦੇ’ ‘ਤੇ ਭਾਜਪਾ ਦੀ ਕੀਤੀ ਨਿੰਦਾ, ਕਿਹਾ- ਇਹ ਸੌਦਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ ਅਤੇ ਦੇਸ਼ ਦੇ...

*ਚੰਡੀਗੜ੍ਹ, 4 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕਥਿਤ "ਗੁਪਤ ਵਪਾਰਕ ਸੌਦੇ" ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਪਾਰਟੀ ਨੇ ਚੇਤਾਵਨੀ...

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

*ਚੰਡੀਗੜ੍ਹ, 3 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ 'ਤੇ ਪ੍ਰਤੀਕਿਰਿਆ ਦਿੰਦਿਆਂ ਸਪੱਸ਼ਟ ਕੀਤਾ ਕਿ ਜ਼ਮਾਨਤ ਨੂੰ ਦੋਸ਼-ਮੁਕਤੀ ਵਜੋਂ ਗਲਤ ਤਰੀਕੇ...

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 3 ਫਰਵਰੀ 2026*ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ...

ਸਿਰਸਾ ਨੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ, “ਸਿੱਖਾਂ ਨੂੰ ‘ਦੇਸ਼ਧ੍ਰੋਹੀ’ ਕਹਿਣਾ ਕਾਂਗਰਸ ਪਾਰਟੀ ਦੀ ਪੁਰਾਣੀ ਮਾਨਸਿਕਤਾ ਦਾ ਪ੍ਰਤੀਕ”

ਸੰਸਦ ਕੰਪਲੈਕਸ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਕਾਰ ਹੋਈ ਗਰਮਾ-ਗਰਮ ਬਹਿਸ ਨੇ ਹੁਣ ਇੱਕ ਵੱਡਾ ਰਾਜਨੀਤਿਕ ਮੋੜ ਲੈ ਲਿਆ ਹੈ। ਭਾਜਪਾ ਆਗੂ ਅਤੇ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ...

ਗੇਮ ‘ਚ ਟਾਸ੍ਕ ਪੂਰਾ ਕਰਨ ਲਈ ਸਕੀਆਂ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਇਕੱਠਿਆਂ ਮਾਰੀ ਛਾਲ, ਤਿੰਨਾਂ ਦੀ ਮੌ/ਤ

ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਤਿੰਨ ਨਬਾਲਿਗ ਭੈਣਾਂ ਨੇ ਇੱਕ ਹਾਈ ਰਾਈਜ ਸੁਸਾਇਟੀ ਦੀ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਬੀਤੀ ਰਾਤ 2 ਵਜੇ ਦੇ ਕਰੀਬ ਵਾਪਰੀ। ਤਿੰਨੋਂ...

ਅਮਰੀਕਾ ‘ਚ ਹਥਿਆਰਾਂ ਦੀ ਤਸਕਰੀ ਮਾਮਲੇ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਵਿਚ ਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ 27 ਸਾਲਾ ਜਸ਼ਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹ/ਥਿਆਰਾਂ ਦੀ ਤਸਕਰੀ ਮਾਮਲੇ ‘ਚ ਜਸ਼ਨਪ੍ਰੀਤ ਸਿੰਘ ਦੀ ਗ੍ਰਿਫਤਾਰੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਜਸ਼ਨਪ੍ਰੀਤ ਸਿੰਘ ਦੇ ਘਰੋਂ...

ਮੁੜ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਹੋਇਆ ਵਾਧਾ, ਜਾਣੋ ਅੱਜ ਦੇ ਤਾਜਾ ਰੇਟ

ਤਿੰਨ ਦਿਨਾਂ ਦੀ ਗਿਰਾਵਟ ਤੋਂ ਬਾਅਦ ਮੰਗਲਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ। ਇਨ੍ਹਾਂ ਕੀਮਤੀ ਧਾਤਾਂ ਵਿੱਚ ਉੱਪਰ ਵੱਲ ਰੁਝਾਨ ਬੁੱਧਵਾਰ ਨੂੰ ਵੀ ਜਾਰੀ ਰਿਹਾ। ਅਮਰੀਕਾ ਅਤੇ ਈਰਾਨ ਵਿਚਕਾਰ ਵਧਦੇ ਤਣਾਅ ਅਤੇ ਡਾਲਰ ਦੇ ਕਮਜ਼ੋਰ ਹੋਣ...