November 16, 2026, 3:39 pm
----------- Advertisement -----------
----------- Advertisement -----------
HomeNewsNational-International

National-International

ਮੁੜ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਹੋਇਆ ਵਾਧਾ, ਜਾਣੋ ਅੱਜ ਦੇ ਤਾਜਾ ਰੇਟ

ਤਿੰਨ ਦਿਨਾਂ ਦੀ ਗਿਰਾਵਟ ਤੋਂ ਬਾਅਦ ਮੰਗਲਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ। ਇਨ੍ਹਾਂ ਕੀਮਤੀ ਧਾਤਾਂ ਵਿੱਚ ਉੱਪਰ ਵੱਲ ਰੁਝਾਨ ਬੁੱਧਵਾਰ ਨੂੰ ਵੀ ਜਾਰੀ ਰਿਹਾ। ਅਮਰੀਕਾ ਅਤੇ ਈਰਾਨ ਵਿਚਕਾਰ ਵਧਦੇ ਤਣਾਅ ਅਤੇ ਡਾਲਰ ਦੇ ਕਮਜ਼ੋਰ ਹੋਣ...

ਅਮਰੀਕਾ ਨਾਲ ਵਪਾਰ ਸਮਝੌਤੇ ਦਾ ਭਾਰਤ ਨੂੰ ਮਿਲੇਗਾ ਫਾਇਦਾ, ਕੇਂਦਰ ਸਰਕਾਰ ਦਾ ਬਿਆਨ

ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਸਮਝੌਤੇ 'ਤੇ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਨਵੀਂ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਅਮਰੀਕਾ ਨਾਲ ਇੱਕ ਬਹੁਤ ਵਧੀਆ...

ਮੰਤਰੀ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਵਿਚਾਲ਼ੇ ਤਲਖੀ,ਰਵਨੀਤ ਬਿੱਟੂ ਨੂੰ ਕਿਹਾ ‘ਗੱਦਾਰ ਦੋਸਤ’, ਜਵਾਬ ਦਿੰਦਿਆਂ ਬਿੱਟੂ ਨੇ ਰਾਹੁਲ ਗਾਂਧੀ ਨੂੰ ਦੱਸਿਆ ‘ਦੇਸ਼ ਦਾ ਦੁਸ਼ਮਣ’

ਗਰਸ ਦੇ ਸੰਸਦ ਮੈਂਬਰਾਂ ਵੱਲੋਂ ਸੰਸਦ ਦੇ ਗੇਟ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਆਹਮੋ-ਸਾਹਮਣੇ ਹੋ ਗਏ। ਦੋਵਾਂ ਵਿਚਕਾਰ ਜ਼ੁਬਾਨੀ ਜੰਗ ਛਿੜ ਗਈ। ਇਸ...

 ਬਿਕਰਮ ਮਜੀਠੀਆ ਸਵੇਰੇ 10 ਵਜੇ ਨਿਊ ਨਾਭਾ ਜੇਲ ਵਿਚੋਂ ਹੋਣਗੇ ਰਿਹਾਅ

ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਸਵੇਰੇ 10 ਵਜੇ ਨਿਊ ਨਾਭਾ ਜੇਲ੍ਹ ਵਿਚੋਂ ਰਿਹਾ ਹੋਣਗੇ। ਜ਼ਿਕਰਯੋਗ ਹੈ ਕਿ ਨਾਭਾ ਦੀ ਨਵੀਂ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਅੱਜ ਰਾਹਤ ਮਿਲ ਗਈ ਸੀ ਪਰ ਕੋਰਟ ਦੇ ਆਰਡਰ ਨਾ...

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

*ਚੰਡੀਗੜ੍ਹ 1 ਫਰਵਰੀ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਨਾਲ ਉਸ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ

*ਲੁਧਿਆਣਾ, 1 ਫਰਵਰੀ 2026* :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦੇ ਉਦਘਾਟਨ ਮੌਕੇ ਭਾਰਤ ਸਰਕਾਰ ਨੂੰ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ...

ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ

*ਕਿਸਾਨਾਂ, ਨੌਜਵਾਨਾਂ, ਉਦਯੋਗਾਂ ਅਤੇ ਸੂਬੇ ਦੀ ਆਰਥਿਕਤਾ ਲਈ ਕੋਈ ਰਾਹਤ ਨਹੀਂ: ਸੀਐਮ ਮਾਨ* *ਚੰਡੀਗੜ੍ਹ, 1 ਫਰਵਰੀ 2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ।...

ਹਰਜੋਤ ਸਿੰਘ ਬੈਂਸ ਅਤੇ ਮੁਨੀਸ਼ ਸਿਸੋਦੀਆ ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ

*ਲੁਧਿਆਣਾ, 31 ਜਨਵਰੀ 2026*:ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ ਸਾਂਝੇ ਤੌਰ 'ਤੇ ਬੀ.ਸੀ.ਐਮ ਸਕੂਲ, ਲੁਧਿਆਣਾ ਵਿਖੇ ਇੱਕ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ। ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ...

ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ‘ਚ ਜਾ ਰਹੇ ਅਕਾਲੀ ਆਗੂ, ਕੀ ਗੈਂਗਸਟਰਾਂ ਰਾਹੀਂ ਸੱਤਾ ‘ਚ ਆਉਣਾ ਚਾਹੁੰਦੇ ਸੁਖਬੀਰ ਬਾਦਲ?: ਧਾਲੀਵਾਲ

*ਚੰਡੀਗੜ੍ਹ, 31 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਕਾਲੀ ਆਗੂਆਂ...

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

*ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀ 2026*ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ‘ਮਿਸ਼ਨ ਰੋਜ਼ਗਾਰ’ ਤਹਿਤ ਬਿਨਾਂ ਕਿਸੇ ਰਿਸ਼ਵਤ...