November 16, 2026, 4:03 pm
----------- Advertisement -----------
----------- Advertisement -----------
HomeNewsNational-International

National-International

ਕੰਗ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਭਾਜਪਾ ਆਗੂਆਂ ਵੱਲੋਂ ਪ੍ਰਚਾਰੀ ਗਈ ਫਰਜ਼ੀ ਵੀਡੀਓ ਦੇ ਮਾਮਲੇ ਵਿੱਚ ਦਖ਼ਲ ਦੇਣ ਦੀ ਕੀਤੀ ਮੰਗ

*ਚੰਡੀਗੜ੍ਹ, 18 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇੱਕ ਫਰਜ਼ੀ ਅਤੇ ਐਡਿਟ ਕੀਤੀ ਹੋਈ ਵੀਡੀਓ ਰਾਹੀਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ...

ਅਕਾਲੀਆਂ ਦੇ ਰਾਜ ਦੌਰਾਨ ਹੁੰਦੀ ਗੁੰਡਾਗਰਦੀ ਅਤੇ ਬੇਅਦਬੀ ਨੂੰ ਲੋਕ ਕਦੇ ਭੁੱਲ ਨਹੀਂ ਸਕਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮਜੀਠਾ(ਅੰਮ੍ਰਿਤਸਰ), 19 ਜਨਵਰੀ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਖੌਫ਼ ਦਾ ਦੌਰ, "ਪਰਚੀ ਦਾ ਦੌਰ" (ਜਬਰੀ ਵਸੂਲੀ)...

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ: ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

*ਚੰਡੀਗੜ੍ਹ, 19 ਜਨਵਰੀ 2026*:ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ਆਗੂਆਂ ਵੱਲੋਂ 'ਆਪ' ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਛੇੜਛਾੜ ਵਾਲੇ ਵੀਡੀਓ ਨਾਲ ਸਬੰਧਤ ਮਾਮਲੇ ਵਿੱਚ ਅਦਾਲਤ ਦੁਆਰਾ ਫੋਰੈਂਸਿਕ ਰਿਪੋਰਟ ਦੇ ਅਧਾਰ 'ਤੇ ਜਾਰੀ ਕੀਤੇ ਹੁਕਮਾਂ...

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

*ਚੰਡੀਗੜ੍ਹ, 17 ਜਨਵਰੀ, 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਖੁਦ 2007-17 ਤੱਕ ਦੇ ਅਕਾਲੀ-ਭਾਜਪਾ ਸ਼ਾਸਨ, 2017-22 ਦੀ ਫੇਲ੍ਹ ਰਹੀ ਕਾਂਗਰਸ ਸਰਕਾਰ ਅਤੇ ਹੁਣ ਭਾਜਪਾ ਦੇ...

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

*ਚੰਡੀਗੜ੍ਹ, 17 ਜਨਵਰੀ 2026*:ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ ਤੋਂ ਕਿਤੇ ਜ਼ਿਆਦਾ ਗੰਭੀਰ ਹੁੰਦੇ ਸਨ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ ਤਿੰਨ ਲੱਖ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ 'ਤੇ ਰੇਬੀਜ਼...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ...

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਬੱਸ ਸੇਵਾਵਾਂ ਨੂੰ ਆਧੁਨਿਕ ਬਣਾਉਣ ਲਈ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਕਰਨ ਸਬੰਧੀ ਚੁੱਕਿਆ ਫੈਸਲਾਕੁੰਨ ਕਦਮ *

*ਚੰਡੀਗੜ੍ਹ, 15 ਜਨਵਰੀ 2026* :ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਕੇ ਜਨਤਕ ਆਵਾਜਾਈ...

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ...

*ਸ੍ਰੀ ਮੁਕਤਸਰ ਸਾਹਿਬ, 15 ਜਨਵਰੀ 2026*:ਮਾਘੀ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ...

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

*ਚੰਡੀਗੜ੍ਹ, 15 ਜਨਵਰੀ 2026*:ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਬੇਯਕੀਨੀ ਨੂੰ ਦੂਰ ਕਰਨ ਦੇ ਉਦੇਸ਼ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ...

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

*ਚੰਡੀਗੜ੍ਹ, 14 ਜਨਵਰੀ 2026*:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਰਾਜ ਵਿੱਚ ਗੈਂਗਸਟਰਵਾਦ, ਅਪਰਾਧ ਅਤੇ ਦਹਿਸ਼ਤ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਮਾਨ ਸਰਕਾਰ ਦੀ ਨੀਤੀ ਬਿਲਕੁਲ ਸਪੱਸ਼ਟ ਹੈ—ਜ਼ੀਰੋ ਟਾਲਰੈਂਸ।...